ਪੜਚੋਲ ਕਰੋ

Sidhu Moose Wala ਦਾ ਗਾਣਾ Bitch I’m Back ਬਿੱਲਬੋਰਡ ਟੌਪ ਦੇ ਗਲੋਬਲ ਚਾਰਟ 'ਚ ਸ਼ੁਮਾਰ

ਦੱਸ ਦਈਏ ਕਿ ਗੋਲਡ ਮੀਡੀਆ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਸਟੋਰੀ ਅਪਲੋਡ ਕੀਤੀ, ਜਿਸ ਵਿੱਚ ਸਿੱਧੂ ਦਾ ਗਾਣਾ Bitch I’m Back ਬਿਲਬੋਰਡ ਚਾਰਟਸ ਦੀ ਹਿਸਟਰੀ ਦੇ ਰੀ-ਡਾਇਰੈਕਟ ਲਿੰਕ ਦੇ ਨਾਲ ਦਿਖਾਇਆ ਗਿਆ।

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੀ ਐਲਬਮ ਮੂਸੇਟੈਪ 15 ਮਈ ਨੂੰ ਰਿਲੀਜ਼ ਹੋਈ ਜਿਸ ਨੂੰ ਲੋਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਇਸ ਐਲਬਮ ਦੇ ਹੁਣ ਤਕ ਆਏ ਗਾਣਿਆਂ ਨੂੰ ਸਿੱਧੂ ਦੇ ਫੈਨਸ ਨੇ ਦਿਲ ਖੋਲ੍ਹ ਕੇ ਪਿਆਰ ਦਿੱਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸਿੱਧੂ ਦਾ ਗਾਣਾ 'Bitch I’m Back' ਵੀ 15 ਮਈ ਨੂੰ ਹੀ ਰਿਲੀਜ਼ ਹੋਇਆ ਸੀ ਜੋ ਹੁਣ ਬਿਲਬੋਰਡ ਚਾਰਟਸ 'ਤੇ ਪਹੁੰਚ ਗਿਆ ਹੈ। ਬਿਲਬੋਰਡ ਟਾਪ ਟ੍ਰਿਲਰ ਚਾਰਟਸ 'ਤੇ ਸਿੱਧੂ ਦਾ ਗਾਣਾ ਨੰਬਰ 1 'ਤੇ ਟ੍ਰੈਂਡ ਕਰ ਰਿਹਾ ਹੈ ਜੋ ਸਿੱਧੂ ਮੂਸੇਵਾਲਾ ਤੇ ਉਸ ਦੇ ਫੈਨਸ ਲਈ ਵੱਡੀ ਖ਼ਬਰ ਹੈ।

ਦੱਸ ਦਈਏ ਕਿ ਗੋਲਡ ਮੀਡੀਆ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਸਟੋਰੀ ਅਪਲੋਡ ਕੀਤੀ, ਜਿਸ ਵਿੱਚ ਸਿੱਧੂ ਦਾ ਗਾਣਾ Bitch I’m Back ਬਿਲਬੋਰਡ ਚਾਰਟਸ ਦੀ ਹਿਸਟਰੀ ਦੇ ਰੀ-ਡਾਇਰੈਕਟ ਲਿੰਕ ਦੇ ਨਾਲ ਦਿਖਾਇਆ ਗਿਆ। Bitch I’m Back ਇਸ 'ਚ ਟਾਪ ਦੇ ਟ੍ਰਿਲਰ ਗਲੋਬਲ ਚਾਰਟਸ 'ਚ ਨਜ਼ਰ ਆ ਰਿਹਾ ਹੈ।

Bitch I’m Back ਨਾਲ ਸਿੱਧੂ ਨੇ ਆਪਣੀ ਮੋਸਟ ਅਵੇਟਿਡ ਐਲਬਮ ਦੀ ਓਪਨਿੰਗ ਕੀਤੀ ਸੀ। ਐਲਬਮ ਮੂਸਟੇਪ 'ਚ ਸਿੱਧੂ ਨੇ ਇਸ ਗੀਤ ਦੇ ਗਾਇਕ ਤੇ ਗੀਤਕਾਰ ਵਜੋਂ ਭੂਮਿਕਾ ਨਿਭਾਈ। ਦ ਕਿਡ ਨੇ ਇਸ ਟਰੈਕ ਲਈ ਮਿਊਜ਼ਿਕ ਤਿਆਰ ਕੀਤਾ। ਇਸ ਗਾਣੇ ਦੀ ਅਧਿਕਾਰਤ ਆਡੀਓ ਨੇ ਰਿਲੀਜ਼ ਦੇ ਸਿਰਫ ਇੱਕ ਹਫਤੇ ਵਿੱਚ 23 ਮਿਲੀਅਨ ਤੋਂ ਵੱਧ ਵਿਊਜ਼ ਹਾਸਲ ਕਰ ਲਏ।

ਐਲਬਮ ਦੇ ਜਾਰੀ ਹੋਣ ਤੋਂ ਪਹਿਲਾਂ ਹੀ ਸਿੱਧੂ ਮੂਸੇ ਵਾਲਾ ਨੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਇਸ ਐਲਬਮ ਨਾਲ ਬਿਲਬੋਰਡ 'ਚ ਸ਼ਾਮਲ ਹੋਵੇਗਾ। ਪਾਈਰੇਸੀ ਦਾ ਸਮਰਥਨ ਨਾ ਕਰਨ ਤੇ ਐਲਬਮ ਦੇ ਗਾਣਿਆਂ ਨੂੰ ਕਾਨੂੰਨੀ ਪਲੇਟਫਾਰਮਾਂ 'ਤੇ ਰਿਲੀਜ਼ ਕਰਨ ਲਈ ਦਰਸ਼ਕਾਂ ਨੂੰ ਹਦਾਇਤ ਤੇ ਮਾਰਗ ਦਰਸ਼ਨ ਕਰਦਿਆਂ ਸਿੱਧੂ ਮੂਸੇਵਾਲਾ ਚਾਰਟ 'ਤੇ ਅਹੁਦਾ ਚਾਹੁੰਦੇ ਸੀ।

ਦਿਲਚਸਪ ਗੱਲ ਇਹ ਹੈ ਕਿ ਇਹ ਐਲਬਮ ਦਾ ਸਿਰਫ ਪਹਿਲਾ ਟਰੈਕ ਹੈ ਤੇ ਸਿੱਧੂ ਨੇ ਆਪਣੇ ਪ੍ਰਸ਼ੰਸਕਾਂ ਨੂੰ 30 ਗੀਤਾਂ ਦੀ ਇੱਕ ਵਿਸ਼ਾਲ ਐਲਬਮ ਦਾ ਵਾਅਦਾ ਕੀਤਾ ਹੈ। ਕੋਈ ਨਹੀਂ ਜਾਣਦਾ ਹੈ ਕਿ ਆਉਣ ਵਾਲੇ ਗਾਣਿਆਂ 'ਤੇ ਹੋਰ ਕਿਹੜੇ ਰਿਕਾਰਡ ਅਤੇ ਚਾਰਟ ਟੁੱਟਣਗੇ ਪਰ ਸਮੇਂ  ਚਾਰਟ 'ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਗਾਣਾ ਬਹੁਤ ਵੱਡਾ ਕਮਾਲ ਹੈ।

ਇਹ ਵੀ ਪੜ੍ਹੋ: Virat-Anushka ਨੇ 16 ਕਰੋੜ ਦੀ ਦਵਾਈ ਦਿਵਾ ਬੱਚੇ ਦੀ ਬਚਾਈ ਜਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget