ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਦੀ ਨਵੀਂ EP 'RUDE' 'ਤੇ ਫੁੱਟਿਆ ਯੂਜ਼ਰਸ ਦਾ ਗੁੱਸਾ, ਅਸ਼ਲੀਲ ਸ਼ਬਦਾਂ 'ਤੇ ਬੁਰੀ ਤਰ੍ਹਾਂ ਭੜਕੇ

Jasmine Sandlas Trolled For New EP RUDE: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਆਪਣੇ ਵੱਖਰੇ ਅੰਦਾਜ਼ ਅਤੇ ਸੋਸ਼ਲ ਮੀਡੀਆ ਉੱਪਰ ਲਗਾਤਾਰ ਵੱਖ-ਵੱਖ ਪੋਸਟਾਂ ਸ਼ੇਅਰ ਕਰ ਧਮਾਕਾ ਕਰ ਰਹੀ ਹੈ। ਦੱਸ ਦੇਈਏ ਕਿ ਜੈਸਮੀਨ ਆਪਣੇ ਸੋਸ਼ਲ ਮੀਡੀਆ

Jasmine Sandlas Trolled For New EP RUDE: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਆਪਣੇ ਵੱਖਰੇ ਅੰਦਾਜ਼ ਅਤੇ ਸੋਸ਼ਲ ਮੀਡੀਆ ਉੱਪਰ ਲਗਾਤਾਰ ਵੱਖ-ਵੱਖ ਪੋਸਟਾਂ ਸ਼ੇਅਰ ਕਰ ਧਮਾਕਾ ਕਰ ਰਹੀ ਹੈ। ਦੱਸ ਦੇਈਏ ਕਿ ਜੈਸਮੀਨ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਫੈਨਜ਼ ਨਾਲ ਅਕਸਰ ਦਿਲ ਦੀਆਂ ਗੱਲਾਂ ਵੀ ਸਾਂਝੀਆਂ ਕਰਦੀ ਰਹਿੰਦੀ ਹੈ। ਫਿਲਹਾਲ ਜੈਸਮੀਨ ਆਪਣੀ ਈਪੀ ਰੂਡ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਜਿੱਥੇ ਕੁਝ ਪ੍ਰਸ਼ੰਸਕਾਂ ਨੂੰ ਜੈਸਮੀਨ ਦੇ ਗੀਤ ਪਸੰਦ ਆ ਰਹੇ ਹਨ, ਉੱਥੇ ਹੀ ਕਈ ਬੁਰੀ ਤਰ੍ਹਾਂ ਗੁੱਸੇ ਨਾਲ ਭੜਕ ਰਹੇ ਹਨ। 

ਦਰਅਸਲ, ਜੈਸਮੀਨ ਨੇ ਆਪਣੀ ਈਪੀ ਦੇ ਗੀਤ ਇੰਟਰੋ ਵਿੱਚ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਹੈ, ਜਿਸ ਨੇ ਸਭ ਦੇ ਹੋਸ਼ ਉੱਡਾ ਦਿੱਤੇ ਹਨ। ਜੈਸਮੀਨ ਦੇ ਗੀਤਾਂ ਵਿੱਚ ਅਜਿਹੇ ਸ਼ਬਦਾਂ ਨੂੰ ਸੁਣ ਪ੍ਰਸ਼ੰਸਕ ਗੁੱਸੇ ਵਿੱਚ ਆ ਗਏ ਹਨ। ਤੁਸੀ ਵੀ ਸੁਣੋ ਆਖਿਰ ਪ੍ਰਸ਼ੰਸਕ ਜੈਸਮੀਨ ਦੀ ਈਪੀ ਰੂਡ ਦੇ ਗੀਤ ਇੰਟਰੋ ਵਿੱਚ ਕਿਨ੍ਹਾਂ ਸ਼ਬਦਾਂ ਉੱਪਰ ਭੜਕ ਰਹੇ ਹਨ...

View this post on Instagram
 
A post shared by ਚਾਚਾ ਬਘੇਲ ਸਿੰਘ (@chachabaghelsingh)

ਗਾਇਕਾ ਦੀ ਇਸ ਵੀਡੀਓ ਉੱਪਰ ਯੂਜ਼ਰਸ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਕਿਰਪਾ ਕਰਕੇ ਆਪਣੀ ਭਾਸ਼ਾ ਦਾ ਧਿਆਨ ਰੱਖੋ... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਕਿਹਾ ਬਹੁਤ ਵਿਗੜ ਗਈ ਏ ਤੂੰ... ਤੀਜੇ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸ਼ਰਮ ਕਰ ਬੀਬਾ... ਦੱਸ ਦੇਈਏ ਕਿ ਜੈਸਮੀਨ ਨੇ ਆਪਣੇ ਪ੍ਰਸ਼ੰਸਕਾਂ ਨੂੰ ਈਪੀ ਦਾ ਤੋਹਫ਼ਾ ਤਾਂ ਦੇ ਦਿੱਤਾ ਪਰ ਉਸਦੇ ਸ਼ਬਦਾਂ ਨੇ ਸਾਰੀ ਗੱਲ ਵਿਗਾੜ ਦਿੱਤੀ।

View this post on Instagram
 
A post shared by Jasmine Sandlas | 𝑭𝒂𝒏𝒑𝒂𝒈𝒆 ✨ (@jasmine.sandlas.fc)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget