ਪੜਚੋਲ ਕਰੋ

Sidhu Moosewala Song: ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'ਮੇਰਾ ਨਾਮ' ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਮ' ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਸ਼ਾਮਲ ਹਨ। ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ...

Sidhu Moosewala Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਮ' ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਸ਼ਾਮਲ ਹਨ। ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾਮ' ਅੱਜ ਸਵੇਰੇ 10 ਵਜੇ ਰਿਲੀਜ਼ ਹੋਇਆ। 

ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਤੀਜਾ ਗੀਤ ਰਿਲੀਜ਼ ਹੋਇਆ ਹੈ। ਇਸ ਤੋਂ ਪਹਿਲਾਂ SYL ਤੇ WAR ਗੀਤ ਰਿਲੀਜ਼ ਕੀਤੇ ਗਏ ਸਨ। SYL ਗੀਤ ਨੂੰ ਭਾਰਤ ਸਰਕਾਰ ਨੇ ਯੂਟਿਊਬ 'ਤੇ ਬੈਨ ਕਰ ਦਿੱਤਾ ਸੀ।

ਅਹਿਮ ਗੱਲ ਹੈ ਕਿ ਇਸ ਗੀਤ ਦੇ ਰਿਲੀਜ਼ ਹੁੰਦਿਆਂ ਹੀ ਪਹਿਲੇ 30 ਮਿੰਟਾਂ ਅੰਦਰ ਹੀ 15 ਲੱਖ ਵਿਊਜ਼ ਮਿਲ ਗਏ। ਉਧਰ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਲੋਕ ਇਸ ਗੀਤ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦਾ ਧੰਨਵਾਦ ਕਰਦਾ ਹਾਂ ਕਿ ਲੋਕ ਇਸ ਗੀਤ ਨੂੰ ਪਿਆਰ ਦੇ ਰਹੇ ਹਨ।

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget