ਪੜਚੋਲ ਕਰੋ

Sunny Malton: ਸੰਨੀ ਮਾਲਟਨ ਨੇ ਆਪਣੀ ਧੀ ਨਾਲ ਵੀਡੀਓ ਸ਼ੇਅਰ ਕਰ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਦਿਲ ਨੂੰ ਛੂਹ ਲਵੇਗੀ ਇਹ ਗੱਲ

Sunny Malton On Sidhu Moose Wala: ਪੰਜਾਬੀ ਕੈਨੇਡੀਅਨ ਰੈਪਰ ਅਤੇ ਗਾਇਕ ਸੰਨੀ ਮਾਲਟਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਬੇਹੱਦ ਕਰੀਬ ਸੀ। ਉਨ੍ਹਾਂ ਦੀ ਦੋਸਤੀ ਦਾ ਚਰਚਾ ਹਮੇਸ਼ਾ ਪਾਲੀਵੁੱਡ ਗਲਿਆਰਿਆਂ ਵਿੱਚ ਹੁੰਦਾ ਸੀ।

Sunny Malton On Sidhu Moose Wala: ਪੰਜਾਬੀ ਕੈਨੇਡੀਅਨ ਰੈਪਰ ਅਤੇ ਗਾਇਕ ਸੰਨੀ ਮਾਲਟਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਬੇਹੱਦ ਕਰੀਬ ਸੀ। ਉਨ੍ਹਾਂ ਦੀ ਦੋਸਤੀ ਦਾ ਚਰਚਾ ਹਮੇਸ਼ਾ ਪਾਲੀਵੁੱਡ ਗਲਿਆਰਿਆਂ ਵਿੱਚ ਹੁੰਦਾ ਸੀ। ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਰੈਪਰ ਨੂੰ ਡੂੰਘਾ ਸਦਮਾ ਲੱਗਾ। ਹਾਲਾਂਕਿ ਸੰਨੀ ਮਾਲਟਨ ਆਪਣੀਆਂ ਯਾਦਾਂ ਵਿੱਚ ਸਿੱਧੂ ਨੂੰ ਹਮੇਸ਼ਾ ਜ਼ਿੰਦਾ ਰੱਖਦੇ ਹਨ। ਦੱਸ ਦੇਈਏ ਕਿ ਬੀਤੇ ਦਿਲ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ। ਇਸ ਮੌਕੇ ਪੰਜਾਬੀ ਸਿਤਾਰਿਆਂ ਵੱਲੋਂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਵਿਚਕਾਰ ਮਾਲਟਨ ਨੇ ਵੀ ਮੂਸੇਵਾਲਾ ਨੂੰ ਯਾਦ ਕੀਤਾ ਅਤੇ ਬੇਹੱਦ ਭਾਵੁਕ ਕਰ ਦੇਣ ਵਾਲੀਆਂ ਗੱਲਾਂ ਕਹੀਆਂ।

View this post on Instagram
 
A post shared by SUNNY MALTON (TPM) (@sunnymalton)

 ਦਰਅਸਲ, ਸੰਨੀ ਮਾਲਟਨ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੀ ਧੀ ਨਾਲ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ ਮਾਲਟਨ ਨੇ ਲਿਖਿਆ, ਅਸੀਂ ਸਾਰੇ ਤੁਹਾਨੂੰ ਪਿਆਰ ਕਰਦੇ ਹਾਂ ਭਰਾ। ਅਸੀਂ ਸਾਰੇ ਤੁਹਾਨੂੰ ਯਾਦ ਕਰਦੇ ਹਾਂ। ਮੈਨੂੰ ਉਮੀਦ ਹੈ ਕਿ ਤੁਹਾਨੂੰ ਸਾਡੇ ਸੁਨੇਹੇ ਮਿਲ ਜਾਣਗੇ ਮੈਂ ਵਿਸ਼ਵਾਸ ਨਹੀਂ ਕਰ ਸਕਦਾ ਕਿ ਤੁਸੀਂ ਆਪਣੀ ਭਤੀਜੀ ਨੂੰ ਕਦੇ ਵੀ ਨਹੀਂ ਮਿਲ ਸਕੋਗੇ। ਤੁਸੀਂ ਉਸ ਨੂੰ ਬਹੁਤ ਪਿਆਰ ਕੀਤਾ ਹੋਵੇਗਾ ਭਰਾ। ਉਹ ਮੇਰੀ ਜੁੜਵਾ ਹੈ।

View this post on Instagram
 
A post shared by SUNNY MALTON (TPM) (@sunnymalton)

ਇਸ ਤੋਂ ਇਲਾਵਾ ਰੈਪਰ ਵੱਲੋਂ ਮੂਸੇਵਾਲਾ ਨਾਲ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਮੂਸੇਵਾਲਾ ਸੰਨੀ ਦੇ ਮੋਡੇ ਉੱਪਰ ਹੱਥ ਰੱਖੀ ਦਿਖਾਈ ਦੇ ਰਿਹਾ ਹੈ। ਰੈਪਰ ਵੱਲੋਂ ਸਾਂਝੀ ਕੀਤੀ ਗਈ ਇਹ ਤਸਵੀਰ ਫੈਨਜ਼ ਨੂੰ ਵੀ ਭਾਵੁਕ ਕਰ ਰਹੀ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਸੰਨੀ ਮਾਲਟਨ 'ਸਾਨ ਜੱਟ' ਸਿੱਧੂ ਮੂਸੇ ਵਾਲਾ ਦੇ ਜਨਮਦਿਨ 'ਤੇ ਯਾਨੀ 11 ਜੂਨ ਨੂੰ ਰਿਲੀਜ਼ ਕਰਨਗੇ। ਜਿਸਦਾ ਹਰ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਕਾਬਿਲੇਗੌਰ ਹੈ ਕਿ ਸੰਨੀ ਮਾਲਟਨ ਸਿੱਧੂ ਦੀਆਂ ਯਾਦਾਂ ਸਾਂਝੀਆਂ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਇਨਸਾਫ ਦੀ ਮੰਗ ਕਰਦੇ ਹੋਏ ਵੀ ਦਿਖਾਈ ਦਿੰਦੇ ਹਨ। ਹਾਲਾਂਕਿ ਰੈਪਰ ਵੱਲੋਂ ਪਰਮੀਸ਼ ਵਰਮਾ ਨਾਲ ਗਾਏ ਗੀਤ 'ਵੀ ਮੇਡ ਇਟ' ਵਿੱਚ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਗੀਤ ਵਿੱਚ ਤੁਸੀ ਸਿੱਧੂ ਨਾਲ ਜੁੜੀ ਝਲਕ ਦੇਖ ਸਕਦੇ ਹੋ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget