ਪੜਚੋਲ ਕਰੋ

Sunny Malton: ਸੰਨੀ ਮਾਲਟਨ ਵੱਲੋਂ ਸਿੱਧੂ ਮੂਸੇਵਾਲਾ ਲਈ ਜਨਮਦਿਨ ਦਾ ਖਾਸ ਤੋਹਫ਼ਾ, 11 ਜੂਨ ਨੂੰ ਕਰੇਗਾ ਧਮਾਕਾ 

Sunny Malton Gift For Sidhu Moose Wala: ਪੰਜਾਬੀ ਕੈਨੇਡੀਅਨ ਰੈਪਰ ਅਤੇ ਗਾਇਕ ਸੰਨੀ ਮਾਲਟਨ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਦੋਸਤੀ ਕਿਸੇ ਤੋਂ ਲੁੱਕੀ ਨਹੀਂ ਹੈ। ਉਹ ਅਕਸਰ ਇੱਕ- ਦੂਜੇ ਨਾਲ ਆਪਣੀਆਂ ਤਸਵੀਰਾਂ

Sunny Malton Gift For Sidhu Moose Wala: ਪੰਜਾਬੀ ਕੈਨੇਡੀਅਨ ਰੈਪਰ ਅਤੇ ਗਾਇਕ ਸੰਨੀ ਮਾਲਟਨ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਦੋਸਤੀ ਕਿਸੇ ਤੋਂ ਲੁੱਕੀ ਨਹੀਂ ਹੈ। ਉਹ ਅਕਸਰ ਇੱਕ- ਦੂਜੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੇ ਹੋਏ ਦੇਖੇ ਜਾਂਦੇ ਸੀ। ਸਿੱਧੂ ਦੀ ਮੌਤ ਤੋਂ ਬਾਅਦ ਵੀ ਸੰਨੀ ਮਾਲਟਨ ਉਨ੍ਹਾਂ ਨਾਲ ਜੁੜੀਆਂ ਆਪਣੀਆਂ ਯਾਦਾਂ ਸਾਂਝੀਆਂ ਕਰਦੇ ਰਹਿੰਦੇ ਹਨ। ਦੱਸ ਦੇਈਏ ਕਿ 11 ਜੂਨ ਨੂੰ ਸਿੱਧੂ ਦਾ ਜਨਮਦਿਨ ਮਨਾਇਆ ਜਾਵੇਗਾ। ਇਸ ਮੌਕੇ ਰੈਪਰ ਮਾਲਟਨ ਵੱਲੋਂ ਸਿੱਧੂ ਲਈ ਖਾਸ ਤੋਹਫ਼ੇ ਦਾ ਐਲਾਨ ਕੀਤਾ ਗਿਆ ਹੈ।

View this post on Instagram
 
A post shared by SUNNY MALTON (TPM) (@sunnymalton)

ਦਰਅਸਲ, ਸੰਨੀ ਮਾਲਟਨ ਵੱਲੋਂ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਗੀਤ ਸਾਨ ਜੱਟ ਰਿਲੀਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕਰਦੇ ਹੋਏ ਰੈਪਰ ਨੇ ਲਿਖਿਆ, 11 ਜੂਨ ਮੇਰੇ ਭਰਾ ਲਈ ਜਨਮਦਿਨ ਦਾ ਤੋਹਫ਼ਾ... @sidhu_moosewala...

ਰੈਪਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ। ਇਸ ਤੋਂ ਇਲਾਵਾ ਫਿਲਮੀ ਸਿਤਾਰਿਆਂ ਵੱਲੋਂ ਵੀ ਇਸ ਪੋਸਟ ਉੱਪਰ ਕਮੈਂਟ ਕੀਤਾ ਗਿਆ। ਗਾਇਕ ਗੁਰਸੇਵਕ ਕੈਂਥ ਨੇ ਕਮੈਂਟ ਕਰਦੇ ਹੋਏ ਲਿਖਿਆ, ਅਣਖ ਗੈਰ ਦੀ ਝੋਲ਼ੀ ਜਿਹੜੇ ਧਰਿਆ ਨਈ ਕਰਦੇ ਉਹ ਮਾਵਾਂ ਦੇ ਪੁੱਤ ਕਦੇ ਵੀ ਮਰਿਆ ਨਈ ਕਰਦੇ 😢... ਇੱਕ ਯੂਜ਼ਰ ਨੇ ਕਮੈਂਟ ਕਮੈਂਟ ਕਰ ਕਿਹਾ, ਜੂਨੀਅਰ ਲੈਜੇਂਡ ਇਜ਼ ਬੈਕ...

View this post on Instagram
 
A post shared by SUNNY MALTON (TPM) (@sunnymalton)

ਜਾਣਕਾਰੀ ਲਈ ਦੱਸ ਦੇਈਏ ਕਿ ਸੰਨੀ ਮਾਲਟਨ 'ਸਾਨ ਜੱਟ' ਸਿੱਧੂ ਮੂਸੇ ਵਾਲਾ ਦੇ ਜਨਮਦਿਨ 'ਤੇ ਯਾਨੀ 11 ਜੂਨ ਨੂੰ ਰਿਲੀਜ਼ ਕਰਨਗੇ। ਜਿਸਦਾ ਹਰ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਕਾਬਿਲੇਗੌਰ ਹੈ ਕਿ ਸੰਨੀ ਮਾਲਟਨ ਸਿੱਧੂ ਦੀਆਂ ਯਾਦਾਂ ਸਾਂਝੀਆਂ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਇਨਸਾਫ ਦੀ ਮੰਗ ਕਰਦੇ ਹੋਏ ਵੀ ਦਿਖਾਈ ਦਿੰਦੇ ਹਨ। ਹਾਲਾਂਕਿ ਰੈਪਰ ਵੱਲੋਂ ਪਰਮੀਸ਼ ਵਰਮਾ ਨਾਲ ਗਾਏ ਗੀਤ 'ਵੀ ਮੇਡ ਇਟ' ਵਿੱਚ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਗੀਤ ਵਿੱਚ ਤੁਸੀ ਸਿੱਧੂ ਨਾਲ ਜੁੜੀ ਝਲਕ ਦੇਖ ਸਕਦੇ ਹੋ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget