ਪੜਚੋਲ ਕਰੋ

B Praak: ਬੀ ਪ੍ਰਾਕ ਦੇ ਸ਼ੋਅ ’ਚ ਭੂਤਰੀ ਮੰਡੀਰ ਨੇ ਕੀਤੀ ਅਜਿਹੀ ਹਰਕਤ, ਗਾਇਕ ਨੇ ਅੱਧ ਵਿਚਾਲੇ ਪ੍ਰੋਗਰਾਮ ਕੀਤਾ ਬੰਦ

B Praak Etawah Concert: ਪੰਜਾਬੀ ਗਾਇਕ ਅਤੇ ਗੀਤਕਾਰ ਬੀ ਪ੍ਰਾਕ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣ ਹਰ ਪਾਸੇ ਹੰਗਾਮਾ ਮੱਚ ਗਿਆ ਹੈ। ਦਰਅਸਲ, ਗਾਇਕ ਬੀ ਪ੍ਰਾਕ ਸ਼ਨੀਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਇਟਾਵਾ ਮ

B Praak Etawah Concert: ਪੰਜਾਬੀ ਗਾਇਕ ਅਤੇ ਗੀਤਕਾਰ ਬੀ ਪ੍ਰਾਕ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣ ਹਰ ਪਾਸੇ ਹੰਗਾਮਾ ਮੱਚ ਗਿਆ ਹੈ। ਦਰਅਸਲ, ਗਾਇਕ ਬੀ ਪ੍ਰਾਕ ਸ਼ਨੀਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਇਟਾਵਾ ਮਹਾਉਤਸਵ ’ਚ ਪਰਫਾਰਮ ਕਰਨ ਪੁੱਜੇ। ਰਿਪੋਰਟ ਦੀ ਮੰਨੀਏ 15 ਹਜ਼ਾਰ ਦੇ ਕਰੀਬ ਦਰਸ਼ਕ ਇਸਦਾ ਹਿੱਸਾ ਬਣੇ।  ਹਾਲਾਂਕਿ ਇਸ ਪ੍ਰੋਗਰਾਮ ਵਿੱਚ ਅਸਲ ਸਮਰੱਥਾ 5 ਹਜ਼ਾਰ ਲੋਕਾਂ ਨੂੰ ਰੱਖਣ ਦੀ ਸੀ। ਇਸ ਦੌਰਾਨ ਭੀੜ ਨੂੰ ਦੇਖਦੇ ਹੋਏ ਸ਼ੋਅ ਨੂੰ ਕਿਸੇ ਤਰ੍ਹਾਂ ਦੀ ਵੀ ਘਟਨਾ ਤੋਂ ਬਚਣ ਲਈ ਡੇਢ ਘੰਟੇ ਦੇ ਅੰਦਰ ਹੀ ਖ਼ਤਮ ਕਰ ਦਿੱਤਾ ਗਿਆ।

ਅਧਿਕਾਰਕ ਐਲਾਨ ਮੁਤਾਬਕ ਬੀ ਪ੍ਰਾਕ ਦਾ ਸੰਗੀਤ ਪ੍ਰੋਗਰਾਮ ਸ਼ਨੀਵਾਰ ਸ਼ਾਮ 7 ਵਜੇ ਸ਼ੁਰੂ ਹੋਣ ਵਾਲਾ ਸੀ। ਹਾਲਾਂਕਿ ਸ਼ਾਮ 5 ਵਜੇ ਤੋਂ ਹੀ ਲੋਕ ਵੱਡੀ ਗਿਣਤੀ ’ਚ ਪ੍ਰੋਗਰਾਮ ਵਾਲੀ ਜਗ੍ਹਾ ’ਤੇ ਇਕੱਠੇ ਹੋ ਗਏ ਤੇ ਗਾਇਕ ਦੇ ਆਉਣ ਤੇ ਕੇਂਦਰ ਮੰਚ ’ਤੇ ਆਉਣ ਤੋਂ ਬਾਅਦ ਭੀੜ ਵਧਦੀ ਗਈ। ਜਿਸ ਤੋਂ ਬਾਅਦ 15 ਹਜ਼ਾਰ ਦੇ ਕਰੀਬ ਲੋਕਾਂ ਦਾ ਇਕੱਠ ਜਮਾ ਹੋ ਗਿਆ। ਪ੍ਰੋਗਰਾਮ ਵਾਲੀ ਜਗ੍ਹਾ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ’ਚ ਟੁੱਟੀਆਂ ਕੁਰਸੀਆਂ ਦੇਖੀਆਂ ਜਾ ਸਕਦੀਆਂ ਹਨ ਤੇ ਭੂਤਰੀ ਮੰਡੀਰ ਨੇ ਪ੍ਰਾਪਰਟੀ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਅਧਿਕਾਰੀਆਂ ਨੂੰ ਸ਼ੋਅ ਖ਼ਤਮ ਕਰਨਾ ਪਿਆ ਤੇ ਇਹ ਯਕੀਨੀ ਕੀਤਾ ਕਿ ਲੋਕ ਸੁਰੱਖਿਅਤ ਰੂਪ ਨਾਲ ਪ੍ਰੋਗਰਾਮ ਵਾਲੀ ਥਾਂ ਤੋਂ ਬਾਹਰ ਨਿਕਲ ਜਾਣ।

View this post on Instagram
 
A post shared by 𝗪𝗲 𝗟𝗼𝘃𝗲 𝗘𝘁𝗮𝘄𝗮𝗵 (@we_love_etawah)

ਹਾਲਾਂਕਿ ਚੀਜ਼ਾਂ ਉਦੋਂ ਕਾਫੀ ਖ਼ਰਾਬ ਹੋ ਗਈਆਂ, ਜਦੋਂ ਅਧਿਕਾਰੀਆਂ ਨੂੰ ਸੰਗੀਤਕ ਪ੍ਰੋਗਰਾਮ ਵਿਚਾਲੇ ਹੀ ਅਚਾਨਕ ਬੰਦ ਕਰਵਾਉਣਾ ਪਿਆ। ਦੱਸ ਦੇਈਏ ਕਿ ਇਸ ਦੌਰਾਨ ਪ੍ਰਸ਼ੰਸਕਾਂ ਦੀ ਵੱਧ ਭੀੜ ਕਰਕੇ ਲੋਕਾਂ ਵੱਲੋਂ ਚੋਰੀ ਦੀ ਖਬਰ ਵੀ ਸਾਹਮਣੇ ਆਈ ਹੈ। ਇਸ ਵਾਇਰਲ ਵੀਡੀਓ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਆਪਣੀ ਪ੍ਰਤੀਕਿਰਿਆ ਦੈ ਰਹੇ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ
ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ
ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time
ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time
ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
Advertisement
ABP Premium

ਵੀਡੀਓਜ਼

ਡੱਲੇਵਾਲ ਦਾ ਸਰੀਰ ਨਹੀਂ ਦੇ ਰਿਹਾ ਸਾਥ! ਲਗਾਤਾਰ ਬਿਮਾਰ ਚੱਲ ਰਹੇ ਕਿਸਾਨ ਆਗੂਗਿਆਨੀ ਰਘਵੀਰ ਸਿੰਘ ਕਰਨਗੇ ਧਾਮੀ ਨਾਲ ਮੁਲਾਕਾਤਨਸ਼ਾ ਦੀ ਸ਼ੁਰੂਆਤ BJP ਤੇ ਅਕਾਲੀਆਂ ਨੇ ਕੀਤੀ  'ਆਪ' ਕਰੇਗੀ ਅੰਤ!ਨਸ਼ਿਆਂ ਖ਼ਿਲਾਫ਼ CM ਮਾਨ ਦਾ ਵੱਡਾ ਐਕਸ਼ਨ!   ਜ਼ਿਲ੍ਹਿਆਂ ਦੇ DC ਅਤੇ SSP ਨਾਲ  ਮੀਟਿੰਗ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ
ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ
ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time
ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time
ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
Politics 'ਚ ਐਂਟਰੀ ਲਵੇਗੀ ਪ੍ਰੀਤੀ ਜਿੰਟਾ? ਅਦਾਕਾਰਾ ਨੇ ਕਰ'ਤਾ ਐਲਾਨ
Politics 'ਚ ਐਂਟਰੀ ਲਵੇਗੀ ਪ੍ਰੀਤੀ ਜਿੰਟਾ? ਅਦਾਕਾਰਾ ਨੇ ਕਰ'ਤਾ ਐਲਾਨ
ਪੰਜਾਬ ਸਰਕਾਰ ਦਾ ਵੱਡਾ ਐਲਾਨ, ਬਿਨਾਂ NOC ਤੋਂ ਰਜਿਸਟਰੀ ਕਰਵਾਉਣ ਦੀ ਵਧੀ ਮਿਆਦ
ਪੰਜਾਬ ਸਰਕਾਰ ਦਾ ਵੱਡਾ ਐਲਾਨ, ਬਿਨਾਂ NOC ਤੋਂ ਰਜਿਸਟਰੀ ਕਰਵਾਉਣ ਦੀ ਵਧੀ ਮਿਆਦ
ਰਮਜਾਨ ਤੋਂ ਪਹਿਲਾਂ ਧਮਾਕਿਆਂ ਨਾਲ ਦਹਲਿਆ ਪਾਕਿਸਤਾਨ, 5 ਦੀ ਮੌਤ
ਰਮਜਾਨ ਤੋਂ ਪਹਿਲਾਂ ਧਮਾਕਿਆਂ ਨਾਲ ਦਹਲਿਆ ਪਾਕਿਸਤਾਨ, 5 ਦੀ ਮੌਤ
Health Tips: ਚਾਹ ਪੀਣ ਤੋਂ ਪਹਿਲਾਂ ਕਿਉਂ ਪੀਣਾ ਚਾਹੀਦਾ ਪਾਣੀ, ਜਾਣੋ ਇਸ ਨਾਲ ਸਰੀਰ ਨੂੰ ਕੀ ਮਿਲਦੇ ਨੇ ਫ਼ਾਇਦੇ ?
Health Tips: ਚਾਹ ਪੀਣ ਤੋਂ ਪਹਿਲਾਂ ਕਿਉਂ ਪੀਣਾ ਚਾਹੀਦਾ ਪਾਣੀ, ਜਾਣੋ ਇਸ ਨਾਲ ਸਰੀਰ ਨੂੰ ਕੀ ਮਿਲਦੇ ਨੇ ਫ਼ਾਇਦੇ ?
Embed widget