ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਨੂੰ ਲੈ ਬੋਲਿਆ ਇਹ ਸ਼ਖਸ਼- ਨਹੀਂ ਬਣਨਾ ਚਾਹੀਦਾ ਸੀ ਬੁੱਤ, ਫੈਨਜ਼ ਨੂੰ ਸੁਣਾਈਆਂ ਖਰੀਆਂ ਗੱਲਾਂ...

Person Spoke About Sidhu Moose Wala Statue: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਨੂੰ ਇੱਕ ਸਾਲ ਤੋਂ 2 ਮਹੀਨੇ ਉੱਪਰ ਹੋ ਚੁੱਕੇ ਹਨ। ਇਸ ਵਿਚਾਲੇ ਕਲਾਕਾਰ ਦੀਆਂ ਯਾਦਾਂ ਹਰ ਦਿਨ ਦੇ ਨਾਲ ਹੋਰ ਵੀ ਡੂੰਘੀਆਂ ਹੁੰਦੀਆਂ ਜਾ ਰਹੀਆਂ ਹਨ

Person Spoke About Sidhu Moose Wala Statue: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਨੂੰ ਇੱਕ ਸਾਲ ਤੋਂ 2 ਮਹੀਨੇ ਉੱਪਰ ਹੋ ਚੁੱਕੇ ਹਨ। ਇਸ ਵਿਚਾਲੇ ਕਲਾਕਾਰ ਦੀਆਂ ਯਾਦਾਂ ਹਰ ਦਿਨ ਦੇ ਨਾਲ ਹੋਰ ਵੀ ਡੂੰਘੀਆਂ ਹੁੰਦੀਆਂ ਜਾ ਰਹੀਆਂ ਹਨ। ਮੂਸੇਵਾਲਾ ਦੀਆਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਤਸਵੀਰਾਂ ਅਤੇ ਵੀਜੀਓਜ਼ ਅੱਜ ਵੀ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਜਾਂਦੀਆਂ ਹਨ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਇੱਕ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਹਰ ਕੋਈ ਹੈਰਾਨ ਹੈ। ਹਾਲਾਂਕਿ ਇਸ ਵੀਡੀਓ ਉੱਪਰ ਸਿੱਧੂ ਦੇ ਫੈਨਜ਼ ਵੱਲੋਂ ਗੁੱਸਾ ਵੀ ਕੱਢਿਆ ਜਾ ਰਿਹਾ ਹੈ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ ਤੁਸੀ ਵੀ ਵੇਖੋ...

ਦੱਸ ਦੇਈਏ ਕਿ ਇਹ ਵੀਡੀਓ Awazpunjabi ਇੰਸਟਾਗ੍ਰਾਮ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਇੱਕ ਸ਼ਖਸ਼ ਇਹ ਕਹਿੰਦੇ ਹੋਏ ਦਿਖਾਈ ਦੇ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਬੁੱਤ ਨਹੀਂ ਬਣਨਾ ਚਾਹੀਦਾ ਸੀ। ਇਹ ਗਲਤ ਹੋਇਆ, ਹੁਣ ਉੱਥੇ ਬੁੱਤ ਲੱਗ ਗਿਆ ਲੋਕੀ ਮੱਥਾ ਟੇਕੀ ਜਾਂਦੇ ਆ... ਕੋਈ ਰੁਪਇਆ ਚੜ੍ਹਾਈ ਜਾਂਦਾ... ਕੋਈ ਝਾੜੂ ਫੇਰੀ ਜਾਂਦਾ... ਸਾਡੇ ਧਰਮ ਵਿੱਚ ਮੱਥਾ ਟੇਕਣ ਦਾ ਕੋਨਸੈਪਟ ਸਿਰਫ਼ ਇੱਕ ਹੈ। ਉਹਨੇ ਸਿਰਫ਼ ਮੱਥਾ ਟੇਕਣਾ ਆਪਣੇ ਗਿਆਰਵੇਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਂ ਮੱਥਾ ਟੇਕਣਾ ਆਪਣੇ ਮਾਂ-ਬਾਪ ਨੂੰ ਚੌਥੇ ਬੰਦੇ ਨੂੰ ਮੱਥਾ ਟੇਕਣ ਦੀ ਲੋੜ ਨਹੀਂ ਏ...

View this post on Instagram
 
A post shared by Awazpunjabi (@awazpunjabi)

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਖਿਲਾਫ ਬੋਲ ਰਹੇ ਇਸ ਸ਼ਖਸ਼ ਵਾਲਾ ਵੀਡੀਓ ਹਰ ਪਾਸੇ ਛਾਇਆ ਹੋਇਆ ਹੈ। ਹਾਲਾਂਕਿ ਇਸ ਵੀਡੀਓ ਉੱਪਰ ਕਮੈਂਟ ਰਾਹੀਂ ਗਾਲ੍ਹਾਂ ਕੱਢ ਪ੍ਰਸ਼ੰਸਕ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਜ਼ਿਆਦਾਤਰ ਪ੍ਰਸ਼ੰਸਕਾਂ ਦਾ ਇਹੀ ਕਹਿਣਾ ਹੈ ਕਿ ਤੂੰ ਜਾ ਕੇ ਆਪਣਾ ਕੰਮ ਕਰ। ਸਿੱਧੂ ਦੇ ਇੱਕ ਫੈਨ ਨੇ ਕਮੈਂਟ ਕਰ ਕਿਹਾ ਹੋਰ ਤੇਰੇ ਵਰਗੇ ਦਾ ਬੁੱਤ ਬਣੂ ਸਾਲਾ ਜੱਬਲ...  ਤੁਸੀ ਵੀ ਵੇਖੋ ਇਹ ਵੀਡੀਓ....

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੇ ਪੰਜਾਬੀ ਇੰਡਸਟਰੀ 'ਚ ਗੀਤਕਾਰ ਦੇ ਰੂਪ 'ਚ ਐਂਟਰੀ ਕੀਤੀ ਸੀ। ਉਹ ਗਾਣੇ ਲਿਖਦਾ ਹੁੰਦਾ ਸੀ। ਬਾਅਦ 'ਚ ਉਹ ਗਾਇਕ ਬਣਿਆ। ਉਸ ਦਾ ਪਹਿਲਾ ਗਾਣਾ 'ਸੋ ਹਾਈ' 2017 'ਚ ਰਿਲੀਜ਼ ਹੋਇਆ ਸੀ। ਇਸ ਗਾਣੇ ਨੇ ਰਾਤੋ ਰਾਤ ਮੂਸੇਵਾਲਾ ਨੂੰ ਸਟਾਰ ਬਣਾ ਦਿੱਤਾ ਸੀ। ਹਾਲਾਂਕਿ ਕਲਾਕਾਰ ਦੇ ਇਨਸਾਫ ਲਈ ਪਰਿਵਾਰ ਹਾਲੇ ਤੱਕ ਜੰਗ ਲੜ ਰਿਹਾ ਹੈ। 

ਟਾਪ ਹੈਡਲਾਈਨ

Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget