ਪੜਚੋਲ ਕਰੋ

Sidhu Moosewala ਦਾ ਸਭ ਤੋਂ ਖਾਸ ਗੀਤ ਦੀਵਾਲੀ 'ਤੇ ਹੋਣ ਜਾ ਰਿਹਾ ਰਿਲੀਜ਼, ਕੀ ਹੈ ਨਵੇਂ ਗੀਤ 'ਚ ? 

Sidhu Moosewala New Song:

Sidhu Moosewala New Song - ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ 'ਤੇ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਦੀ ਜਾਣਕਾਰੀ ਸਿੱਧੂ  ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦਿੱਤੀ ਹੈ। ਮਾਤਾ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤਾ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਰਿਲੀਜ਼ ਕੀਤਾ ਜਾਵੇਗਾ।

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ, ਸੌਖਾ ਨਹੀਂ ਰਾਹ ਖਾਲ੍ਹੀ ਕਰਦੇ''।

सिद्धू मूसेवाला के गीत का पोस्टर।

(ਸਿੱਧੂ ਦੇ ਨਵੇਂ ਗੀਤ ਦਾ ਪੋਸਟਰ)

ਇਸ ਗੀਤ ਦੇ ਬੋਲਾਂ ਦਾ ਪਰਿਵਾਰ ਵਲੋਂ ਅਜੇ ਤਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਇਸ ਪੋਸਟਰ ਦੇ ਰਿਲੀਜ਼ ਹੋਣ ਦੇ ਨਾਲ ਹੀ ਇਕ ਵਾਰ ਫਿਰ ਸਿੱਧੂ ਮੂਸੇਵਾਲਾ ਅਤੇ ਗੀਤ ਵਾਚ ਆਊਟ ਨੂੰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸਰਚ ਕੀਤਾ ਜਾ ਰਿਹਾ ਹੈ। ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ 'ਤੇ ਹੁਣ ਤਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ  ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਸਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰਿਲੀਜ਼ ਹੋਈ ਸੀ। ਮੂਸੇਵਾਲਾ ਨੇ ਇਹ ਗੀਤ ਮਹਾਰਾਜਾ ਰਣਜੀਤ ਸਿੰਘ ਦੇ ਸੈਨਾਪਤੀ ਹਰੀ ਸਿੰਘ ਨਲਵਾ ਨੂੰ ਸਮਰਪਿਤ ਕੀਤਾ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਚੌਥਾ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ 'ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। 

ਟਾਪ ਹੈਡਲਾਈਨ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਦਾਅਵਾ, ਬੋਲੇ- 'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਜਾਣੋ ਕਿਉਂ ਜਤਾਈ ਚਿੰਤਾ...?
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਦਾਅਵਾ, ਬੋਲੇ- 'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਜਾਣੋ ਕਿਉਂ ਜਤਾਈ ਚਿੰਤਾ...?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget