ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਨਾਲ ਖੁਦ ਦੀ ਤੁਲਨਾ ਕਰਨ ਵਾਲਿਆਂ ਨੂੰ ਸੰਨੀ ਮਾਲਟਨ ਦਾ ਕਰਾਰਾ ਜਵਾਬ, ਵੀਡੀਓ 'ਚ ਸੁਣੋ ਕੀ ਬੋਲਿਆ ਰੈਪਰ

Sunny Malton Shared Video On Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਰੈਪਰ ਸੰਨੀ ਮਾਲਟਨ ਦੀ ਦੋਸਤੀ ਕਾਫੀ ਮਸ਼ਹੂਰ ਸੀ। ਦੋਵੇਂ ਕਲਾਕਾਰਾਂ ਨੂੰ ਕਈ ਵਾਰ ਇਕੱਠੇ ਦੇਖਿਆ ਜਾਂਦਾ ਸੀ

Sunny Malton Shared Video On Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਰੈਪਰ ਸੰਨੀ ਮਾਲਟਨ ਦੀ ਦੋਸਤੀ ਕਾਫੀ ਮਸ਼ਹੂਰ ਸੀ। ਦੋਵੇਂ ਕਲਾਕਾਰਾਂ ਨੂੰ ਕਈ ਵਾਰ ਇਕੱਠੇ ਦੇਖਿਆ ਜਾਂਦਾ ਸੀ, ਦੋਵਾਂ ਵੱਲੋਂ ਪ੍ਰਸ਼ੰਸਕਾਂ ਨੂੰ ਕਈ ਸ਼ਾਨਦਾਰ ਹਿੱਟ ਗੀਤ ਵੀ ਦਿੱਤੇ ਗਏ ਹਨ। ਦੱਸ ਦੇਈਏ ਕਿ ਮੂਸੇਵਾਲਾ ਦੀ ਯਾਦ ਵਿੱਚ ਸੰਨੀ ਮਾਲਟਨ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦਾ ਹੈ। ਜਿਨ੍ਹਾਂ ਨੂੰ ਦੇਖ ਪ੍ਰਸ਼ੰਸਕ ਵੀ ਭਾਵੁਕ ਹੋ ਜਾਂਦੇ ਹਨ। ਇਸ ਵਿਚਾਲੇ ਕਲਾਕਾਰ ਵੱਲੋਂ ਇੱਕ ਹੋਰ ਵੀਡੀਓ ਪੋਸਟ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਸਿੱਧੂ ਨਾਲ ਤੁਲਨਾ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

ਦਰਅਸਲ, ਸੰਨੀ ਮਾਲਟਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਨੂੰ ਸ਼ੇਅਰ ਕਰ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਯਾਰੀਆਂ ਦਾ ਸਿਰ ਸਾਡੇ ਭਾਰ, ਅਸੀਂ ਕਰਜੇ ਨਈਂ ਸਿਰਾਂ ਤੇ ਚੜ੍ਹਾਏ... ਮਿਸ ਯੂ ਬ੍ਰਦਰ... ਤੁਹਾਡੇ ਬਿਨ੍ਹਾਂ ਮੈਂ ਕੁਝ ਨਹੀਂ ਹਾਂ... ਇਸ ਵੀਡੀਓ ਵਿੱਚ ਸੰਨੀ ਮਾਲਟਨ ਇਹ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ ਕਿ ਜਿਹੜੇ ਵੀ ਕਲਾਕਾਰ ਆ ਨਾ ਉਹ ਹੱਥ ਜੋੜ ਕਹਿੰਦੇ ਬਾਈ ਸਿੱਧੂ-ਸਿੱਧੂ ਸਿੱਧੂ ਹੇਅਰ...ਉਹ ਭਰਾ ਜਿਵੇਂ ਸਿੱਧੂ ਲਿਖਦਾ ਤੁਹਾਡੇ ਕੋਲੋਂ ਲਿਖ ਨਈਂ ਹੁੰਦਾ...  ਤੁਸੀ ਵੀ ਸੁਣੋ ਇਹ ਵੀਡੀਓ...

View this post on Instagram
 
A post shared by SUNNY MALTON (TPM) (@sunnymalton)

ਕਾਬਿਲੇਗੌਰ ਹੈ ਕਿ ਸੰਨੀ ਮਾਲਟਨ ਸਿੱਧੂ ਦੀਆਂ ਯਾਦਾਂ ਸਾਂਝੀਆਂ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਇਨਸਾਫ ਦੀ ਮੰਗ ਕਰਦੇ ਹੋਏ ਵੀ ਦਿਖਾਈ ਦਿੰਦੇ ਹਨ। ਹਾਲਾਂਕਿ ਰੈਪਰ ਵੱਲੋਂ ਪਰਮੀਸ਼ ਵਰਮਾ ਨਾਲ ਗਾਏ ਗੀਤ 'ਵੀ ਮੇਡ ਇਟ' ਵਿੱਚ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ। ਇਸ ਗੀਤ ਵਿੱਚ ਤੁਸੀ ਸਿੱਧੂ ਨਾਲ ਜੁੜੀ ਝਲਕ ਦਿਖਾਈ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget