ਪੜਚੋਲ ਕਰੋ

Sunny Malton: ਸੰਨੀ ਮਾਲਟਨ ਨੇ ਨਵੇਂ ਗੀਤ ਰਾਹੀਂ ਬਿਆਨ ਕੀਤੇ ਜ਼ਜਬਾਤ, ਬੋਲੇ- 'ਸਾਨ੍ਹ ਜੱਟ ਦਾ ਅਹਿਸਾਨ ਨੀ ਮੈਂ ਮੋੜ ਸਕਦਾ...'

Sunny Malton New Song Saan Jatt: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਰੈਪਰ ਸੰਨੀ ਮਾਲਟਨ ਦੀ ਦੋਸਤੀ ਦਾ ਕਿੱਸਾ ਕਿਸੇ ਕੋਲੋਂ ਨਹੀਂ ਲੁਕਿਆ। ਦੋਵਾਂ ਕਲਾਕਾਰਾਂ ਦੀ ਅਕਸਰ ਸ਼ਾਨਦਾਰ ਬਾਂਡਿੰਗ ਦੇਖਣ ਨੂੰ ਮਿਲਦੀ ਰਹੀ ਹੈ

Sunny Malton New Song Saan Jatt: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਰੈਪਰ ਸੰਨੀ ਮਾਲਟਨ ਦੀ ਦੋਸਤੀ ਦਾ ਕਿੱਸਾ ਕਿਸੇ ਕੋਲੋਂ ਨਹੀਂ ਲੁਕਿਆ। ਦੋਵਾਂ ਕਲਾਕਾਰਾਂ ਦੀ ਅਕਸਰ ਸ਼ਾਨਦਾਰ ਬਾਂਡਿੰਗ ਦੇਖਣ ਨੂੰ ਮਿਲਦੀ ਰਹੀ ਹੈ। ਮੂਸਾ ਜੱਟ ਦੀ ਮੌਤ ਤੋਂ ਬਾਅਦ ਰੈਪਰ ਸੰਨੀ ਮਾਲਟਨ ਵੱਲੋਂ ਪੋਸਟਾਂ ਸਾਂਝੀਆਂ ਕਰ ਅਕਸਰ ਮੂਸੇਵਾਲਾ ਨੂੰ ਯਾਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਸੰਨੀ ਮਾਲਟਨ ਨੇ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਗੀਤ ਸਾਨ੍ਹ ਜੱਟ ਦਾ ਐਲਾਨ ਕੀਤਾ ਸੀ। ਜੋ ਕਿ ਹੁਣ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਰਾਹੀਂ ਮਾਲਟਨ ਨੇ ਆਪਣੇ ਦਿਲ ਦੇ ਜ਼ਜਬਾਤ ਪੇਸ਼ ਕੀਤੇ ਹਨ। ਇਸ ਗੀਤ ਦੇ ਬੋਲ ਪ੍ਰਸ਼ੰਸਕਾਂ ਨੂੰ ਵੀ ਬੇਹੱਦ ਪਸੰਦ ਆ ਰਹੇ ਹੈ। ਤੁਸੀ ਵੀ ਸੁਣੋ ਇਹ ਗੀਤ...



ਦੱਸ ਦੇਈਏ ਕਿ ਇਸ ਵੀਡੀਓ ਦਾ ਕਲਿੱਪ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕਰਦੇ ਹੋਏ ਸੰਨੀ ਮਾਲਟਨ ਨੇ ਕੈਪਸ਼ਨ ਵਿੱਚ ਲਿਖਿਆ, "ਸਾਨ੍ਹ ਜੱਟ" OUT NOW!!! ਇਨਸਾਫ਼ ਤੋਂ ਬਿਨਾਂ, ਮੈਨੂੰ ਕਦੇ ਸ਼ਾਂਤੀ ਨਹੀਂ ਮਿਲੇਗੀ 🙏🏽... 

ਰੈਪਰ ਦੇ ਇਸ ਇੰਸਟਾਗ੍ਰਾਮ ਵੀਡੀਓ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸਿੱਧੂ ਨੂੰ @sunnymalton ਤੋਂ ਵੱਧ ਪਿਆਰ ਕਿਸੇ ਦਾ ਨਹੀਂ ਮਿਲਿਆ। ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਮਿਸ ਯੂ ਜੱਟਾ...

ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਜੰਗ ਲਗਾਤਾਰ ਜਾਰੀ ਹੈ। ਮੂਸੇਵਾਲਾ ਦੇ ਪਿਤਾ ਬਲੌਕਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਆਏ ਦਿਨ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀ ਪੋਸਟਾਂ ਸ਼ੇਅਰ ਕਰ ਇਨਸਾਫ਼ ਦੀ ਮੰਗ ਕੀਤੀ ਜਾਂਦੀ ਹੈ। ਦੱਸ ਦੇਈਏ ਕਿ 11 ਜੂਨ ਨੂੰ ਸਿੱਧੂ ਦਾ ਜਨਮਦਿਨ ਬੇਹੱਦ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਸ਼ੰਸਕਾਂ ਨੇ ਮੂਸਾ ਪਿੰਡ ਪਹੁੰਚ ਕੇਕ ਵੀ ਕੱਟਿਆ। ਇਸ ਤੋਂ ਇਲਾਵਾ ਸੰਨੀ ਮਾਲਟਨ ਨੇ ਸਿੱਧੂ ਨੂੰ ਯਾਦ ਕਰਦੇ ਹੋਏ ਉਸ ਨਾਲ ਆਪਣੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸੀ। ਜਿਸ ਉੱਪਰ ਪ੍ਰਸ਼ੰਸਕਾਂ ਨੇ ਆਪਣਾ ਪਿਆਰ ਲੁਟਾਇਆ। 

ਜ਼ਿਕਰਯੋਗ ਹੈ ਕਿ ਸੰਨੀ ਮਾਲਟਨ 'ਸਾਨ੍ਹ ਜੱਟ' ਸਿੱਧੂ ਮੂਸੇ ਵਾਲਾ ਦੇ ਜਨਮਦਿਨ 'ਤੇ ਯਾਨੀ 11 ਜੂਨ ਨੂੰ ਰਿਲੀਜ਼ ਕਰਨਾ ਸੀ। ਜਿਸਦਾ ਹਰ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਹਾਲਾਂਕਿ ਕਿਸੇ ਕਾਰਨ ਇਸ ਗੀਤ ਨੂੰ 16 ਜੂਨ ਨੂੰ ਰਿਲੀਜ਼ ਕੀਤਾ ਗਿਆ। ਕਾਬਿਲੇਗੌਰ ਹੈ ਕਿ ਸੰਨੀ ਮਾਲਟਨ ਸਿੱਧੂ ਦੀਆਂ ਯਾਦਾਂ ਸਾਂਝੀਆਂ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਇਨਸਾਫ ਦੀ ਮੰਗ ਕਰਦੇ ਹੋਏ ਵੀ ਦਿਖਾਈ ਦਿੰਦੇ ਹਨ। ਹਾਲਾਂਕਿ ਰੈਪਰ ਵੱਲੋਂ ਪਰਮੀਸ਼ ਵਰਮਾ ਨਾਲ ਗਾਏ ਗੀਤ 'ਵੀ ਮੇਡ ਇਟ' ਵਿੱਚ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਗੀਤ ਵਿੱਚ ਤੁਸੀ ਸਿੱਧੂ ਨਾਲ ਜੁੜੀ ਝਲਕ ਦੇਖ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget