ਪੜਚੋਲ ਕਰੋ

Soni Crew Gurpreet Death: ਪੰਜਾਬੀ ਸਿਨੇਮਾ ਜਗਤ ਨੂੰ ਝਟਕਾ, ਦਿਲਜੀਤ ਦੋਸਾਂਝ ਨਾਲ ਸਕ੍ਰੀਨ ਸਾਂਝੀ ਕਰ ਚੁੱਕੇ Soni Crew ਦੇ Gurpreet ਦੀ ਹੋਈ ਮੌਤ

Soni Crew Gurpreet passed Away: ਪੰਜਾਬੀ ਸਿਨੇਮਾ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਨਾਲ ਫਿਲਮ ਛੜਾ ਵਿੱਚ ਸਕ੍ਰੀਨ ਸ਼ੇਅਰ ਕਰ ਚੁੱਕੇ ਸੋਨੀ ਕਰੂ ਦੇ ਗੁਰਪ੍ਰੀਤ ਦਾ ਦੇਹਾਂਤ

Soni Crew Gurpreet passed Away: ਪੰਜਾਬੀ ਸਿਨੇਮਾ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਨਾਲ ਫਿਲਮ ਛੜਾ ਵਿੱਚ ਸਕ੍ਰੀਨ ਸ਼ੇਅਰ ਕਰ ਚੁੱਕੇ ਸੋਨੀ ਕਰੂ ਦੇ ਗੁਰਪ੍ਰੀਤ ਦਾ ਦੇਹਾਂਤ ਹੋ ਚੁੱਕਿਆ ਹੈ। ਇਸਦੀ ਜਾਣਕਾਰੀ ਉਨ੍ਹਾਂ ਦੇ ਕਰੀਬੀ ਪ੍ਰੀਤ ਸਿਆਂ ਵੱਲੋਂ ਸੋਸ਼ਲ ਮੀਡੀਆ ਪੋਸਟ ਸ਼ੇਅਰ ਕਰ ਦਿੱਤੀ ਗਈ। ਦੱਸ ਦੇਈਏ ਕਿ ਗੁਰਪ੍ਰੀਤ ਆਪਣੇ ਗਰੁੱਪ ਦੇ ਹਾਈਟ ਵਿੱਚ ਸਭ ਤੋਂ ਛੋਟੇ ਦਿਖਣ ਵਾਲੇ ਮੈਂਬਰ ਸੀ। 

ਪ੍ਰੀਤ ਸਿਆਏ ਨੇ ਗੁਰਪ੍ਰੀਤ ਦੀ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਕੋਈ ਕਹਿ ਸਕਦਾ ਕੀ ਆਹ ਬੰਦਾ ਦੁਨੀਆਂ ਤੋਂ ਜਾ ਸਕਦਾ ਇਹਨੇ ਤਾਂ ਹਾਲੇ ਆਪਣੀ ਜ਼ਿੰਦਗੀ ਚੰਗੀ ਤਰ੍ਹਾਂ ਜਿਉਂ ਵੀ ਨਹੀਂ ਸੀ। ਦੁਨੀਆਂ ਨੂੰ ਹਸਾਉਂਦਾ ਹਸਾਉਂਦਾ ਸਾਰਿਆਂ ਨੂੰ ਰੁਵਾ ਕੇ ਚਲਿਆ ਗਿਆ, ਆ ਜੋ ਸਾਰੀਆਂ ਫੋਟੋਆਂ ਵਿੱਚ ਐਕਸ਼ਨ ਕਰਦੇ ਸੀ, ਇਹ ਸਾਨੂੰ ਦੱਸਦਾ ਹੁੰਦਾ ਸੀ ਬਈ ਆਹ ਕਰੀਏ ਅਸੀਂ ਹੱਸਣ ਲੱਗ ਜਾਣਾ। ਆਹ ਜਿਹੜੀਆਂ ਫੋਟੋਆਂ ਤੁਹਾਡੇ ਨਾਲ ਸ਼ੇਅਰ ਕਰ ਰਿਹਾ ਨਾ ਸਾਰੀਆਂ ਇਹਨੇ ਆਪਣੇ ਆਪ ਦੇ ਹਿਸਾਬ ਨਾਲ ਕਰਾਈਆਂ ਹੋਈਆਂ ਨੇ ਸਾਡੀ ਬੇਬੇ ਬਾਪੂ ਦਾ ਕੱਲਾ ਕੱਲਾ ਪੁੱਤ ਦੁਨੀਆਂ ਤੋਂ ਚਲਾ ਗਿਆ। ਯਾਰ ਬਾਪੂ ਨਾਲ ਗੱਲ ਹੋਈ ਬਾਪੂ ਦਾ ਹੌਸਲਾ ਟੁੱਟ ਗਿਆ, ਉਸ ਪਿਓ ਤੇ ਕੀ ਬੀਤਦੀ ਹੋਊ ਜੋ ਕੱਲਾ ਕੱਲਾ ਪੁੱਤ ਛੋਟੀ ਉਮਰ ਚ ਦੁਨੀਆਂ ਤੋਂ ਚਲਿਆ ਜਾਵੇ ਇਸ ਤੋਂ ਚੰਗਾ ਰੱਬਾ ਦਿਆ ਨਾ ਕਰ ਕਿਸੇ ਨੂੰ...

ਜਾਣਕਾਰੀ ਲਈ ਦੱਸ ਦੇਈਏ ਕਿ ਪਾਂਟਵਾ ਸਾਹਿਬ ਦੇ ਟਿਕਟਾਕ ਸਟਾਰ ਸੋਨੀ ਕਰੂ ਦੀ ਸ਼ਨੀਵਾਰ ਅਚਾਨਕ ਸਿਹਤ ਵਿਗੜਨ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਉਸ ਨੂੰ ਚੌਹਣ ਵਾਲਿਆਂ ਦੀ ਕੋਈ ਕਮੀ ਨਹੀਂ ਸੀ। ਉਸ ਦੇ ਇੰਸਟਾਗ੍ਰਾਮ ਤੇ ਚਾਰ ਲੱਖ ਤੋਂ ਵੱਧ ਫਾਲੋਅਰਸ ਸੀ। ਦਿਲਜੀਤ ਦੋਸਾਂਝ ਦੀ ਫਿਲਮ ਛੜਾ ਰਾਹੀਂ ਉਨ੍ਹਾਂ ਆਪਣੀ ਵੱਖਰੀ ਪਛਾਣ ਕਾਇਮ ਕੀਤੀ। ਇਸ ਤੋਂ ਇਲਾਵਾ ਉਹ ਟਿੱਕਟਾਕ ਦਾ ਸਭ ਤੋਂ ਮਸ਼ਹੂਰ ਸਟਾਰ ਸੀ, ਜਿਸਨੇ ਛੋਟੀ ਜਿਹੀ ਉਮਰ ਵਿੱਚ ਦਰਸ਼ਕਾਂ ਦੇ ਦਿਲਾਂ ਵਿੱਚ ਵੱਖਰੀ ਥਾਂ ਬਣਾ ਲਈ ਸੀ। 

ਫਿਲਮ ਛੜਾ ਦੀ ਗੱਲ ਕਰਿਏ ਤਾਂ ਇਸ ਵਿੱਚ ਦਿਲਜੀਤ ਦੋਸਾਂਝ ਨਾਲ ਅਦਾਕਾਰਾ ਨੀਰੂ ਬਾਜਵਾ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਈ ਸੀ। ਇਹ ਫਿਲਮ 19 ਜੂਨ ਸਾਲ 2021 ਵਿੱਚ ਰਿਲੀਜ਼ ਹੋਈ ਸੀ। 

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget