ਪੜਚੋਲ ਕਰੋ

Sukhan Verma: ਵਿਆਹ ਦੇ ਪਹਿਲੇ ਫੰਕਸ਼ਨ ਤੋਂ ਸੁਖਨ ਵਰਮਾ ਦੀ ਹੋਣ ਵਾਲੀ ਪਤਨੀ ਤਰਨ ਨਾਲ ਪਹਿਲੀ ਤਸਵੀਰ ਵਾਇਰਲ

Sukhan Verma-Taran First Pic On Haldi Ceremony: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਸਿਨੇਮਾ ਜਗਤ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹਨ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।

Sukhan Verma-Taran First Pic On Haldi Ceremony: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਸਿਨੇਮਾ ਜਗਤ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹਨ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਇਸ ਵਿਚਾਲੇ ਸੁਖਨ ਦੇ ਹਲਦੀ ਸਮਾਗਮ ਤੋਂ ਉਨ੍ਹਾਂ ਦੀ ਹੋਣ ਵਾਲੀ ਪਤਨੀ ਤਰਨ ਨਾਲ ਇੱਕ ਖੂਬਸੂਰਤ ਝਲਕ ਸਾਹਮਣੇ ਆਈ ਹੈ। 

ਦਰਅਸਲ, ਸੁਖਨ ਵਰਮਾ ਅਤੇ ਉਨ੍ਹਾਂ ਦੀ ਹੋਣ ਵਾਲੀ ਪਤਨੀ ਤਰਨ ਦੋਵਾਂ ਨੂੰ ਇਕੱਠੀਆਂ ਹਲਦੀ ਲਗਾਈ ਗਈ। ਹਾਲਾਂਕਿ ਪਰਮੀਸ਼ ਵਰਮਾ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਸਿਰਫ ਸੁਖਨ ਹੀ ਵਿਖਾਈ ਦਿੱਤੇ। ਪਰ ਹੁਣ ਤਰਨ ਦੀ ਤਸਵੀਰ ਵੀ ਸਾਹਮਣੇ ਆ ਗਈ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਤਸਵੀਰ ਵਿੱਚ ਤੁਸੀ ਵੇਖ ਸਕਦੇ ਹੋ ਕਿ ਸੁਖਨ ਤੋਂ ਇਲਾਵਾ ਤਸਵੀਰਾਂ ਵਿੱਚ ਤਰਨ ਵੀ ਵਿਖਾਈ ਦੇ ਰਹੀ ਹੈ।

View this post on Instagram
 
A post shared by Parmish Verma (@parmishverma.heartbeat)

ਜਾਣਕਾਰੀ ਲਈ ਦੱਸ ਦੇਈਏ ਸੁਖਨ ਦੇ ਵਿਆਹ ਨਾਲ ਜੁੜੇ ਹੋਰ ਫੰਕਸ਼ਨਾਂ ਨੂੰ ਲੈ ਹਾਲੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਕਲਾਕਾਰ ਵੱਲ਼ੋਂ ਹਲਦੀ ਸਮਾਗਮ ਦੀ ਝਲਕ ਦਿਖਾ ਪ੍ਰਸ਼ੰਸਕਾਂ ਨਾਲ ਆਪਣੀ ਖੁਸ਼ੀ ਵੰਡੀ ਗਈ। ਇਸ ਤੋਂ ਇਲਾਵਾ ਦੱਸ ਦੇਈਏ ਕਿ ਪਰਮੀਸ਼ ਨੇ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦੇ ਹੋਏ ਵੀਡੀਓ ਸ਼ੇਅਰ ਕੀਤਾ ਸੀ। ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻

ਵਰਕਫਰੰਟ ਦੀ ਗੱਲ ਕਰਿਏ ਤਾਂ ਪਰਮੀਸ਼ ਵਰਮਾ ਭਰਾ ਸੁਖਨ ਦੇ ਵਿਆਹ ਦੇ ਨਾਲ-ਨਾਲ ਹਾਲ ਹੀ ਵਿੱਚ ਨਵੇਂ ਗੀਤ ਦਾ ਐਲਾਨ ਕੀਤਾ ਹੈ। ਇਸ ਗੀਤ ਦਾ ਨਾਂਅ ਸੈੱਟ ਹੋ ਗਿਆ ਹੈ। ਹਾਲਾਂਕਿ ਇਸ ਗੀਤ ਦੀ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget