ਪੜਚੋਲ ਕਰੋ

Sidhu Moosewala Murder Case: ਹੁਣ ਖੁੱਲ੍ਹਣਗੇ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਰਾਜ, ਪੂਰੀ ਪਲਾਨਿੰਗ ਕਰਨ ਵਾਲਾ ਪੁਲਿਸ ਅੜਿੱਕੇ

Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਇਸ ਕਤਲ ਕੇਸ ਦਾ ਮਾਸਟਰਮਾਈਂਡ ਗੈਂਗਸਟਰ ਸਚਿਨ ਫੜਿਆ ਗਿਆ ਹੈ। ਦੁਬਈ ਪੁਲਿਸ ਨੇ ਉਸ ਨੂੰ ਅਜ਼ਰਬਾਈਜਾਨ

Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਇਸ ਕਤਲ ਕੇਸ ਦਾ ਮਾਸਟਰਮਾਈਂਡ ਗੈਂਗਸਟਰ ਸਚਿਨ ਫੜਿਆ ਗਿਆ ਹੈ। ਦੁਬਈ ਪੁਲਿਸ ਨੇ ਉਸ ਨੂੰ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਹੈ। ਉਸ ਨੂੰ ਵਿਦੇਸ਼ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ ਇੱਕ ਟੀਮ ਅਜ਼ਰਬਾਈਜਾਨ ਗਈ ਹੈ।

ਦਰਅਸਲ ਸਚਿਨ ਹੀ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਸੀ। ਦਿੱਲੀ ਪੁਲਿਸ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਸਚਿਨ ਨੇ ਕੈਨੇਡਾ 'ਚ ਗੈਂਗ ਚਲਾਉਣ ਵਾਲੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਤਿਹਾੜ ਜੇਲ੍ਹ 'ਚ ਬੰਦ ਕਾਲਾ ਜਠੇੜੀ ਤੇ ਲਾਰੈਂਸ ਬਿਸ਼ਨੋਈ ਨਾਲ ਕੋਡ ਵਰਡ ਵਿੱਚ ਗੱਲਬਾਤ ਕਰਕੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। 

ਪੁਲਿਸ ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਨੂੰ ਬਹੁਤਾ ਸ਼ੱਕ ਨਾ ਹੋਏ ਇਸ ਲਈ ਸਚਿਨ ਫੋਨ 'ਤੇ ਗੱਲ ਕਰਦੇ ਹੋਏ ਗੈਂਗਸਟਰ ਗੋਲਡੀ ਬਰਾੜ ਨੂੰ 'ਡਾਕਟਰ' ਕਹਿ ਕੇ ਬੁਲਾਉਂਦਾ ਸੀ। ਇਸੇ ਤਰ੍ਹਾਂ ਉਹ ਗੈਂਗਸਟਰ ਕਾਲਾ ਜਠੇੜੀ ਨੂੰ ‘ਅਲਫਾ’ ਕਹਿ ਕੇ ਬੁਲਾਉਂਦਾ ਸੀ। ਉਹ ਆਪਣੇ ਗੁਰਗਿਆਂ ਰਾਹੀਂ ਲਾਰੈਂਸ ਬਿਸ਼ਨੋਈ ਨਾਲ ਗੱਲ ਕਰਦਾ ਸੀ।

ਦੱਸ ਦਈਏ ਕਿ ਪੰਜਾਬ ਤੇ ਦਿੱਲੀ ਪੁਲਿਸ ਨੂੰ ਗੁੰਮਰਾਹ ਕਰਨ ਲਈ ਸਚਿਨ ਨੇ ਖੁਦ ਹੀ ਸੋਸ਼ਲ ਮੀਡੀਆ 'ਤੇ ਅਫਵਾਹ ਫੈਲਾਈ ਕਿ ਉਸ ਨੇ ਖੁਦ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਅਜਿਹਾ ਪੰਜਾਬ ਤੇ ਦਿੱਲੀ ਪੁਲਿਸ ਨੂੰ ਉਲਝਾਉਣ ਲਈ ਕੀਤਾ ਸੀ, ਜਦਕਿ ਉਹ ਇਸ ਕਤਲ ਤੋਂ ਪਹਿਲਾਂ 21 ਅਪ੍ਰੈਲ 2022 ਨੂੰ ਵਿਦੇਸ਼ ਭੱਜ ਗਿਆ ਸੀ।

ਪੁਲਿਸ ਸੂਤਰਾਂ ਮੁਤਾਬਕ ਗੈਂਗਸਟਰ ਸਚਿਨ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇੱਕ ਪਤੇ 'ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ 'ਤੇ ਸਚਿਨ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ। ਏਜੰਸੀਆਂ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਗੈਂਗਸਟਰਾਂ ਦੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ। ਮਾਮਲੇ 'ਚ ਪੁਲਿਸ ਨੇ ਔਰਤ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

Read More: Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮਾਸਟਰਮਾਈਂਡ ਗ੍ਰਿਫਤਾਰ, ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਜਾਏਗਾ

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget