ਪੜਚੋਲ ਕਰੋ

Sidhu Moose Wala Murder Case : ਪੰਜਾਬੀ ਗਾਇਕਾ ਅਫ਼ਸਾਨਾ ਖਾਨ ਤੋਂ ਅੱਜ ਫਿਰ ਹੋਏਗੀ ਪੁੱਛਗਿੱਛ

Sidhu Moose Wala Murder Case : ਸਿੱਧੂ ਮੂਸੇਵਾਲਾ ਹੱਤਿਆ ਕਾਂਡ ਨੂੰ ਲੈ ਕੇ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਅੱਜ ਫਿਰ ਪੰਜਾਬੀ ਗਾਇਕਾ ਅਫ਼ਸਾਨਾ ਖਾਨ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਬਾਰੇ ਅਫ਼ਸਾਨਾ ਖਾਨ ਨੂੰ ਸੰਮਨ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਐਨਆਈਏ ਨੇ ਮੰਗਲਵਾਰ ਨੂੰ ਵੀ ਅਫ਼ਸਾਨਾ ਖਾਨ ਤੋਂ 5 ਘੰਟੇ ਪੁੱਛਗਿੱਛ ਕੀਤੀ ਸੀ।

 ਦਰਅਸਲ 'ਚ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਦੇ ਕਰੀਬੀਆਂ ਵਿੱਚੋਂ ਇੱਕ ਹੈ। ਸਿੱਧੂ ਮੂਸੇਵਾਲਾ ਅਫਸਾਨਾ ਖਾਨ ਨੂੰ ਆਪਣੀ ਭੈਣ ਮੰਨਦਾ ਸੀ ਅਤੇ ਅਫਸਾਨਾ ਖਾਨ ਹਰ ਸਾਲ ਰੱਖੜੀ ਬੰਨ੍ਹਦੀ ਸੀ। ਸੂਤਰਾਂ  ਮੁਤਾਬਕ ਲਾਰੈਂਸ ਗੈਂਗ ਅਤੇ ਬਾਕੀ ਗ੍ਰਿਫਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਅਫਸਾਨਾ ਖਾਨ ਬੰਬੀਹਾ ਗੈਂਗ ਦੀ ਕਰੀਬੀ ਹੈ। ਬੰਬੀਹਾ ਗੈਂਗ ਨਾਲ ਅਫਸਾਨਾ ਖਾਨ ਦਾ ਕੀ ਰਿਸ਼ਤਾ ਹੈ ਅਤੇ ਅਫਸਾਨਾ ਦੀ ਬੰਬੀਹਾ ਗੈਂਗ ਨਾਲ ਕਦੋਂ ਅਤੇ ਕਦੋਂ ਗੱਲਬਾਤ ਹੋਈ, ਇਨ੍ਹਾਂ ਸਾਰੀਆਂ ਗੱਲਾਂ 'ਤੇ ਜਾਂਚ ਏਜੰਸੀਆਂ ਕੰਮ ਕਰ ਰਹੀਆਂ ਹਨ।
 
 ਸੂਤਰਾਂ ਮੁਤਾਬਕ NIA  ਵੱਲੋਂ ਅਫਸਾਨਾ ਦੇ ਬੈਂਕ ਖਾਤਿਆਂ ਅਤੇ ਵਿਦੇਸ਼ਾਂ 'ਚ ਹੋਣ ਵਾਲੇ ਸ਼ੋਅ ਤੋਂ ਹੋਣ ਵਾਲੀ ਕਮਾਈ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਅਫਸਾਨਾ ਖਾਨ ਸਿੱਧੂ ਮੂਸੇਵਾਲਾ ਦੇ ਕਰੀਬੀਆਂ ਵਿੱਚੋਂ ਇੱਕ ਹੈ। ਦੋਵੇਂ ਕਈ ਹਿੱਟ ਪੰਜਾਬੀ ਗੀਤਾਂ ਵਿੱਚ ਇਕੱਠੇ ਨਜ਼ਰ ਆ ਚੁੱਕੇ ਹਨ ਅਤੇ ਕਈ ਸ਼ੋਅਜ਼ ਵਿੱਚ ਇਕੱਠੇ ਪਰਫਾਰਮ ਕਰ ਚੁੱਕੇ ਹਨ। ਉਹ ਆਪਣੇ ਆਪ ਨੂੰ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਦੱਸਦੀ ਹੈ। ਦੱਸ ਦਈਏ ਕਿ ਗਾਇਕਾ ਅਫਸਾਨਾ ਖਾਨ ਨੇ ਸਰਗੁਣ ਮਹਿਤਾ ਅਤੇ ਹਾਰਡੀ ਸੰਧੂ ਨਾਲ 'ਤਿਤਲੀਆਂ' ਵਰਗੇ ਹਿੱਟ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਬਿੱਗ ਬੌਸ 15 ਵਿੱਚ ਵੀ ਭਾਗੀਦਾਰ ਸੀ।
 
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਪੂਰੇ ਹੋਣ ਵਾਲੇ ਹਨ ਪਰ ਅਜੇ ਤੱਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਜਿਸ ਕਰਕੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਮਰਹੂਮ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਸੋਸ਼ਲ ਮੀਡੀਆ ‘ਤੇ ਵੀ ਮੁਹਿੰਮ ਛੇੜੀ ਹੋਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

Embed widget