ਪੜਚੋਲ ਕਰੋ

Sukhan Verma: ਸੁਖਨ ਵਰਮਾ ਨੇ ਵਿਆਹ ਤੋਂ ਇਨਸਾਈਡ ਤਸਵੀਰਾਂ ਕੀਤੀਆਂ ਸ਼ੇਅਰ, ਫੈਨਜ਼ ਦਾ ਮਨ ਮੋਹ ਰਹੀ ਰੋਮਾਂਟਿਕ ਝਲਕ

Sukhan Verma Wedding Pics: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਹਾਲ ਹੀ ਵਿੱਚ 2 ਦਸੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝਿਆ। ਉਨ੍ਹਾਂ ਦੇ ਵਿਆਹ ਦੀਆਂ ਸ਼ਾਨਦਾਰ ਤਸਵੀਰਾਂ ਲਗਾਤਾਰ

Sukhan Verma Wedding Pics: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਹਾਲ ਹੀ ਵਿੱਚ 2 ਦਸੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝਿਆ। ਉਨ੍ਹਾਂ ਦੇ ਵਿਆਹ ਦੀਆਂ ਸ਼ਾਨਦਾਰ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ਉੱਪਰ ਛਾਈਆਂ ਹੋਈਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ। ਸੁਖਨ ਵਰਮਾ ਦੀਆਂ ਇਨ੍ਹਾਂ ਤਸਵੀਰਾਂ ਵਿੱਚ ਰੋਮਾਂਟਿਕ ਝਲਕ ਵੇਖਣ ਨੂੰ ਮਿਲ ਰਹੀ ਹੈ। ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਤੁਸੀ ਵੀ ਵੇਖੋ ਇਹ ਸ਼ਾਨਦਾਰ ਤਸਵੀਰਾਂ...

ਸੁਖਨ ਵਰਮਾ ਨੇ ਵਿਆਹ ਦੇ ਕੁਝ ਇਨਸਾਈਡ ਤਸਵੀਰਾਂ ਅਤੇ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੇ ਹਨ। ਜਿਨ੍ਹਾਂ ਨੂੰ ਸ਼ੇਅਰ ਕਰਦਿਆਂ ਗਾਇਕ ਨੇ ਲਿਖਿਆ ਵੇਲਕਮ ਹੋਮ... ਦੱਸ ਦੇਈਏ ਕਿ ਸੁਖਨ ਨੇ ਆਪਣੀ ਲੌਗ ਟਾਈਮ ਗਰਲਫ੍ਰੈਂਡ ਨਾਲ 2 ਦਸੰਬਰ ਨੂੰ ਵਿਆਹ ਕਰਵਾਇਆ। ਜਿਸ ਦੀਆਂ ਸ਼ਾਨਦਾਰ ਤਸਵੀਰਾਂ ਹਰ ਪਾਸੇ ਵਾਇਰਲ ਹੋ ਰਹੀਆਂ ਹਨ। ਫਿਲਹਾਲ ਸੁਖਨ ਅਤੇ ਤਰਨ ਦੇ ਇਸ ਪਿਆਰ ਭਰੇ ਅੰਦਾਜ਼ ਉੱਪਰ ਪ੍ਰਸ਼ੰਸਕ ਵੀ ਦੀਵਾਨੇ ਹੋ ਰਹੇ ਹਨ।

View this post on Instagram
 
A post shared by Sukhan Verma (@sukhanvermaofficial)

ਇਸ ਤੋਂ ਇਲਾਵਾ ਦੱਸ ਦੇਈਏ ਕਿ ਸੁਖਨ ਵਰਮਾ ਦੇ ਵਿਆਹ ਤੋਂ ਬਾਅਦ ਰਿਸੈਪਸ਼ਨ ਦੇ ਇਨਸਾਈਡ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵੈਡਿੰਗ ਰਿਸੈਪਸ਼ਨ ਮੌਕੇ ਖੂਬਸੂਰਤ ਜੋੜੇ ਦਾ ਲੁੱਕ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by The Videowala (@thevideowala)

ਸੁਖਨ ਦੇ ਭਰਾ ਅਤੇ ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਉਨ੍ਹਾਂ ਨੇ ਹਾਲ ਹੀ ਵਿੱਚ ਆਪਣਾ ਗੀਤ ਸੈੱਟ ਹੋ ਗਿਆ ਰਿਲੀਜ਼ ਕੀਤਾ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਸੁਖਨ ਆਪਣੀ ਵਿਆਹ ਤੋਂ ਬਾਅਦ ਨਵੀ ਜ਼ਿੰਦਗੀ ਦਾ ਆਨੰਦ ਲੈ ਰਹੇ ਹਨ। ਉਨ੍ਹਾਂ ਨੂੰ ਲਗਾਤਾਰ ਪ੍ਰਸ਼ੰਸਕਾਂ ਅਤੇ ਫਿਲਮ ਸਿਤਾਰਿਆਂ ਵੱਲੋਂ ਵਿਆਹ ਦੀਆਂ ਮੁਬਾਰਕਾਂ ਦਿੱਤਿਆਂ ਜਾ ਰਹੀਆਂ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget