ਪੜਚੋਲ ਕਰੋ

Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦੀ ਜ਼ਿੰਦਗੀ 'ਚ ਮੁੜ ਆਈ ਬਹਾਰ, ਸੋਸ਼ਲ ਮੀਡੀਆ ਤੇ ਕੀਤੀ ਧਮਾਕੇਦਾਰ ਵਾਪਸੀ

Kulhad Pizza Couple Video: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਪਰ ਵਾਪਸੀ ਕਰ ਚੁੱਕਿਆ ਹੈ। ਇਹ ਕਪਲ ਹੌਲੀ-ਹੌਲੀ ਆਪਣੇ ਮੁਸ਼ਕਿਲ ਦੌਰ ਨੂੰ ਭੁੱਲ ਇੱਕ ਵਾਰ ਫਿਰ ਸਾਹਮਣੇ ਆਇਆ ਹੈ।

Kulhad Pizza Couple Video: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਪਰ ਵਾਪਸੀ ਕਰ ਚੁੱਕਿਆ ਹੈ। ਇਹ ਕਪਲ ਹੌਲੀ-ਹੌਲੀ ਆਪਣੇ ਮੁਸ਼ਕਿਲ ਦੌਰ ਨੂੰ ਭੁੱਲ ਇੱਕ ਵਾਰ ਫਿਰ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਕਈ ਹਫਤਿਆਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ  ਤਸਵੀਰਾਂ ਦੇ ਨਾਲ-ਨਾਲ ਵੀਡੀਓ ਸ਼ੇਅਰ ਕੀਤੇ ਜਾ ਰਹੇ ਹਨ। ਇੱਕ ਵਾਰ ਫਿਰ ਇਸ ਜੋੜੇ ਨੇ ਆਪਣੇ ਵੀਡੀਓਜ਼ ਅਤੇ ਬਲੌਗਸ ਰਾਹੀਂ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ। 

ਦੱਸ ਦੇਈਏ ਕਿ ਕੁੱਲ੍ਹੜ ਪੀਜ਼ਾ ਕਪਲ ਨੇ ਸਭ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਨਵਜੰਮੇ ਬੱਚੇ ਨਾਲ ਗੁਰੂ ਦੀ ਨਗਰੀ ਅੰਮ੍ਰਿਤਸਰ ਦੀ ਤਸਵੀਰ ਸ਼ੇਅਰ ਕੀਤੀ ਸੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ Dhan Dhan Ramdas Gur Jin Sirya Tine Savariya ❤️... ਲਿਖਿਆ ਸੀ। ਇਸ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਆਏ ਦਿਨ ਆਪਣੇ ਵੀਡੀਓ ਸ਼ੇਅਰ ਕਰ ਰਹੇ ਹਨ। ਇਸ ਦੌਰਾਨ ਕਈ ਅਜਿਹੇ ਲੋਕ ਹਨ ਜੋ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ, ਹਾਲਾਂਕਿ ਕਈ ਪ੍ਰਸ਼ੰਸਕਾਂ ਵੱਲੋਂ ਇਸ ਜੋੜੇ ਦੇ ਪੱਖ ਵਿੱਚ ਗੱਲ ਕੀਤੀ ਜਾ ਰਹੀ ਹੈ।

View this post on Instagram
 
A post shared by Sehaj Arora (Kulhad Pizza) (@sehaj_arora_)

ਦੱਸ ਦੇਈਏ ਕਿ ਪੁੱਤਰ ਦੇ ਜਨਮ ਤੋਂ ਬਾਅਦ ਹੀ ਕੁੱਲ੍ਹੜ ਪੀਜ਼ਾ ਕਪਲ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਮੁਸ਼ਕਿਲ ਸਮੇਂ ਤੋਂ ਗੁ਼ਜ਼ਰ ਰਹੇ ਸੀ। ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਬੇਹੱਦ ਟੁੱਟ ਗਿਆ ਸੀ। ਫਿਲਹਾਲ ਇਹ ਆਪਣੇ ਮੁਸ਼ਕਿਲ ਦੌਰ ਵਿੱਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਹੈ, ਅਤੇ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਤਹਿਲਕਾ ਮਚਾ ਰਿਹਾ ਹੈ।

View this post on Instagram
 
A post shared by Gurpreet Kaur (Kulhad Pizza) (@kaurgeous_roop)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ

ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼

Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ

Embed widget