ਪੜਚੋਲ ਕਰੋ

Kulhad Pizza Couple: ਕੁੱਲੜ੍ਹ ਪੀਜ਼ਾ ਕਪਲ ਵਾਇਰਲ ਵੀਡੀਓ ਮਾਮਲੇ 'ਚ ਗ੍ਰਿਫਤਾਰ ਲੜਕੀ ਦਾ ਪਰਿਵਾਰ ਆਇਆ ਸਾਹਮਣੇ, ਸਫਾਈ 'ਚ ਕਹੀਆਂ ਇਹ ਗੱਲਾਂ

Kulhad Pizza Couple Video Leaked Update: ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ 'ਚ ਕਈ ਮਸ਼ਹੂਰ ਹਸਤੀਆਂ ਵੀ ਸਾਹਮਣੇ ਆ ਰਹੀਆਂ ਹਨ। ਸਿਤਾਰਿਆਂ ਵੱਲੋਂ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ ਵਿੱਚ

Kulhad Pizza Couple Video Leaked Update: ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ 'ਚ ਕਈ ਮਸ਼ਹੂਰ ਹਸਤੀਆਂ ਵੀ ਸਾਹਮਣੇ ਆ ਰਹੀਆਂ ਹਨ। ਸਿਤਾਰਿਆਂ ਵੱਲੋਂ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ ਵਿੱਚ ਬੋਲਦੇ ਹੋਏ ਲੋਕਾਂ ਨੂੰ ਵੀਡੀਓ ਵਾਇਰਲ ਨਾ ਕਰਨ ਲਈ ਅਪੀਲ ਕੀਤੀ ਗਈ। ਇਸ ਵਿਚਾਲੇ ਹੁਣ ਮਾਮਲੇ ਉੱਪਰ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੀ ਗਈ ਲੜਕੀ ਦਾ ਪਰਿਵਾਰ ਸਾਹਮਣੇ ਆਇਆ ਹੈ। ਉਨ੍ਹਾਂ ਮਾਮਲੇ ਵਿੱਚ ਲੜਕੀ ਨੂੰ ਲੈ ਆਪਣੀ ਸਫਾਈ ਦਿੱਤੀ ਹੈ। 

ਦਰਅਸਲ, ਲੜਕੀ ਦੀ ਮਾਸੀ ਦਾ ਕਹਿਣਾ ਹੈ ਕਿ ਸਾਡੀ ਲੜਕੀ ਉੱਪਰ ਦੋਸ਼ ਲੱਗੇ ਹਨ ਕਿ ਜੋ ਮੈਸੇਜ ਟਰਾਂਸਫਰ ਕੀਤੇ ਗਏ ਉਸ ਦੇ ਮੋਬਾਈਲ ਫੋਨ ਤੋਂ ਗਏ ਹਨ। ਉਸ ਨੂੰ ਪੁਲਿਸ ਨੇ ਇਸ ਲਈ ਗ੍ਰਿਫਤਾਰ ਕੀਤਾ ਹੈ ਜੋ ਇੰਸਟਾਗ੍ਰਾਮ ਤੇ ਆਈਡੀ ਬਣੀ ਹੈ, ਉਹ ਸਾਡੀ ਲੜਕੀ ਦੇ ਨੰਬਰ ਤੋਂ ਬਣੀ ਹੈ। ਉਸ ਦੇ ਮੋਬਾਈਲ ਦਾ ਇੰਟਰਨੇਟ ਇਸਤੇਮਾਲ ਹੋਇਆ ਹੈ। 
ਜਦਕਿ ਸਾਡੀ ਧੀ ਨੇ ਇੱਕ ਮਹੀਨਾ ਉਨ੍ਹਾਂ ਨਾਲ ਕੰਮ ਕੀਤਾ, ਉਸ ਦੌਰਾਨ ਇੱਕ ਦਿਨ ਪੂਰਾ ਸਾਰਿਆਂ ਦਾ ਫ਼ੋਨ ਸਹਿਜ ਅਰੋੜਾ ਕੋਲ ਰਿਹਾ ਸੀ। ਆਪਣੀ ਫੀਸ ਭਰਨ ਲਈ ਸਾਡੀ ਲੜਕੀ ਨੇ ਇਸ ਰੈਸਟੋਰੈਂਟ ਵਿੱਚ ਕੰਮ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸਾਡੀ ਧੀ ਦੀ ਉਮਰ 18 ਸਾਲ ਹੈ ਅਤੇ ਉਹ ਖਾਲਸਾ ਕਾਲਜ ਵਿੱਚ ਪੜ੍ਹਦੀ ਹੈ। 

ਗ੍ਰਿਫਤਾਰ ਕੀਤੀ ਗਈ ਲੜਕੀ ਦੀ ਮਾਸੀ ਨੇ ਅੱਗੇ ਦੱਸਿਆ ਕਿ ਸਾਡੀ ਧੀ ਦੇ ਨਾਲ ਨੇਪਾਲ ਦੀ ਇੱਕ ਲੜਕੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਸਾਡੀ ਲੜਕੀ ਨੇ ਕੁਝ ਨਹੀਂ ਕੀਤਾ, ਅਸੀਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦੇ ਹਾਂ। 

ਜਾਣੋ ਕੁੱਲ੍ਹੜ ਪੀਜ਼ਾ ਕਪਲ ਮਾਮਲਾ

ਜਾਣਕਾਰੀ ਮੁਤਾਬਕ ਵਾਇਰਲ ਵੀਡੀਓ ਨਿੱਜੀ ਪਲਾਂ ਦਾ ਹੈ ਜਿਸ ਨੂੰ ਮਹਿਲਾ ਦੀ ਕਰੀਬੀ ਸਹੇਲੀ ਨੇ ਵਾਇਰਲ ਕੀਤਾ ਸੀ। ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫੇਕ ਦੱਸਿਆ ਪਰ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਉੱਪਰ ਥਾਣਾ ਡਵੀਜ਼ਨ ਨੰਬਰ ਚਾਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਹੜੀ ਕੁੱਲ੍ਹੜ ਪੀਜ਼ਾ ਕਪਲ ਨਾਲ ਜੁੜੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਸੀ, ਉਸਨੂੰ ਇੱਕ ਔਰਤ ਵੱਲੋਂ ਵਾਇਰਲ ਕੀਤਾ ਗਿਆ। ਜਿਸਦਾ ਕਾਲਪਨਿਕ ਨਾਂਅ ਸੋਨੀਆ ਦੱਸਿਆ ਜਾ ਰਿਹਾ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਜਾਂਚ-ਪੜਤਾਲ ਜਾਰੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget