ਪੜਚੋਲ ਕਰੋ

ਸਿੱਧੂ ਮੁਸੇਵਾਲਾ ਵਾਲਾ ਬਣਿਆ 'ਡਾਕਟਰ', ਗਾਣੇ ਦਾ ਟੀਜ਼ਰ ਕੀਤਾ ਰਿਲੀਜ਼ ਫੈਨਸ ਨੂੰ ਆ ਰਿਹਾ ਪਸੰਦ

ਸਿੱਧੂ ਮੁਸੇਵਾਲਾ ਵਾਲਾ ਆਪਣੇ ਗੀਤਾਂ ‘ਧੱਕਾ’, ‘ਡਾਲਰ’, ‘ਸੰਜੂ’ ‘ਬੰਬੀਹਾ ਬੋਲੇ’ ਨਾਲ ਪਹਿਲਾਂ ਹੀ ਇੰਡਸਟਰੀ 'ਚ ਆਪਣੀ ਵਖਰੀ ਪਛਾਣ ਬਣਾ ਚੁੱਕਿਆ ਹੈ। ਉਸ ਦਾ ਹਾਲ ਹੀ 'ਤ ਰਿਲੀਜ਼ ਗਾਣਾ 'ਸੰਜੂ' ਫੈਨਸ ਨੂੰ ਕਾਫੀ ਪਸੰਦ ਆਇਆ ਸੀ।

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ 'ਡਾਕਟਰ' ਦਾ ਟੀਜ਼ਰ ਸਾਹਮਣੇ ਆ ਚੁੱਕਿਆ ਹੈ। ਇਸ ਗੀਤ ਦੇ ਟੀਜ਼ਰ ਨੂੰ ਬਹੁਤ ਹੀ ਰੋਚਕ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ। ਗਾਣੇ ਦੇ ਟੀਜ਼ਰ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ੁਰੂਆਤ ‘ਚ ਇੱਕ ਪੋਸਟਰ ਲਗਾਇਆ ਗਿਆ ਹੈ, ਜਿਸ ‘ਚ ਲਿਖਿਆ ਗਿਆ ਹੈ 'ਡਾਕਟਰ 5911 ਦੋ ਗੋਲੀ ਵਾਲਾ'। ਇੱਥੇ ਮਰ ਰਹੇ ਬੰਦਿਆਂ ਨੂੰ ਜਿਉਂਦਾ ਕੀਤਾ ਜਾਂਦਾ ਹੈ ਅਤੇ ਜਿਉਂਦੇ ਬੰਦਿਆਂ ਨੂੰ ਮਾਰਿਆ ਜਾਂਦਾ ਹੈ। ਦੱਸ ਦਈਏ ਕਿ ਸਿੱਧੂ ਮੁਸੇਵਾਲਾ ਦੇ ਇਸ ਗੀਤ ਦਾ ਟੀਜ਼ਰ ਬਹੁਤ ਹੀ ਦਿਲਚਸਪ ਹੈ ਇਸ ‘ਚ ਕੀ ਖ਼ਾਸ ਹੋਵੇਗਾ ਇਹ ਪੂਰਾ ਗੀਤ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇਣ ਵਾਲੇ ਸਿੱਧੂ ਮੂਸੇਵਾਲਾ ਜਲਦ ਹੀ ਆਪਣਾ ਨਵਾਂ ਗੀਤ ‘ਡਾਕਟਰ’ ਲੈ ਕੇ ਆ ਰਹੇ ਹਨ। ਇਸ ਗੀਤ ਦੀ ਫ੍ਰਸਟ ਲੁੱਕ ਸਾਹਮਣੇ ਆ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਦਾ ਕਿੱਡ ਵੱਲੋਂ ਦਿੱਤਾ ਗਿਆ ਹੈ
View this post on Instagram
 
💉ਸਬ ਦੇ ਲਾਵਾਂਗੇ

A post shared by Sidhu Moosewala (ਮੂਸੇ ਆਲਾ) (@sidhu_moosewala) on

ਸਿੱਧੂ ਮੂਸੇਵਾਲਾ ਦੇ ਫੈਨਸ ਨੂੰ ਇਸ ਗੀਤ ਦੀ ਬੇਸਬਰੀ ਨਾਲ ਉਡੀਕ ਹੈ। ਇਸ ਗੀਤ ‘ਚ ਕੀ ਖ਼ਾਸ ਹੋਵੇਗਾ ਇਹ ਤਾਂ ਗੀਤ ਦੇ ਰਿਲੀਜ਼ ਤੋਂ ਬਾਅਦ ਹੀ ਪਤਾ ਲੱਗੇਗਾ। ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

Embed widget