ਪੜਚੋਲ ਕਰੋ

Sidhu Moose Wala ਤੇ Divine ਦੀ ਜੋੜੀ ਨੇ ਮਿਊਜ਼ਿਕ ਇੰਡਸਟਰੀ 'ਚ ਲਿਆਂਦਾ ਭੂਚਾਲ

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਵਾਅਦਾ ਕੀਤਾ ਸੀ ਕਿ ਉਸ ਦੀ ਤੇ ਰੈਪਰ ਡਿਵਾਈਨ (Rapper Divine) ਦੀ ਜੋੜੀ ਦਾ ਗਾਣਾ ਮਿਊਜ਼ਿਕ ਇੰਡਸਟਰੀ ਨੂੰ ਰੱਖ ਦੇਣ ਵਾਲਾ ਹੋਵੇਗਾ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਸਿੱਧੂ ਮੂਸੇਵਾਲਾ (Sidhu Moose Wala ) ਦੀ ਐਲਬਮ ਮੂਸੇਟੈਪ ਦੇ ਹਾਲੀਆ ਰਿਲੀਜ਼ ਗਾਣੇ US ਤੋਂ ਬਾਅਦ ਮੂਸੇਵਾਲਾ ਇੱਕ ਵਾਰ ਫਿਰ ਯੂ-ਟਿਊਬ 'ਤੇ ਛਾ ਗਿਆ ਹੈ। ਸਿੱਧੂ ਦਾ ਗਾਣਾ US ਇੱਕ ਰੋਮਾਂਟਿਕ ਟ੍ਰੈਕ ਸੀ ਤੇ ਸਿੱਧੂ ਇਸ ਪੇਜ਼ 'ਚ ਜ਼ਿਆਦਾ ਕਮਾਲ ਨਹੀਂ ਕਰ ਪਾਉਂਦਾ ਪਰ ਫਿਰ ਵੀ ਉਸ ਨੇ US ਗਾਣੇ ਨਾਲ ਵਾਹ-ਵਾਹੀ ਲੁੱਟੀ। ਇਸ ਵਾਰ ਆਪਣੀ 25 ਟ੍ਰੈਕਾਂ ਦੀ ਐਲਬਮ MOOSETAPE ਦੇ 5ਵੇਂ ਟ੍ਰੈਕ ਨਾਲ ਉਸ ਨੇ ਆਪਣੇ ਫੈਨਸ ਨੂੰ ਕੀਤਾ ਆਪਣਾ ਵਾਅਦਾ ਪੂਰਾ ਕੀਤਾ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਵਾਅਦਾ ਕੀਤਾ ਸੀ ਕਿ ਉਸ ਦੀ ਤੇ ਰੈਪਰ ਡਿਵਾਈਨ (Rapper Divine) ਦੀ ਜੋੜੀ ਦਾ ਗਾਣਾ ਮਿਊਜ਼ਿਕ ਇੰਡਸਟਰੀ ਨੂੰ ਰੱਖ ਦੇਣ ਵਾਲਾ ਹੋਵੇਗਾ। ਡਿਵਾਇਨ ਨਾਲ ਸਿੱਧੂ ਮੂਸੇਵਾਲਾ ਦੇ ਲੈਟੇਸਟ ਟ੍ਰੈਕ ਵਿਚ ਉਹ ਬਿਲਕੁਲ ਨਵੇਂ ਅਵਤਾਰ 'ਚ ਸਾਹਮਣੇ ਆਇਆ ਹੈ। ਐਲਬਮ ਦੇ ਅਖੀਰਲੇ ਟ੍ਰੈਕ Moosedrilla ਨਾਲ ਸਿੱਧੂ ਫਿਰ ਤੋਂ ਆਪਣੇ ਅਗ੍ਰੈਸਿਵ ਗੀਤਾਂ ਨਾਲ ਵਾਪਸ ਪਰਤੇ ਹਨ। ਫੈਨਸ ਨੂੰ ਸਿੱਧੂ ਦਾ ਇਹ ਨਵਾਂ ਅੰਦਾਜ਼ ਖੂਬ ਪਸੰਦ ਆ ਰਿਹਾ ਹੈ।

ਦੱਸ ਦਈਏ ਕਿ ਰੈਪਰ Divine ਨੂੰ ਸਭ ਉਸ ਦੇ ਜ਼ਬਰਦਸਤ ਰੈਪ ਅੰਦਾਜ਼ ਕਰਕੇ ਜਾਣਦੇ ਹਨ। ਮੁੰਬਈ ਤੋਂ ਰੈਪਰ ਪਹਿਲਾਂ ਵੀ ਬਹੁਤ ਸਾਰੇ ਪੰਜਾਬੀ ਕਲਾਕਾਰਾਂ ਨਾਲ ਵੱਡੀਆਂ ਹਿੱਟ ਫਿਲਮਾਂ ਵਿੱਚ ਕੰਮ ਕਰ ਚੁੱਕਿਆ ਹੈ ਪਰ ਇਸ ਵਾਰ ਉਸ ਦਾ ਮੂਸੇ ਵਾਲਾ ਨਾਲ ਕੋਲੈਬ੍ਰੇਸ਼ਨ ਕਾਫ਼ੀ ਵੱਖਰਾ ਰਿਹਾ। ਡਿਵਾਇਨ ਨੇ ਆਪਣੇ ਅੰਦਾਜ਼ ਨਾਲ ਇਸ ਟ੍ਰੈਕ ਲਈ ਫੈਨਸ ਦੀ ਐਕਸਾਇਟਮੈਂਟ ਵਧਾਈ ਹੋਈ ਸੀ। ਸਿੱਧੂ ਤੇ ਡਿਵਾਇਨ ਦੋਵਾਂ ਦੇ ਗਾਣੇ ਨੂੰ ਦ ਕਿੱਡ ਨੇ ਆਪਣੇ ਸ਼ਾਨਦਾਰ ਮਿਊਜ਼ਿਕ ਨਾਲ ਹੋਰ ਖੂਬਸੂਰਤ ਬਣਾਇਆ ਹੈ।

ਕੁੱਲ ਮਿਲਾ ਕੇ ਫੈਨਸ ਇਸ ਸਿੱਧੂ-ਡਿਵਾਇਨ ਦੇ ਕੋਲੈਬ੍ਰੈਸ਼ਨ ਨੂੰ ਐਲਬਮ ਦੇ ਵੱਖਰੇ ਗਾਣੇ Moosedrilla ਨੂੰ ਖੂਬ ਪਿਆਰ ਕਰਨ ਵਾਲੇ ਹਨ। ਐਲਬਮ ਮੂਸੇਟੈਪ ਸਿੱਧੂ ਦੇ ਫੈਨਸ ਦੀਆਂ ਉਮੀਦਾਂ 'ਤੇ ਖਰਾ ਉੱਤਰ ਰਿਹਾ ਹੈ। ਇਸ ਦਾ ਇੱਕ ਗਾਣਾ Bitch I’m Back ਪਹਿਲਾਂ ਹੀ ਬਿਲਬੋਰਡ ਟ੍ਰਿਲਰ ਚਾਰਟਸ ਦੀ ਟਾਪ ਲਿਸਟ 'ਚ ਸ਼ੁਮਾਰ ਹੋ ਕੇ ਰਿਕਾਰਡ ਕਾਈਮ ਕਰ ਚੁੱਕੀਆ ਹੈ।

ਇਹ ਵੀ ਪੜ੍ਹੋ: Haryana School Reopen: ਕੋਰੋਨਾ ਕੇਸਾਂ 'ਚ ਕਮੀ ਹੁੰਦਿਆਂ ਹੀ ਸਰਕਾਰ ਦਾ ਵੱਡਾ ਫੈਸਲਾ, ਸੂਬੇ 'ਚ ਇਸ ਤਾਰੀਖ ਤੋਂ ਖੁੱਲ੍ਹਣਗੇ ਸਕੂਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget