ਪੜਚੋਲ ਕਰੋ

Punjabi Singer: ਮਸ਼ਹੂਰ ਪੰਜਾਬੀ ਗਾਇਕ 2022 ਤੋਂ ਲੜ ਰਿਹਾ ਕੈਂਸਰ ਨਾਲ ਜੰਗ, ਸਿਹਤ ਨੂੰ ਲੈ ਕੀਤਾ ਹੈਰਾਨੀਜਨਕ ਖੁਲਾਸਾ

Punjabi Singer Jaz Dhami Shocking Revelation: ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਲਿਖਤ ਨਾਲ ਵੀ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ

Punjabi Singer Jaz Dhami Shocking Revelation: ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਲਿਖਤ ਨਾਲ ਵੀ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ। ਉਨ੍ਹਾਂ ਆਪਣੇ ਗੀਤ ‘ਹਾਈ ਹੀਲ’ ਨਾਲ ਦਰਸ਼ਕਾਂ ਦੇ ਦਿਲਾਂ ‘ਚ ਵੱਖਰੀ ਜਗ੍ਹਾ ਬਣਾਈ। ਹਾਲ ਹੀ ‘ਚ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ, ਇਸ ਵੀਡੀਓ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡਾ ਦਿੱਤੇ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਲਾਕਾਰ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। 

ਦਰਅਸਲ, ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖੁਲਾਸਾ ਕਰ ਦੱਸਿਆ ਗਿਆ ਕਿ ਉਹ ਸਾਲ 2022 ਤੋਂ ਕੈਂਸਰ ਦੀ ਜੰਗ ਲੜ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ ਆਪਣੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਇਹ ਜੰਗ ਲੜ ਰਹੇ ਸੀ। ਦੱਸ ਦੇਈਏ ਕਿ ਕਲਾਕਾਰ ਲੰਬੇ ਸਮੇਂ ਤੋਂ ਉਨ੍ਹਾਂ ਗਾਇਕੀ ਤੋਂ ਦੂਰੀ ਬਣਾਈ ਹੋਈ ਸੀ, ਪਰ ਕੈਂਸਰ ਤੋਂ ਜੰਗ ਜਿੱਤਣ ਤੋਂ ਬਾਅਦ ਉਨ੍ਹਾਂ ਗਾਇਕੀ ਵਿੱਚ ਮੁੜ੍ਹ ਕਦਮ ਰੱਖਿਆ ਹੈ। ਇੱਕ ਵਾਰ ਫਿਰ ਉਹ ਪ੍ਰਸ਼ੰਸਕਾਂ ਵਿਚਾਲੇ ਆਪਣੇ ਗੀਤਾ ਰਾਂਹੀ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਆ ਰਹੇ ਹਨ। ਤੁਸੀ ਵੀ ਵੇਖੋ ਗਾਇਕ ਦੀ ਇਹ ਪੋਸਟ...

Read MOre: Sidhu Moose Wala: ਇੰਟਰਨੈੱਟ 'ਤੇ ਛਾਇਆ ਛੋਟਾ ਸਿੱਧੂ, ਮਾਂ-ਪਿਓ ਨਾਲ ਝਲਕ ਵੇਖ ਲੋਕ ਬੋਲੇ- 'ਜਿਓਂਦੇ ਰਹਿਣ'

View this post on Instagram
 
A post shared by JAZ DHAMI (@thejazdhami)

ਹਾਲਾਂਕਿ ਕਲਾਕਾਰ ਵੱਲੋਂ ਹਾਲ ਹੀ ਵਿੱਚ ਆਪਣੇ ਦੋ ਨਵੇਂ ਗੀਤ ਰਿਲੀਜ਼ ਕੀਤੇ ਗਏ ਹਨ, ਜਿਸ ਵਿੱਚ ਇੱਕ Pagal ਅਤੇ ਦੂਜਾ Sohni Lagdi ਹੈ। ਇਨ੍ਹਾਂ ਗੀਤਾਂ ਨੂੰ ਨਾ ਸਿਰਫ ਪੰਜਾਬੀ ਬਲਕਿ ਹਿੰਦੀ ਸਿਨੇਮਾ ਜਗਤ ਦੇ ਸਿਤਾਰਿਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਜੈਜ਼ ਧਾਮੀ ਪੰਜਾਬੀ ਦੇ ਨਾਲ-ਨਾਲ ਹਿੰਦੀ ਸਿਨੇਮਾ ਜਗਤ ਵਿੱਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Aishwarya Rai: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਦੇ ਵੱਖ ਹੋਣ ਨੂੰ ਲੈ ਫਿਰ ਛਿੜੀ ਚਰਚਾ, ਲੋਕ ਬੋਲੇ- 'ਹੋਇਆ ਤਲਾਕ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget