ਪੜਚੋਲ ਕਰੋ

Jyoti Nooran: ਜੋਤੀ ਨੂਰਾਂ ਨੇ ਉਸਮਾਨ ਨੂਰ ਨਾਲ ਰੋਮਾਂਟਿਕ ਪੋਸਟ ਕੀਤੀ ਸ਼ੇਅਰ, ਫੈਨਜ਼ ਬੋਲੇ- 'Best Couple'

Jyoti Nooran Shared Romantic Post With Usman Noor: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੀ ਗਾਇਕੀ ਦੇ ਚੱਲਦੇ ਦੁਨੀਆ ਭਰ ਵਿੱਚ ਜਾਣੀ ਜਾਂਦੀ ਹੈ। ਉਸਦੀ ਗਾਇਕੀ ਦਾ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਦਰਸ਼ਕਾਂ

Jyoti Nooran Shared Romantic Post With Usman Noor: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੀ ਗਾਇਕੀ ਦੇ ਚੱਲਦੇ ਦੁਨੀਆ ਭਰ ਵਿੱਚ ਜਾਣੀ ਜਾਂਦੀ ਹੈ। ਉਸਦੀ ਗਾਇਕੀ ਦਾ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਦਰਸ਼ਕਾਂ ਦੇ ਸਿਰ ਚੜ੍ਹ ਬੋਲਦਾ ਹੈ। ਖਾਸ ਗੱਲ ਇਹ ਹੈ ਕਿ ਜੋਤੀ ਨੂਰਾਂ ਪਾਲੀਵੁੱਡ ਹੀ ਨਹੀਂ ਸਗੋਂ ਬਾਲੀਵੁੱਡ ਸੰਗੀਤ ਜਗਤ ਵਿੱਚ ਵੀ ਐਕਟਿਵ ਹੈ। ਇਸ ਤੋਂ ਇਲਾਵਾ ਉਹ ਤਮਿਲ ਭਾਸ਼ਾ ਵਿੱਚ ਵੀ ਗੀਤ ਗਾ ਚੁੱਕੀ ਹੈ। ਆਪਣੀ ਗਾਇਕੀ ਦੇ ਚੱਲਦੇ ਉਹ ਦੁਨੀਆ ਭਰ ਵਿੱਚ ਖੂਬ ਨਾਂਅ ਕਮਾ ਰਹੀ ਹੈ। ਇਸ ਵਿਚਾਲੇ ਜੋਤੀ ਨੂਰਾਂ ਆਪਣੀ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਬਟੋਰ ਰਹੀ ਹੈ। 

ਦਰਅਸਲ, ਗਾਇਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਰੋਮਾਂਟਿਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਉਸਮਾਨ ਨੂਰ ਨਾਲ ਉਸਦੇ ਰੋਮਾਂਟਿਕ ਅੰਦਾਜ਼ ਨੇ ਸਭ ਦਾ ਧਿਆਨ ਖਿੱਚਿਆ। ਇਸ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਕਿਵੇਂ ਦੋਵੇਂ ਇੱਕ ਦੂਜੇ ਨਾਲ ਜੱਫੀ ਪਾਉਂਦੇ ਹੋਏ ਵੀ ਵਿਖਾਈ ਦੇ ਰਹੇ ਹਨ। ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ- ਬੇਸਟ ਕਪਲ... ਹਾਲਾਂਕਿ ਹੋਰ ਪ੍ਰਸ਼ੰਸਕ ਵੀ ਇਸ ਜੋੜੇ ਨੂੰ ਬੇਹੱਦ ਪਸੰਦ ਕਰ ਰਹੇ ਹਨ।

View this post on Instagram
 
A post shared by Jyoti norran (@jyoti.nooran.1998)

ਦੱਸ ਦੇਈਏ ਕਿ ਪਤਨੀ ਕੁਨਾਲ ਪਾਸੀ ਤੋਂ ਵੱਖ ਹੋ ਜੋਤੀ ਨੂਰਾਂ ਉਸਮਾਨ ਨੂਰ ਨਾਲ ਖਾਸ ਸਮਾਂ ਬਤੀਤ ਕਰ ਰਹੀ ਹੈ। ਉਸ ਵੱਲੋਂ ਉਸਮਾਨ ਨਾਲ ਕਈ ਵਾਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਜਾਂਦੇ ਹਨ। ਜਿਨ੍ਹਾਂ ਨੂੰ ਕੁਝ ਪ੍ਰਸ਼ੰਸਕਾਂ ਵੱਲ਼ੋਂ ਪਸੰਦ ਕੀਤਾ ਜਾਂਦਾ ਹੈ ਅਤੇ ਕਈ ਇਨ੍ਹਾਂ ਨੂੰ ਟ੍ਰੋਲ ਕਰਦੇ ਹਨ।

View this post on Instagram
 
A post shared by Jyoti norran (@jyoti.nooran.1998)

ਫਿਲਹਾਲ ਗਾਇਕਾ ਨੇ ਆਪਣੀ ਲਵ ਲਾਈਵ ਬਾਰੇ ਖੁਲਾਸਾ ਕਰ ਦਿੱਤਾ ਹੈ। ਹਾਲਾਂਕਿ ਪਹਿਲਾਂ ਇਸ ਉੱਪਰ ਕਿਆਸ ਹੀ ਲਗਾਏ ਜਾ ਰਹੇ ਸੀ, ਜੋ ਕਿ ਹੁਣ ਸੱਚ ਹੋ ਗਏ ਹਨ। ਦੱਸ ਦੇਈਏ ਕਿ ਦੋਵਾਂ ਨੂੰ ਕਈ ਸਟੇਜ ਸ਼ੋਅਜ ਦੌਰਾਨ ਅਤੇ ਕਈ ਵਾਰ ਪਬਲਿਕ ਪਲੇਸ ਵਿੱਚ ਵੀ ਇਕੱਠੇ ਦੇਖਿਆ ਜਾਂਦਾ ਹੈ। ਇਸ ਤੋਂ ਇਲਾਵਾ ਹੁਣ ਗਾਇਕਾ ਉਸਮਾਨ ਨਾਲ ਇੰਸਟਾਗ੍ਰਾਮ ਅਕਾਊਂਟ ਉੱਪਰ ਤਸਵੀਰਾਂ ਵੀ ਸ਼ੇਅਰ ਕਰਨ ਲੱਗ ਗਈ ਹੈ। ਜੋ ਉਨ੍ਹਾਂ ਦੇ ਰਿਸ਼ਤੇ ਦਾ ਸਬੂਤ ਹੈ।

ਟਾਪ ਹੈਡਲਾਈਨ

K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget