ਪੜਚੋਲ ਕਰੋ

Sidhu Moose Wala: ਮੂਸੇਵਾਲਾ ਦੇ ਨਾਂ ਨਾਲ ਗੂੰਜਿਆ ਸੋਸ਼ਲ ਮੀਡੀਆ, ਗੀਤ ‘Dillema’ ਦੇ ਟੀਜ਼ਰ 'ਚ ਪਿਤਾ ਬਲਕੌਰ ਸਣੇ ਫੈਨਜ਼ ਦੀ ਵੇਖੋ ਝਲਕ

Sidhu Moosewala New Song Dillema: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਾਂਅ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਆ ਗਿਆ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਦੇਸ਼ ਵਿੱਚ ਸਿੱਧੂ ਦੀ ਆਵਾਜ਼ ਗੂੰਜੇਗੀ

Sidhu Moosewala New Song Dillema: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਾਂਅ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਆ ਗਿਆ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਦੇਸ਼ ਵਿੱਚ ਸਿੱਧੂ ਦੀ ਆਵਾਜ਼ ਗੂੰਜੇਗੀ। ਖਾਸ ਗੱਲ ਇਹ ਹੈ ਕਿ ਦੇਸ਼ ਦੇ ਨਾਲ-ਨਾਲ ਵਿਦੇਸ਼ ਬੈਠੇ ਪੰਜਾਬੀਆਂ ਵਿਚਾਲੇ ਮੂਸੇਵਾਲਾ ਦੇ ਨਵੇਂ ਗੀਤ ਨੂੰ ਲੈ ਉਤਸ਼ਾਹ ਵਧਿਆ ਹੋਇਆ ਹੈ। ਜੀ ਹਾਂ, ਇਸ ਗੀਤ ਵਿੱਚ ਵਿੱਚ ਤੁਹਾਨੂੰ ਨਾ ਸਿਰਫ ਮੂਸੇਵਾਲਾ ਦੀ ਆਵਾਜ਼ ਸਗੋਂ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦੀ ਸ਼ਾਨਦਾਰ ਝਲਕ ਵੀ ਵੇਖਣ ਨੂੰ ਮਿਲੇਗੀ। 

ਜਾਣਕਾਰੀ ਲਈ ਦੱਸ ਦੇਈਏ ਕਿ ਮੂਸੇਵਾਲਾ ਦੇ ਨਵੇਂ ਗੀਤ ‘Dillema’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦਾ ਟੀਜ਼ਰ ਰਿਲੀਜ਼ ਕਰਦੇ ਹੋਏ ਬ੍ਰਿਟਿਸ਼ ਰੈਪਰ ਅਤੇ ਗਾਇਕਾ stefflondon ਨੇ ਇੰਸਟਾਗ੍ਰਾਮ ਵਿੱਚ ਕੈਪਸ਼ਨ ਦਿੰਦੇ ਹੋਏ ਲਿਖਿਆ, ਜੇਕਰ ਇਸ ਟੀਜ਼ਰ ਉਤੇ 1 ਲੱਖ ਕਮੈਂਟ ਆ ਗਏ ਤਾਂ ਮੈਂ ਸਿੱਧੂ ਮੂਸੇਵਾਲਾ ਵਾਲਾ ਗੀਤ ਰਿਲੀਜ਼ ਕਰ ਦਵਾਂਗੀ। ਹਾਲਾਂਕਿ ਇਸ ਪੋਸਟ ਉੱਪਰ 2 ਲੱਖ ਦੇ ਕਰੀਬ ਕਮੈਂਟ ਆ ਚੁੱਕੇ ਹਨ। ਜਿਸ ਤੋਂ ਬਾਅਦ ਕਿਹਾ ਜਾ ਸਕਦਾ ਹੈ ਕਿ ਗੀਤ ਜਲਦ ਹੀ ਰਿਲੀਜ਼ ਕਰ ਦਿੱਤਾ ਜਾਵੇਗਾ। ਦੱਸ ਦਈਏ ਕਿ Stefflon Don ਦੀ ਨਵੀਂ ਐਲਬਮ 28 ਜੂਨ ਨੂੰ ਰਿਲੀਜ਼ ਹੋਏਗੀ। ਇਸ ਗੀਤ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

View this post on Instagram
 
A post shared by ⠀⠀⠀⠀⠀⠀⠀⠀⠀⠀⠀⠀⠀👑1DON👑 V-IV (@stefflondon)

 ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ 29 ਮਈ 2022 ਨੂੰ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ। ਕਲਾਕਾਰ ਦੀ ਮੌਤ ਨੂੰ ਭਲੇ ਹੀ 2 ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਮੂਸੇਵਾਲਾ ਦੇ ਪ੍ਰਸ਼ੰਸਕ ਅੱਜ ਵੀ ਕਲਾਕਾਰ ਨਾਲ ਜੁੜੀ ਹਰ ਅਪਡੇਟ ਜਾਣਨ ਲਈ ਬੇਤਾਬ ਰਹਿੰਦੇ ਹਨ। ਜਾਂ ਇਹ ਵੀ ਕਿਹਾ ਜਾ ਸਕਦਾ ਹੈ ਕਿ ਗਾਇਕ ਦੀ ਮੌਤ ਪਿੱਛੋਂ ਪ੍ਰਸ਼ੰਸਕਾਂ ਅਤੇ ਸਰੋਤਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

Read More: Entertainment Live: ਦੀਪਿਕਾ ਦੀ ਮਦਦ ਕਰਨ ਲਈ ਭੱਜੇ ਪ੍ਰਭਾਸ-ਅਮਿਤਾਭ, ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦੀ ਟੀਜ਼ਰ ਰਿਲੀਜ਼ ਸਣੇ ਅਹਿਮ ਖਬਰਾਂ

Read More: Mirzapur 3 Trailer: 'ਮਿਰਜ਼ਾਪੁਰ 3' ਦਾ ਜ਼ਬਰਦਸਤ ਟ੍ਰੇਲਰ ਰਿਲੀਜ਼, ਕਾਲੀਨ ਅਤੇ ਗੁੱਡੂ ਭਈਆ ਨੇ ਫਿਰ ਮਚਾਇਆ ਕੋਹਰਾਮ

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget