ਪੜਚੋਲ ਕਰੋ

Karan Aujla: ਗਾਇਕ ਕਰਨ ਔਜਲਾ ਦੀ ਬਾਲੀਵੁੱਡ ਇੰਡਸਟਰੀ 'ਚ ਐਂਟਰੀ, ਜਾਣੋ ਕਿਸ ਫਿਲਮ ਦਾ ਬਣੇ ਹਿੱਸਾ ?

Karan Aujla: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੇ ਗੀਤਾਂ ਨੇ ਨਾ ਸਿਰਫ ਪੰਜਾਬੀ ਬਲਕਿ ਹਿੰਦੀ ਸਿਨੇਮਾ ਵਿੱਚ ਵੀ ਆਪਣੇ ਪੈਰ ਫੈਲਾ ਲਏ ਹਨ। ਦੇਸ਼ ਹੀ ਨਹੀਂ ਸਗੋਂ

Karan Aujla: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੇ ਗੀਤਾਂ ਨੇ ਨਾ ਸਿਰਫ ਪੰਜਾਬੀ ਬਲਕਿ ਹਿੰਦੀ ਸਿਨੇਮਾ ਵਿੱਚ ਵੀ ਆਪਣੇ ਪੈਰ ਫੈਲਾ ਲਏ ਹਨ। ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿਚਾਲੇ ਵੀ ਕਲਾਕਾਰ ਦੇ ਗੀਤਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਔਜਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਏਗੀ ਕਿ ਪੰਜਾਬੀ ਗਾਇਕ ਦੀ ਬਾਲੀਵੁੱਡ ਇੰਡਸਟਰੀ ਵਿੱਚ ਐਂਟਰੀ ਹੋ ਚੁੱਕੀ ਹੈ। ਇਸ ਗੱਲ ਦਾ ਖੁਲਾਸਾ ਕਲਾਕਾਰ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ਰਾਹੀਂ ਹੋਇਆ ਹੈ। ਆਖਿਰ ਉਸ ਪੋਸਟ ਵਿੱਚ ਕੀ ਹੈ ਖਾਸ, ਤੁਸੀ ਵੀ ਜਾਣੋ...

ਇਸ ਫਿਲਮ 'ਚ ਕਰਨ ਔਜਲਾ ਨੂੰ ਮਿਲਿਆ ਮੌਕਾ

ਦਰਅਸਲ, ਖਬਰਾਂ ਮੁਤਾਬਕ ਕਰਨ ਔਜਲਾ ਨੇ ਬਾਲੀਵੁੱਡ ਸੰਗੀਤ ਜਗਤ ਵਿੱਚ ਐਂਟਰੀ ਕੀਤੀ ਹੈ। ਉਨ੍ਹਾਂ ਦਾ ਗੀਤ ਧਰਮਾ ਪ੍ਰੋਡਕਸ਼ਨ ਦੇ ਤਹਿਤ ਸ਼ੂਟ ਕੀਤਾ ਗਿਆ ਹੈ। ਉਸ ਗੀਤ ਨੂੰ ਫ਼ਿਲਮ "ਬੈਡ ਨਿਊਜ਼" ਵਿੱਚ ਸ਼ਾਮਲ ਕੀਤਾ ਜਾਵੇਗਾ। ਦੱਸ ਦੇਈਏ ਕਿ ਇਸ ਫ਼ਿਲਮ ਦੀ ਵਿੱਚ ਵਿੱਕੀ ਕੌਸ਼ਲ, ਤ੍ਰਿਪਤੀ ਡਿਮਰੀ ਅਤੇ ਐਮੀ ਵਿਰਕ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। ਕਰਨ ਔਜਲਾ ਦਾ ਇਹ ਪਹਿਲਾ ਬਾਲੀਵੁੱਡ ਗੀਤ ਹੈ, ਜੋ ਪੰਜਾਬੀ ਫੈਨਜ਼ ਲਈ ਵੀ ਮਾਣ ਵਾਲੀ ਗੱਲ ਹੈ। ਇਸ ਗੀਤ ਨਾਲ, ਕਰਨ ਔਜਲਾ ਬਾਲੀਵੁੱਡ ਵਿੱਚ ਕਦਮ ਰੱਖਣ ਜਾ ਰਹੇ ਹਨ। 

Karan Aujla: ਗਾਇਕ ਕਰਨ ਔਜਲਾ ਦੀ ਬਾਲੀਵੁੱਡ ਇੰਡਸਟਰੀ 'ਚ ਐਂਟਰੀ, ਜਾਣੋ ਕਿਸ ਫਿਲਮ ਦਾ ਬਣੇ ਹਿੱਸਾ ?

ਜਾਣੋ ਕਦੋਂ ਰਿਲੀਜ਼ ਹੋਏਗੀ ਫਿਲਮ

ਦੱਸ ਦੇਈਏ ਕਿ ਇਹ ਫਿਲਮ ਅਗਲੇ ਮਹੀਨੇ 19 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ। ਇਸ ਫਿਲਮ ਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਵਿੱਚ ਐਮੀ ਵਿਰਕ ਪਹਿਲੀ ਵਾਰ ਵਿੱਕੀ ਅਤੇ ਤ੍ਰਿਪਤੀ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਣਗੇ ਜੋ ਕਿ ਪੰਜਾਬੀਆਂ ਲਈ ਵੀ ਮਾਣ ਵਾਲੀ ਗੱਲ ਹੈ। ਇਸਦੇ ਨਾਲ ਹੀ ਪੰਜਾਬੀ ਅਤੇ ਹਿੰਦੀ ਸਿਨੇਮਾ ਮਿਲ ਕੇ ਅੱਗੇ ਵੱਧ ਰਿਹਾ ਹੈ। 

ਗਾਇਕ ਕਰਨ ਔਜਲਾ ਦੀ ਗੱਲ ਕਰਿਏ ਤਾਂ ਉਨ੍ਹਾਂ ਪੰਜਾਬੀ ਸੰਗੀਤ ਜਗਤ ਨੂੰ ਇੱਕ ਤੋਂ ਬਾਅਦ ਇੱਕ ਕਈ ਹਿੱਟ ਗੀਤ ਦਿੱਤੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ ਹੈ। ਫਿਲਹਾਲ ਆਪਣੇ ਬਾਲੀਵੁੱਡ ਗੀਤ ਰਾਹੀਂ ਉਹ ਕਿਵੇਂ ਧੱਕ ਪਾਉਂਦੇ ਹਨ, ਇਹ ਵੇਖਣਾ ਬੇਹੱਦ ਦਿਲਚਸਰ ਰਹੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget