Sidhu Moose: IVF ਤਕਨੀਕ ਰਾਹੀਂ ਗੂੰਜੀਆਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਘਰ ਕਿਲਕਾਰੀਆਂ...ਜਾਣੋ ਕੀ ਹੈ IVF ਤਕਨੀਕ

Sidhu Moose Wala Mother Pregnancy: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਵੱਲੋਂ ਪ੍ਰਸ਼ੰਸਕਾਂ ਨਾਲ ਵੱਡੀ ਖੁਸ਼ਖਬਰੀ ਸਾਂਝੀ ਕੀਤੀ ਗਈ ਹੈ। ਮਰਹੂਮ ਗਾਇਕ ਦੇ ਮਾਪਿਆਂ

Sidhu Moose Wala Mother Pregnancy: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਵੱਲੋਂ ਪ੍ਰਸ਼ੰਸਕਾਂ ਨਾਲ ਵੱਡੀ ਖੁਸ਼ਖਬਰੀ ਸਾਂਝੀ ਕੀਤੀ ਗਈ ਹੈ। ਮਰਹੂਮ ਗਾਇਕ ਦੇ ਮਾਪਿਆਂ ਨੇ ਆਪਣੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ।

Related Articles