ਪੜਚੋਲ ਕਰੋ

Sukhan Verma: ਸੁਖਨ ਵਰਮਾ ਨੇ ਹੋਣ ਵਾਲੀ ਪਤਨੀ ਤਰਨ ਨਾਲ ਰੋਮਾਂਟਿਕ ਵੀਡੀਓ ਕੀਤਾ ਸ਼ੇਅਰ, ਵਿਆਹ ਦੇ ਕਾਰਡ ਦੀ ਵਿਖਾਈ ਝਲਕ

Sukhan Verma Wedding Card Out: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਇਨ੍ਹੀਂ ਦਿਨੀਂ ਆਪਣੇ ਭਰਾ ਸੁਖਨ ਵਰਮਾ ਦੇ ਵਿਆਹ ਦੇ ਫੰਕਸ਼ਨ ਵਿੱਚ ਰੁੱਝੇ ਹੋਏ ਹਨ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।

Sukhan Verma Wedding Card Out: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਇਨ੍ਹੀਂ ਦਿਨੀਂ ਆਪਣੇ ਭਰਾ ਸੁਖਨ ਵਰਮਾ ਦੇ ਵਿਆਹ ਦੇ ਫੰਕਸ਼ਨ ਵਿੱਚ ਰੁੱਝੇ ਹੋਏ ਹਨ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਇਸ ਵਿਚਾਲੇ ਸੁਖਨ ਦੇ ਹਲਦੀ ਸਮਾਗਮ ਤੋਂ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਵਾਇਰਲ ਹੋ ਰਹੇ ਹਨ। ਇਸ ਵਿਚਾਲੇ ਸੁਖਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜੋ ਕਿ ਹਲਦੀ ਸਮਾਗਮ ਦਾ ਹੈ। 

ਦੱਸ ਦੇਈਏ ਕਿ ਸੁਖਨ ਵੱਲੋਂ ਸ਼ੇਅਰ ਕੀਤੇ ਗਏ ਵੀਡੀਓ ਵਿੱਚ ਕਲਾਕਾਰ ਆਪਣੀ ਹੋਣ ਵਾਲੀ ਪਤਨੀ ਤਰਨ ਨਾਲ ਪੋਜ਼ ਦਿੰਦੇ ਹੋਏ ਵਿਖਾਈ ਦੇ ਰਿਹਾ ਹੈ। ਇਨ੍ਹਾਂ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਇਸ ਉੱਪਰ ਪ੍ਰਸ਼ੰਸਕਾਂ ਵੱਲ਼ੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਖਾਸ ਗੱਲ ਇਹ ਹੈ ਕਿ ਇਸ ਵੀਡੀਓ ਵਿੱਚ ਸੁਖਨ ਆਪਣੀ ਹੋਣ ਵਾਲੀ ਪਤਨੀ ਨਾਲ ਰੋਮਾਂਟਿਕ ਪੋਜ਼ ਦਿੰਦੇ ਵਿਖਾਈ ਦੇ ਰਹੇ ਹਨ। ਇਸਦੇ ਨਾਲ ਹੀ ਇਸ ਵੀਡੀਓ ਵਿੱਚ ਵਿਆਹ ਦੇ ਕਾਰਡ ਦੀ ਝਲਕ ਵੀ ਵਿਖਾਈ ਗਈ ਹੈ।

View this post on Instagram
 
A post shared by Sukhan Verma (@sukhanvermaofficial)

ਜਾਣਕਾਰੀ ਲਈ ਦੱਸ ਦੇਈਏ ਸੁਖਨ ਦੇ ਵਿਆਹ ਨਾਲ ਜੁੜੇ ਹੋਰ ਫੰਕਸ਼ਨਾਂ ਨੂੰ ਲੈ ਹਾਲੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਕਲਾਕਾਰ ਵੱਲ਼ੋਂ ਹਲਦੀ ਸਮਾਗਮ ਦੀ ਝਲਕ ਦਿਖਾ ਪ੍ਰਸ਼ੰਸਕਾਂ ਨਾਲ ਆਪਣੀ ਖੁਸ਼ੀ ਵੰਡੀ ਗਈ। ਇਸ ਤੋਂ ਇਲਾਵਾ ਦੱਸ ਦੇਈਏ ਕਿ ਪਰਮੀਸ਼ ਨੇ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦੇ ਹੋਏ ਵੀਡੀਓ ਸ਼ੇਅਰ ਕੀਤਾ ਸੀ। ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻

ਵਰਕਫਰੰਟ ਦੀ ਗੱਲ ਕਰਿਏ ਤਾਂ ਪਰਮੀਸ਼ ਵਰਮਾ ਭਰਾ ਸੁਖਨ ਦੇ ਵਿਆਹ ਦੇ ਨਾਲ-ਨਾਲ ਹਾਲ ਹੀ ਵਿੱਚ ਨਵੇਂ ਗੀਤ ਦਾ ਐਲਾਨ ਕੀਤਾ ਹੈ। ਇਸ ਗੀਤ ਦਾ ਨਾਂਅ ਸੈੱਟ ਹੋ ਗਿਆ ਹੈ। ਹਾਲਾਂਕਿ ਇਸ ਗੀਤ ਦੀ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget