ਪੜਚੋਲ ਕਰੋ

Aman Yaar: ਗਾਇਕ ਅਮਨ ਯਾਰ ਨੇ ਬਿਆਨ ਕੀਤਾ ਆਪਣਾ ਦਰਦ, ਬੋਲੇ- ਕੈਂਸਰ ਸਣੇ ਅਜਿਹੇ ਹਾਲਾਤਾਂ ਦਾ ਕੀਤਾ ਸਾਹਮਣਾ...

Aman Yaar Emotional Post: ਪੰਜਾਬੀ ਗਾਇਕ ਅਮਨ ਯਾਰ ਦੇ ਨਾਂਅ ਤੋਂ ਹੋਰ ਕੋਈ ਜਾਣੂ ਹੋਵੇਗਾ। ਸੋਹਣੀ ਨੱਡੀ, ਵੈਲੀ, ਲੈਂਡਲੋਰਡ, ਅਮੇਰੀਕਨ ਗੱਡੀ ਵਰਗੇ ਗੀਤਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਗਾਇਕ ਵੱਲੋਂ ਇੱਕ ਹੈਰਾਨ ਕਰ ਦੇਣ ਵਾਲਾ

Aman Yaar Emotional Post: ਪੰਜਾਬੀ ਗਾਇਕ ਅਮਨ ਯਾਰ ਦੇ ਨਾਂਅ ਤੋਂ ਹੋਰ ਕੋਈ ਜਾਣੂ ਹੋਵੇਗਾ। ਸੋਹਣੀ ਨੱਡੀ, ਵੈਲੀ, ਲੈਂਡਲੋਰਡ, ਅਮੇਰੀਕਨ ਗੱਡੀ ਵਰਗੇ ਗੀਤਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਗਾਇਕ ਵੱਲੋਂ ਇੱਕ ਹੈਰਾਨ ਕਰ ਦੇਣ ਵਾਲਾ ਪੋਸਟ ਸਾਂਝਾ ਕੀਤਾ ਗਿਆ ਹੈ। ਇਸ ਪੋਸਟ ਵਿੱਚ ਉਸਨੇ ਆਪਣੇ ਦਰਦ ਬਿਆਨ ਕਰਦੇ ਹੋਏ ਅਜਿਹੇ ਹਾਲਾਤਾਂ ਦਾ ਜ਼ਿਕਰ ਕੀਤਾ ਹੈ ਜਿਸ ਤੋਂ ਹਰ ਕੋਈ ਅਣਜਾਣ ਸੀ। ਕਲਾਕਾਰ ਨੂੰ ਆਪਣੀ ਨਿੱਜੀ ਜ਼ਿੰਦਗੀ ਵਿੱਚ ਬਹੁਤ ਹੀ ਮੁਸ਼ਕਿਲ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ।

ਦਰਅਸਲ, ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਇਸ ਪੋਸਟ ਨੂੰ ਪੜ੍ਹ ਹਰ ਕੋਈ ਭਾਵੁਕ ਹੋ ਰਿਹਾ ਹੈ। ਇਸ ਪੋਸਟ ਵਿੱਚ ਕਲਾਕਾਰ ਨੇ ਆਪਣੇ ਦਰਦ ਨੂੰ ਬਿਆਨ ਕਰਦੇ ਹੋਏ ਲਿਖਿਆ ਕਿ ਤੁਸੀ ਮੈਨੂੰ ਅਕਸਰ ਦੇਖਦੇ ਹੋ ਤਾਂ ਇਨ੍ਹਾਂ ਅੱਖਾਂ ਦੇ ਪਿੱਛੇ ਲੜੀਆਂ ਗਈਆਂ ਲੜਾਈਆਂ ਦੀ ਕਹਾਣੀ ਜ਼ਰੂਰ ਜਾਣ ਲਵੋ। ਹੋ ਸਕਦਾ ਹੈ ਕਿ ਮੈਂ ਹਮੇਸ਼ਾ ਆਪਣੀਆਂ ਤਸਵੀਰਾਂ ਵਿੱਚ ਮੁਸਕਰਾ ਨਾ ਪਾਵਾਂ..., ਪਰ ਅੰਦਰੋਂ, ਮੈਂ ਬ੍ਰਹਮ ਸ਼ਕਤੀ ਦੁਆਰਾ ਮੇਰੇ ਅੰਦਰ ਪੈਦਾ ਕੀਤੀ ਤਾਕਤ ਲਈ ਸ਼ੁਕਰਗੁਜ਼ਾਰ ਹਾਂ, ਭਾਵੇਂ ਇਹ ਪਰਮਾਤਮਾ, ਵਾਹਿਗੁਰੂ, ਬ੍ਰਹਿਮੰਡ, ਜਾਂ ਤੁਸੀਂ ਇਸ ਨੂੰ ਦੇਣ ਲਈ ਕੋਈ ਵੀ ਨਾਮ ਚੁਣਦੇ ਹੋ। ਸਟੇਜ 3 ਦਿਮਾਗ ਦੇ ਕੈਂਸਰ (ਐਸਟ੍ਰੋਸਾਈਟੋਮਾ) ਨੂੰ ਜਿੱਤਣ ਤੋਂ ਲੈ ਕੇ, ਇੱਕ ਡੋਗੋ ਅਰਜਨਟੀਨੋ ਦੁਆਰਾ ਪਰੇਸ਼ਾਨ ਹੋਣ ਤੱਕ ਜਾਂ ਪੰਜਾਬ ਵਿੱਚ ਭ੍ਰਿਸ਼ਟ ਸਿਆਸਤਦਾਨਾਂ ਵੱਲੋਂ ਕਤਲ ਦੀ ਕੋਸ਼ਿਸ਼ (307) ਦੇ ਝੂਠੇ ਦੋਸ਼ ਲਾਏ ਜਾਣਾ। ਇਸ ਨੇ ਸਥਿਤੀ ਨੂੰ ਹੋਰ ਡਰਾਉਣਾ ਬਣਾ ਦਿੱਤਾ। ਤੁਸੀ ਵੀ ਵੇਖੋ ਪੰਜਾਬੀ ਗਾਇਕ ਦੀ ਇਹ ਪੋਸਟ...

View this post on Instagram
 
A post shared by AMAN YAAR (@amanyaar)

ਦੱਸ ਦੇਈਏ ਕਿ ਕਲਾਕਾਰ ਦੀ ਇਸ ਪੋਸਟ ਤੋਂ ਇਹ ਸਾਫ ਹੋੋ ਗਿਆ ਹੈ ਕਿ ਉਸਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਵੱਡੀਆਂ ਚੁਣੌਤੀਆਂ ਨੂੰ ਪਾਰ ਕੀਤਾ ਹੈ। ਹਾਲਾਂਕਿ ਆਪਣਾ ਦਰਦ ਬਿਆਨ ਕਰਦੇ ਹੋਏ ਉਸਨੇ ਆਪਣੇ ਉਨ੍ਹਾਂ ਪ੍ਰਸ਼ੰਸਕਾਂ ਲਈ ਉਮੀਦ ਦੀ ਕਿਰਨ ਬਣਨ ਦੀ ਕੋਸ਼ਿਸ਼ ਕੀਤੀ ਹੈ ਜੋ ਆਪਣੀ ਜ਼ਿੰਦਗੀ ਵਿੱਚ ਹਾਰ ਮੰਨ ਜਾਂਦੇ ਹਨ। ਕਲਾਕਾਰ ਨੇ ਆਪਣੀ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਇਹੀ ਕਹਿਣ ਦੀ ਕੋਸ਼ਿਸ਼ ਕੀਤੀ ਹੈ ਕਿ ਕਦੇ ਵੀ ਜ਼ਿੰਦਗੀ ਵਿੱਚ ਉਮੀਦ ਨਹੀਂ ਛੱਡਣੀ ਚਾਹੀਦੀ।

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

Embed widget