ਪੜਚੋਲ ਕਰੋ

ਚੋਣ ਨਤੀਜੇ 2024

(Source:  ECI | ABP NEWS)

Death: ਪੰਜਾਬੀ ਸਿਨੇਮਾ ਜਗਤ ਨੂੰ ਲਗਾਤਾਰ ਦੂਜਾ ਵੱਡਾ ਝਟਕਾ, ਹੁਣ ਇਸ ਮਸ਼ਹੂਰ ਹਸਤੀ ਨੇ ਦੁਨੀਆ ਨੂੰ ਕਿਹਾ ਅਲਵਿਦਾ

Death: ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਦੀ ਪਤਨੀ

Death: ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਦੀ ਪਤਨੀ ਕੈਲਾਸ਼ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਸਾਹਮਣੇ ਆਉਣ ‘ਤੇ ਪੰਜਾਬੀ ਇੰਡਸਟਰੀ ਵਿੱਚ ਮਾਤਮ ਛਾਇਆ ਹੋਇਆ ਹੈ। 

ਦੱਸ ਦੇਈਏ ਕਈ ਮਹਾਨ ਇਨਕਲਾਬੀ ਰੰਗ ਮੰਚ ਨਾਟਕਕਾਰ ਗੁਰਸ਼ਰਨ ਸਿੰਘ ਭਾਅ ਜੀ ਦੇ ਜੀਵਨ ਸਾਥਣ ਕੈਲਾਸ਼ ਕੌਰ ਦੀ ਜੀਵਨਲੀਲਾ ਸਮਾਪਤ ਹੋ ਗਈ ਹੈ। ਮਲਕੀਤ ਰੌਣੀ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਅਦਾਕਾਰਾ ਰੁਪਿੰਦਰ ਰੂਪੀ ਨੇ ਵੀ ਕਮੈਂਟ ਕੀਤਾ ਹੈ ਅਤੇ ਲਿਖਿਆ ‘ਵਾਹਿਗੁਰੂ ਜੀ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ’।

View this post on Instagram
 
A post shared by Malkeet Singh (@malkeetrauni)

ਜਾਣਕਾਰੀ ਲਈ ਦੱਸ ਦਈਏ ਕਿ ਨਾਟਕਕਾਰ ਗੁਰਸ਼ਰਨ ਸਿੰਘ ਭਾਈ ਮੰਨਾ ਸਿੰਘ ਦੇ ਨਾਂਅ ਦੇ ਨਾਲ ਵੀ ਮਸ਼ਹੂਰ ਸਨ ਅਤੇ ਸਭ ਉਨ੍ਹਾਂ ਨੂੰ ਭਾਈ ਸਾਹਿਬ ਕਹਿ ਕੇ ਬੁਲਾਉਂਦੇ ਸਨ। ਉਨ੍ਹਾਂ ਦਾ ਦੇਹਾਂਤ ਕੁਝ ਸਾਲ ਪਹਿਲਾਂ ਹੋਇਆ ਸੀ। ਉਹ ਜਨਵਾਦੀ ਰੰਗਮੰਚ ਦੇ ਪਿਤਾਮਾ ਸਨ।

Read MOre: Govinda Health Update: ਗੋਵਿੰਦਾ ਨੂੰ ICU ਤੋਂ ਨੋਰਮਲ ਵਾਰਡ 'ਚ ਕੀਤਾ ਗਿਆ ਸ਼ਿਫਟ, ਗੋਲੀ ਲੱਗਣ ਤੋਂ ਬਾਅਦ ਜਾਣੋ ਹੁਣ ਕੀ ਹੈ ਹਾਲ ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Assembly Election Results 2024 LIVE: ਹਰਿਆਣਾ ਅਤੇ ਜੰਮੂ-ਕਸ਼ਮੀਰ 'ਚ ਕਿਸ ਦੇ ਸਿਰ ਸਜੇਗਾ ਤਾਜ? ਥੋੜੀ ਦੇਰ 'ਚ ਦੇਖੋ ਪਹਿਲਾ ਰੁਝਾਨ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਨਤੀਜਿਆਂ ਤੋਂ ਪਹਿਲਾਂ ਜਾਣ ਲਓ ਹਰਿਆਣਾ ਵਿਧਾਨ ਸਭਾ ਦਾ Exit Poll, 2019 'ਚ ਕੀ ਸਨ ਨਤੀਜੇ?

ਭੂਪੇਂਦਰ ਹੁੱਡਾ, ਕੁਮਾਰੀ ਸ਼ੈਲਜਾ, ਸੁਰਜੇਵਾਲਾ ਜਾਂ ਦੀਪੇਂਦਰ ਹੁੱਡਾ, ਕਾਂਗਰਸ ਦਾ CM ਫੇਸ ਕੌਣ...ਕਿਸ ਦੀ ਦਾਅਵੇਦਾਰੀ ਜ਼ਿਆਦਾ ਮਜ਼ਬੂਤ?

ਹਰਿਆਣਾ ਅਤੇ J&K 'ਚ ਵੋਟਾਂ ਦੀ ਗਿਣਤੀ ਅੱਜ, ਭਾਜਪਾ ਨੂੰ ਸੱਤਾ ਬਚਾਉਣ ਦੀ ਆਸ ਤਾਂ 'INDIA' ਦੇ ਵੀ ਵੱਡੇ ਖੁਆਬ!
ਹਰਿਆਣਾ ਅਤੇ J&K 'ਚ ਵੋਟਾਂ ਦੀ ਗਿਣਤੀ ਅੱਜ, ਭਾਜਪਾ ਨੂੰ ਸੱਤਾ ਬਚਾਉਣ ਦੀ ਆਸ ਤਾਂ 'INDIA' ਦੇ ਵੀ ਵੱਡੇ ਖੁਆਬ!
Advertisement
ABP Premium

ਵੀਡੀਓਜ਼

ਪੰਚਾਇਤ ਚੋਣਾਂ 'ਚ ਜੋ ਵੀ ਅਮਨ ਸ਼ਾਂਤੀ ਭੰਗ ਕਰੇਗਾ ਉਸਨੂੰ ਬਖਸ਼ਿਆ ਨਹੀਂ ਜਾਏਗਾ-ਮਲਵਿੰਦਰ ਕੰਗPanchayat Election ਤੋਂ ਪਹਿਲਾ Punjab 'ਚ ਹੋ ਰਹੀ ਗੁੰਡਾਗਰਦੀ-Daljeet Cheemaਪੰਚਾਇਤੀ ਚੋਣਾ ਦੌਰਾਨ ਸਾਮਣੇ ਆਈ ਅਨੌਖੀ ਤਸਵੀਰ, ਬਰਾਤ ਲੈ ਕੇ ਨਾਮਜਦਗੀ ਭਰਨ ਪਹੁੰਚਿਆ ਲਾੜਾਮੈਂ ਆਪਣੀਆਂ ਮੁੱਛਾਂ ਮੁਨਾ ਦੇਉਂਗਾ, ਰਾਜਾ ਵੜਿੰਗ ਨੇ ਇਹ ਕੀ ਕਹਿ ਦਿੱਤਾ....

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Assembly Election Results 2024 LIVE: ਹਰਿਆਣਾ ਅਤੇ ਜੰਮੂ-ਕਸ਼ਮੀਰ 'ਚ ਕਿਸ ਦੇ ਸਿਰ ਸਜੇਗਾ ਤਾਜ? ਥੋੜੀ ਦੇਰ 'ਚ ਦੇਖੋ ਪਹਿਲਾ ਰੁਝਾਨ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Assembly Election Results 2024 LIVE: ਹਰਿਆਣਾ ਅਤੇ ਜੰਮੂ-ਕਸ਼ਮੀਰ 'ਚ ਕਿਸ ਦੇ ਸਿਰ ਸਜੇਗਾ ਤਾਜ? ਥੋੜੀ ਦੇਰ 'ਚ ਦੇਖੋ ਪਹਿਲਾ ਰੁਝਾਨ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਨਤੀਜਿਆਂ ਤੋਂ ਪਹਿਲਾਂ ਜਾਣ ਲਓ ਹਰਿਆਣਾ ਵਿਧਾਨ ਸਭਾ ਦਾ Exit Poll, 2019 'ਚ ਕੀ ਸਨ ਨਤੀਜੇ?
ਨਤੀਜਿਆਂ ਤੋਂ ਪਹਿਲਾਂ ਜਾਣ ਲਓ ਹਰਿਆਣਾ ਵਿਧਾਨ ਸਭਾ ਦਾ Exit Poll, 2019 'ਚ ਕੀ ਸਨ ਨਤੀਜੇ?
ਭੂਪੇਂਦਰ ਹੁੱਡਾ, ਕੁਮਾਰੀ ਸ਼ੈਲਜਾ, ਸੁਰਜੇਵਾਲਾ ਜਾਂ ਦੀਪੇਂਦਰ ਹੁੱਡਾ, ਕਾਂਗਰਸ ਦਾ CM ਫੇਸ ਕੌਣ...ਕਿਸ ਦੀ ਦਾਅਵੇਦਾਰੀ ਜ਼ਿਆਦਾ ਮਜ਼ਬੂਤ?
ਭੂਪੇਂਦਰ ਹੁੱਡਾ, ਕੁਮਾਰੀ ਸ਼ੈਲਜਾ, ਸੁਰਜੇਵਾਲਾ ਜਾਂ ਦੀਪੇਂਦਰ ਹੁੱਡਾ, ਕਾਂਗਰਸ ਦਾ CM ਫੇਸ ਕੌਣ...ਕਿਸ ਦੀ ਦਾਅਵੇਦਾਰੀ ਜ਼ਿਆਦਾ ਮਜ਼ਬੂਤ?
ਹਰਿਆਣਾ ਅਤੇ J&K 'ਚ ਵੋਟਾਂ ਦੀ ਗਿਣਤੀ ਅੱਜ, ਭਾਜਪਾ ਨੂੰ ਸੱਤਾ ਬਚਾਉਣ ਦੀ ਆਸ ਤਾਂ 'INDIA' ਦੇ ਵੀ ਵੱਡੇ ਖੁਆਬ!
ਹਰਿਆਣਾ ਅਤੇ J&K 'ਚ ਵੋਟਾਂ ਦੀ ਗਿਣਤੀ ਅੱਜ, ਭਾਜਪਾ ਨੂੰ ਸੱਤਾ ਬਚਾਉਣ ਦੀ ਆਸ ਤਾਂ 'INDIA' ਦੇ ਵੀ ਵੱਡੇ ਖੁਆਬ!
Shardiya Navratri 2024 Day 6: ਸ਼ਾਰਦੀਆ ਨਰਾਤਿਆਂ ਦਾ ਛੇਵਾਂ ਦਿਨ ਅੱਜ, ਜਾਣੋ ਮਾਂ ਕਾਲਰਾਤਰੀ ਦੀ ਪੂਜਾ ਦਾ ਮਹੱਤਵ ਅਤੇ ਮੰਤਰ

Eyes Care Tips: ਅੱਖਾਂ ਦੀ ਰੋਸ਼ਨੀ ਵਧਾਉਣ 'ਚ ਮਦਦਗਾਰ ਇਹ 5 ਡਰਿੰਕ! ਜਾਣੋ ਪੀਣ ਦਾ ਸਹੀ ਤਰੀਕਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-10-2024)

ਚਾਦਰ-ਸਿਰਹਾਣੇ 'ਤੇ ਟਾਇਲਟ ਸੀਟ ਨਾਲੋਂ 17,000 ਗੁਣਾ ਹੁੰਦੇ ਵੱਧ ਬੈਕਟੀਰੀਆ, ਇੰਨੇ ਦਿਨਾਂ 'ਚ ਬਦਲਣਾ ਹੁੰਦਾ ਜ਼ਰੂਰੀ

Embed widget