ਪੜਚੋਲ ਕਰੋ

Sucha Soorma trailer: ਫਿਲਮ 'ਸੁੱਚਾ ਸੂਰਮਾ' ਦਾ ਧਮਾਕੇਦਾਰ ਟ੍ਰੇਲਰ, ਇੰਟਰਨੈੱਟ 'ਤੇ ਤਹਿਲਕਾ

ਫਿਲਮ 'ਸੁੱਚਾ ਸੂਰਮਾ' ਜਿਸ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਦਾ ਟ੍ਰੇਲਰ ਆਖ਼ਿਰਕਾਰ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੀ ਪਹਿਲੀ ਝਲਕ ਨੇ ਹੀ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੱਤਾ ਹੈ। ਇਹ ਧਮਾਕੇਦਾਰ ਟ੍ਰੇਲਰ ਭਾਵਨਾਵਾਂ ਨਾਲ ਭਰਪੂਰ ਹੈ।

Sucha Soorma trailer: ਫਿਲਮ 'ਸੁੱਚਾ ਸੂਰਮਾ' ਜਿਸ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਦਾ ਟ੍ਰੇਲਰ ਆਖ਼ਿਰਕਾਰ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੀ ਸ਼ਾਨਦਾਰ, ਪਹਿਲੀ ਝਲਕ ਨੇ ਹੀ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੱਤਾ ਹੈ। ਇਹ ਧਮਾਕੇਦਾਰ ਟ੍ਰੇਲਰ ਭਾਵਨਾਵਾਂ ਨਾਲ ਭਰਪੂਰ ਹੈ। ਟ੍ਰੇਲਰ ਵਿੱਚ ਪਿਆਰ, ਨਫ਼ਰਤ, ਬਹਾਦਰੀ, ਦੋਸਤੀ ਤੇ ਰਵਾਇਤੀ ਖੇਡਾਂ ਤੇ ਐਕਸ਼ਨ ਦਾ ਪ੍ਰਦਰਸ਼ਨ ਕੀਤਾ ਗਿਆ ਹੈ। 

ਫ਼ਿਲਮ ਦੇ ਸ਼ਾਨਦਾਰ ਸਟਾਰ ਕਾਸਟ ਵੱਲੋਂ ਜ਼ਬਰਦਸਤ ਡਾਇਲਾਗ ਡਿਲੀਵਰੀ ਨੇ ਇਸ ਟ੍ਰੇਲਰ ਨੂੰ ਧਮਾਕੇਦਾਰ ਬਣਾ ਦਿੱਤਾ ਹੈ। ਫ਼ਿਲਮ ਦੀ ਵੱਡੀ ਸਟਾਰ ਕਾਸਟ ਹੈ ਤੇ ਹਰ ਕਿਸੇ ਦਾ ਪ੍ਰਦਰਸ਼ਨ ਇਕ ਤੋਂ ਵੱਧ ਕੇ ਇਕ ਹੈ। ਹਰ ਇੱਕ ਕਿਰਦਾਰ ਫ਼ਿਲਮ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਨਜ਼ਰ ਆ ਰਿਹਾ ਹੈ।

ਇਹ ਫ਼ਿਲਮ ਸੁੱਚਾ ਸਿੰਘ ਦੇ ਜੀਵਨ ਤੇ ਉਨ੍ਹਾਂ ਘਟਨਾਵਾਂ 'ਤੇ ਰੋਸ਼ਨੀ ਪਾਏਗੀ, ਜਿਨ੍ਹਾਂ ਨੇ ਉਸ ਨੂੰ 'ਸੁੱਚਾ ਸੂਰਮਾ' ਬਣਨ ਲਈ ਪ੍ਰੇਰਿਤ ਕੀਤਾ। ਸਾਗਾ ਸਟੂਡੀਓਜ਼ ਤੇ ਸੈਵਨ ਕਲਰਜ਼ ਇਸ ਫ਼ਿਲਮ ਨੂੰ ਇਕੱਠੇ ਪੇਸ਼ ਕਰ ਰਹੇ ਹਨ। ਇਸ ਲੋਕ ਕਥਾ ਦੇ ਮਹਾਨਾਇਕ ਦਾ ਅਦਭੁਤ ਤੇ ਅਨੂਠਾ ਅਨੁਭਵ ਥੀਏਟਰ ਵਿੱਚ ਹੀ ਵਿੱਚ ਮਹਿਸੂਸ ਕੀਤਾ ਜਾ ਸਕਦਾ ਹੈ।

ਇੱਥੇ ਜ਼ਿਕਰਯੋਗ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਸਾਰੇ ਵੱਖ-ਵੱਖ ਕਲਾਕਾਰਾਂ ਦੇ ਜਬਰਦਸਤ ਪ੍ਰਦਰਸ਼ਨ ਦੇਖਣ ਨੂੰ ਮਿਲਣਗੇ ਤੇ ਕੋਈ ਸਧਾਰਨ ਚਿਹਰੇ ਨਹੀਂ ਹੋਣਗੇ। ਪਾਵਰਫੁਲ ਵਿਸ਼ਾ ਤੇ ਵਧੀਆ ਕਲਾਕਾਰਾਂ ਦੁਆਰਾ ਨਿਭਾਈਆਂ ਗਈਆਂ ਭੂਮਿਕਾਵਾਂ ਇਕ ਇਤਿਹਾਸ ਰਚਣ ਜਾ ਰਹੀਆਂ ਹਨ।

ਇਸ ਫਿਲਮ ਦਾ ਨਿਰਦੇਸ਼ਨ ਅਮਿਤੋਜ ਮਾਨ ਨੇ ਕੀਤਾ ਹੈ ਤੇ ਇਸ ਫਿਲਮ ਵਿੱਚ ਡੀਓਪੀ ਦੇ ਤੌਰ ਤੇ ਇੰਦਰਜੀਤ ਬੰਸਲ ਨੇ ਕੰਮ ਕੀਤਾ ਹੈ। ਸੁੱਚਾ ਸੂਰਮਾ ਦਾ ਸੰਗੀਤ ਸਾਗਾ ਮਿਊਜ਼ਿਕ ਦੇ ਅਧਿਕਾਰਕ ਹੈਂਡਲਜ਼ 'ਤੇ ਰਿਲੀਜ਼ ਕੀਤਾ ਜਾਵੇਗਾ। ਇਹ ਫਿਲਮ 20 ਸਤੰਬਰ, 2024 ਨੂੰ ਦੁਨੀਆਂ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਲਈ ਤਿਆਰ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget