ਪੜਚੋਲ ਕਰੋ

ਫ਼ਿਲਮ 'Qismat-2 'ਚ ਆਪਣੀ ਲੁੱਕ ਬਾਰੇ Tania ਨੇ ਦਰਸ਼ਕਾਂ ਨੂੰ ਸੋਚਾਂ 'ਚ ਪਾਇਆ

ਤਾਨੀਆ ਫ਼ਿਲਮ ਦੇ ਰਿਲੀਜ਼ ਹੋਏ ਕਿਸੇ ਗੀਤ 'ਚ ਵੀ ਨਜ਼ਰ ਨਹੀਂ ਆਈ। ਇਨ੍ਹਾਂ ਸਾਰੀਆਂ ਚੀਜ਼ਾਂ ਨੇ ਤਾਨੀਆ ਦੀ ਦਿੱਖ ਤੇ ਫ਼ਿਲਮ 'ਚ ਉਸ ਦੀ ਭੂਮਿਕਾ ਬਾਰੇ ਬਹੁਤ ਸਾਰੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਚੰਡੀਗੜ੍ਹ: ਨਵੀਂ ਪੰਜਾਬੀ ਫ਼ਿਲਮ 'ਕਿਸਮਤ-2' ਵਿੱਚ ਐਮੀ ਵਿਰਕ ਤੇ ਸਰਗੁਣ ਮਹਿਤਾ ਨਾਲ ਤਾਨੀਆ ਵੀ ਨਜ਼ਰ ਆਉਣਗੇ। ਜਦੋਂ ਤੋਂ ਇਸ ਬਾਰੇ ਐਲਾਨ ਕੀਤਾ ਗਿਆ ਹੈ, ਉਦੋਂ ਤੋਂ ਦਰਸ਼ਕ ਇਹ ਜਾਣਨ ਲਈ ਕਾਹਲੇ ਪਏ ਹੋਏ ਹਨ ਕਿ ਫ਼ਿਲਮ 'ਚ ਤਾਨੀਆ ਦਾ ਕੀ ਲੁੱਕ ਤੇ ਰੋਲ ਹੋਵੇਗਾ ਪਰ ਦਰਸ਼ਕਾਂ ਨੂੰ ਫ਼ਿਲਮ ਦਾ ਟ੍ਰੇਲਰ ਵੇਖਣ ਤੋਂ ਬਾਅਦ ਨਿਰਾਸ਼ਾ ਮਿਲੀ ਹੈ। ਉਨ੍ਹਾਂ ਨੂੰ ਫ਼ਿਲਮ ਦੇ ਟ੍ਰੇਲਰ 'ਚ ਅਦਾਕਾਰਾ ਦੀ ਝਲਕ ਮਿਲਣ ਦੀ ਉਮੀਦ ਸੀ, ਪਰ ਤਾਨੀਆ ਟ੍ਰੇਲਰ 'ਚ ਕਿਤੇ ਨਜ਼ਰ ਨਹੀਂ ਆਈ।

ਤਾਨੀਆ ਫ਼ਿਲਮ ਦੇ ਰਿਲੀਜ਼ ਹੋਏ ਕਿਸੇ ਗੀਤ 'ਚ ਵੀ ਨਜ਼ਰ ਨਹੀਂ ਆਈ। ਇਨ੍ਹਾਂ ਸਾਰੀਆਂ ਚੀਜ਼ਾਂ ਨੇ ਤਾਨੀਆ ਦੀ ਦਿੱਖ ਤੇ ਫ਼ਿਲਮ 'ਚ ਉਸ ਦੀ ਭੂਮਿਕਾ ਬਾਰੇ ਬਹੁਤ ਸਾਰੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਅਖੀਰ 'ਚ ਅਦਾਕਾਰਾ ਨੇ ਦਰਸ਼ਕਾਂ ਨੂੰ 23 ਸਤੰਬਰ 2021 ਨੂੰ ਰਿਲੀਜ਼ ਹੋਣ ਵਾਲੀ ਫ਼ਿਲਮ 'ਚ ਉਨ੍ਹਾਂ ਦੀ ਲੁੱਕ ਤੇ ਰੋਲ ਬਾਰੇ ਸੋਚਾਂ 'ਚ ਪਾ ਦਿੱਤਾ ਹੈ।

View this post on Instagram
 
A post shared by TANIA (@taniazworld)

ਤਾਨੀਆ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਅਪਲੋਡ ਕੀਤੀ ਹੈ, ਜਿਸ 'ਚ ਉਨ੍ਹਾਂ ਦੀ ਲੁੱਕ ਦਾ ਖੁਲਾਸਾ ਹੁੰਦਾ ਹੈ। ਹਾਲਾਂਕਿ ਤਸਵੀਰ 'ਚ ਤਾਨੀਆ ਦਾ ਚਿਹਰਾ ਦੇਖਣ ਨੂੰ ਨਹੀਂ ਮਿਲ ਰਿਹਾ ਹੈ, ਕਿਉਂਕਿ ਸ਼ਾਟ ਪਿੱਛੇ ਤੋਂ ਲਿਆ ਗਿਆ ਹੈ। ਤੁਸੀਂ ਵੇਖ ਸਕਦੇ ਹੋ ਕਿ ਫ਼ਿਲਮ 'ਚ ਤਾਨੀਆ ਦੇ ਵਾਲ ਛੋਟੇ ਹਨ। ਫ਼ੋਟੋ ਵੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਫ਼ਿਲਮ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਦੇ ਰੋਲ ਤੇ ਦਿੱਖ ਨੂੰ ਗੁਪਤ ਰੱਖਿਆ ਜਾ ਰਿਹਾ ਹੈ।

ਫ਼ਿਲਮ ਦੇ ਨਿਰਦੇਸ਼ਕ ਅਤੇ ਲੇਖਕ ਜਗਦੀਪ ਸਿੱਧੂ ਨੇ ਆਪਣੇ ਇਕ ਇੰਸਟਾਗ੍ਰਾਮ ਸਵਾਲ-ਜਵਾਬ ਸੈਸ਼ਨ 'ਚ ਹੋਰ ਵਾਧੂ ਜਾਣਕਾਰੀ ਦਿੱਤੀ। ਉਨ੍ਹਾਂ ਖੁਲਾਸਾ ਕੀਤਾ ਕਿ ਇਸ ਫ਼ਿਲਮ 'ਚ ਤਾਨੀਆ ਜਾਨੀ ਤੇ ਸਰਗੁਨ ਦੀ ਧੀ ਬਣੀ ਹੈ।

ਤਾਨੀਆ ਨੇ ਪੋਸਟ ਦੀ ਕੈਪਸ਼ਨ 'ਚ ਲਿਖਿਆ ਕਿ ਉਨ੍ਹਾਂ ਨੇ ਫ਼ਿਲਮ ਦੇ ਟ੍ਰੇਲਰ ਨਾਲੋਂ ਵੱਧ ਅਨੰਦ ਆਪਣੇ ਲੁਕਵੇਂ ਕਿਰਦਾਰ ਤੇ ਮੀਮਜ਼ ਦਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਮਤ-2 ਦੀ ਰਿਲੀਜ਼ ਮਗਰੋਂ ਹੀ ਉਨ੍ਹਾਂ ਦੀ ਲੁੱਕ ਦਾ ਖੁਲਾਸਾ ਹੋਵੇਗਾ।

23 ਸਤੰਬਰ 2021 ਨੂੰ ਰਿਲੀਜ਼ ਹੋਣ ਵਾਲੀ ਕਿਸਮਤ-2 ਦੀ ਦਰਸ਼ਕਾਂ ਵੱਲੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ। ਫ਼ਿਲਮ ਦੇ ਪਹਿਲਾ ਅੱਧ ਐਮੀ, ਸਰਗੁਨ ਤੇ ਤਾਨੀਆ ਦੇ ਆਲੇ-ਦੁਆਲੇ ਘੁੰਮਦਾ ਹੈ। ਟ੍ਰੇਲਰ ਤੇ ਹੁਣ ਤਕ ਰਿਲੀਜ਼ ਹੋਏ ਗੀਤਾਂ ਨੇ ਉਨ੍ਹਾਂ ਦੇ ਪਿਆਰੇ ਭਾਵਨਾਤਮਕ ਰੋਲ ਪੇਸ਼ ਕੀਤਾ ਹੈ।

ਇਹ ਵੀ ਪੜ੍ਹੋPunjab Congress: ਕੈਪਟਨ ਮਗਰੋਂ ਹੁਣ ਕਈ ਮੰਤਰੀਆਂ ਨੂੰ ਲੱਗੇਗਾ ਝਟਕਾ! ਦਿੱਲੀ 'ਚ ਮੀਟਿੰਗ ਦੌਰਾਨ ਉਲੀਕੀ ਅਗਲੀ ਰਣਨੀਤੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget