ਪੜਚੋਲ ਕਰੋ

Gurnam Bhullar: ਗਾਇਕ-ਅਦਾਕਾਰ ਗੁਰਨਾਮ ਭੁੱਲਰ ਡਾਇਰੈਕਟਰ ਬਣਨ ਨੂੰ ਤਿਆਰ, ਪੰਜਾਬੀ ਸਟਾਰ ਨੇ ਕੀਤਾ ਐਲਾਨ

Punjabi singer-actor Gurnam Bhullar turns Director: ਪੰਜਾਬੀ ਗਾਇਕ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

Punjabi singer-actor Gurnam Bhullar turns Director: ਪੰਜਾਬੀ ਗਾਇਕ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਹੀ ਨਹੀਂ ਭੁੱਲਰ ਨੇ ਆਪਣੀ ਉਮਦਾ ਅਦਾਕਾਰੀ ਨਾਲ ਵੀ ਪ੍ਰਸ਼ੰਸਕਾਂ ਦੇ ਦਿਲਾਂ ਉੱਪਰ ਵੱਖਰੀ ਛਾਪ ਛੱਡੀ ਹੈ। ਉਸ ਦੀਆਂ ਫਿਲਮਾਂ ਸੁਪਰਹਿੱਟ ਸਾਬਤ ਹੋਈਆਂ ਹਨ। ਗਾਇਕੀ ਅਤੇ ਅਦਾਕਾਰੀ ਤੋਂ ਬਾਅਦ ਹੁਣ ਪੰਜਾਬੀ ਗਾਇਕ ਨਿਰਦੇਸ਼ਕ ਦੇ ਤੌਰ ਤੇ ਜਲਦ ਹੀ ਧਮਾਕਾ ਕਰਨ ਜਾ ਰਿਹਾ ਹੈ। 

ਦਰਅਸਲ, ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋਂ ਇਸਦਾ ਐਲਾਨ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਕੀਤਾ ਗਿਆ ਹੈ। ਉਨ੍ਹਾਂ ਆਪਣੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਇਸ ਵਾਰ ਨਿਰਦੇਸ਼ਕ ਵਜੋਂ #ComingSoon @diamondstarworldwide ਨਾਲ ਜੁੜੇ ਰਹੋ... ਕਲਾਕਾਰ ਵੱਲੋਂ ਸਾਂਝੀ ਕੀਤੀ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਵਧਾਈ ਦੇ ਰਹੇ ਹਨ।

View this post on Instagram
 
A post shared by Gurnam Bhullar (@gurnambhullarofficial)

 ਨਵੀਂਆਂ ਫਿਲਮਾਂ ਦਾ ਵੀ ਕੀਤਾ ਐਲਾਨ

ਵਰਕਫਰੰਟ ਦੀ ਗੱਲ ਕਰਿਏ ਤਾਂ ਗੁਰਨਾਮ ਭੁੱਲਰ ਨੇ ਆਪਣੀਆਂ ਬੈਕ-ਟੂ-ਬੈਕ ਤਿੰਨ ਨਵੀਆਂ ਫਿਲਮਾਂ ਦਾ ਐਲਾਨ ਕੀਤਾ ਹੈ। ਉਹ ਫਿਲਮ 'ਖਿਡਾਰੀ' 'ਚ ਨਜ਼ਰ ਆਉਣਗੇ। ਇਹ ਫਿਲਮ 9 ਫਰਵਰੀ 2024 ਨੂੰ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੀ ਦੂਜੀ ਫਿਲਮ ਪਰਿੰਦਾ 3 ਨਵੰਬਰ 2023 ਨੂੰ ਰਿਲੀਜ਼ ਹੋਵੇਗੀ। ਤੀਜ਼ੀ ਫਿਲਮ ਰੋਜ਼ ਰੋਜ਼ੀ ਤੇ ਗੁਲਾਬ 24 ਮਈ ਸਾਲ 2024 ਨੂੰ ਰਿਲੀਜ਼ ਕੀਤੀ ਜਾਵੇਗੀ। ਕਲਾਕਾਰ ਦੀਆਂ ਇਨ੍ਹਾਂ ਫਿਲਮਾਂ ਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਫਿਲਹਾਲ ਕਲਾਕਾਰ ਅਦਾਕਾਰੀ ਅਤੇ ਗਾਇਕੀ ਤੋਂ ਬਾਅਦ ਨਿਰਦੇਸ਼ਕ ਦੇ ਤੌਰ ਤੇ ਕੀ ਕਮਾਲ ਦਿਖਾਉਂਦਾ ਹੈ। ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ। 

Read More: AP Dhillon: ਏਪੀ ਢਿੱਲੋਂ ਦੀ ਗਰਲਫ੍ਰੈਂਡ ਬਨੀਤਾ ਸੰਧੂ ਨੇ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ, ਕੈਪਸ਼ਨ 'ਚ ਲਿਖਿਆ- 'With Me'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget