ਪੜਚੋਲ ਕਰੋ

Punjabi Singer Security: ਪੰਜਾਬੀ ਸੰਗੀਤ ਜਗਤ 'ਚ ਮੱਚਿਆ ਹਾਹਾਕਾਰ, ਗਾਇਕ ਦੀ ਸੁਰੱਖਿਆ ਲਈ ਗਈ ਵਾਪਸ; ਹੈਰਾਨ ਕਰ ਦਏਗੀ ਵਜ੍ਹਾ...

Punjabi Singer Jordan Sandhu Security: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਸੰਗੀਤ ਦੇ ਨਾਲ-ਨਾਲ ਸਿਆਸੀ ਜਗਤ ਵਿੱਚ ਵੀ ਹਾਹਾਕਾਰ ਮੱਚ ਗਿਆ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ...

Punjabi Singer Jordan Sandhu Security: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਸੰਗੀਤ ਦੇ ਨਾਲ-ਨਾਲ ਸਿਆਸੀ ਜਗਤ ਵਿੱਚ ਵੀ ਹਾਹਾਕਾਰ ਮੱਚ ਗਿਆ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਜੌਰਡਨ ਸੰਧੂ ਦੀ ਸੁਰੱਖਿਆ ਪੰਜਾਬ ਸਰਕਾਰ ਵੱਲੋਂ ਵਾਪਸ ਲੈ ਲਈ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ ਗਾਇਕ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਸਿੱਧੀਆਂ ਧਮਕੀਆਂ ਮਿਲ ਰਹੀਆਂ ਹਨ।

ਘਰੋਂ ਬਾਹਰ ਨਿਕਲੇ ਤਾਂ ਮਾਰ ਦਿਆਂਗੇ ਗੋਲੀ

ਸੂਤਰਾਂ ਮੁਤਾਬਕ, ਪੰਜਾਬੀ ਗਾਇਕ ਜੌਰਡਨ ਸੰਧੂ ਨੂੰ ਫੋਨ 'ਤੇ ਗੈਂਗਸਟਰਾਂ ਵੱਲੋਂ ਧਮਕਾਇਆ ਗਿਆ ਹੈ। ਧਮਕੀ ਦੇਣ ਵਾਲਿਆਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਉਹ ਘਰੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਜਾਵੇਗੀ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਗਾਇਕ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜਾਣੋ ਕਿਵੇਂ ਵਧੀ ਪੰਜਾਬੀ ਗਾਇਕ ਦੀ ਮੁਸ਼ਕਿਲ?

ਖਬਰਾਂ ਮੁਤਾਬਕ ਇਹ ਸਾਰਾ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਹਾਲ ਹੀ ਵਿੱਚ ਜੌਰਡਨ ਸੰਧੂ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਇੱਕ ਪ੍ਰੋਗਰਾਮ ਵਿੱਚ ਨਜ਼ਰ ਆਏ ਸਨ। ਇਸ ਮੁਲਾਕਾਤ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋਇਆ ਅਤੇ ਹੁਣ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਿੱਚ ਵੀ ਕਟੌਤੀ ਕਰ ਦਿੱਤੀ ਗਈ ਹੈ।

ਸੁਰੱਖਿਆ ਵਾਪਸੀ 'ਤੇ ਉੱਠੇ ਸਵਾਲ

ਧਿਆਨਦੇਣ ਯੋਗ ਹੈ ਕਿ ਸਿੱਧੂ ਮੂਸੇਵਾਲਾ ਕਾਂਡ ਤੋਂ ਬਾਅਦ ਪੰਜਾਬ ਵਿੱਚ ਕਲਾਕਾਰਾਂ ਦੀ ਸੁਰੱਖਿਆ ਹਮੇਸ਼ਾ ਇੱਕ ਗੰਭੀਰ ਮੁੱਦਾ ਰਹੀ ਹੈ। ਅਜਿਹੇ ਨਾਜ਼ੁਕ ਸਮੇਂ ਵਿੱਚ, ਜਦੋਂ ਇੱਕ ਕਲਾਕਾਰ ਨੂੰ ਸ਼ਰੇਆਮ ਧਮਕੀਆਂ ਮਿਲ ਰਹੀਆਂ ਹੋਣ, ਉਸ ਦੀ ਸੁਰੱਖਿਆ ਵਾਪਸ ਲੈਣਾ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ। ਹਾਲਾਂਕਿ ਏਬੀਪੀ ਸਾਂਝਾ ਇਸ ਖਬਰ ਦੀ ਪੁਸ਼ਟੀ ਨਹੀਂ ਕਰਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ

Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ

Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ

Embed widget