ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਦੀ ਐਲਬਮ ਮਾਣਮੱਤੀ 'ਚੋਂ ਗੀਤ ਸੁਹਾਗਣ ਦਾ ਵੀਡੀਓ ਰਿਲੀਜ਼, ਗਾਇਕਾ ਦੀ ਸਾਦਗੀ ਨੇ ਜਿੱਤਿਆ ਦਿਲ

Song Suhagan Video Release: ਪੰਜਾਬੀ ਗਾਇਕ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਆਪਣੀ ਨਵੀਂ ਐਲਬਮ ਮਾਣਮੱਤੀ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਇਸ ਐਲਬਮ ਰਾਹੀਂ ਗਾਇਕਾ ਨੇ ਪੰਜਾਬ ਦੇ ਸੱਭਿਆਚਾਰ ਨੂੰ ਖੂਬਸੂਰਤ ਗੀਤਾਂ ਰਾਹੀਂ ਸ਼ਬਦਾਂ ਵਿੱਚ ਪਿਰੋਇਆ

Song Suhagan Video Release: ਪੰਜਾਬੀ ਗਾਇਕ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਆਪਣੀ ਨਵੀਂ ਐਲਬਮ ਮਾਣਮੱਤੀ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਇਸ ਐਲਬਮ ਰਾਹੀਂ ਗਾਇਕਾ ਨੇ ਪੰਜਾਬ ਦੇ ਸੱਭਿਆਚਾਰ ਨੂੰ ਖੂਬਸੂਰਤ ਗੀਤਾਂ ਰਾਹੀਂ ਸ਼ਬਦਾਂ ਵਿੱਚ ਪਿਰੋਇਆ ਹੈ। ਦੱਸ ਦੇਈਏ ਕਿ ਨਿਮਰਤ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਿਆਰ ਦਿੱਤਾ ਜਾ ਰਿਹਾ ਹੈ। ਐਲਬਮ ਮਾਣਮੱਤੀ ਦੇ ਗੀਤ ਦਾਦੀਆ ਨਾਨੀਆਂ ਦਾ ਵੀਡੀਓ ਰਿਲੀਜ਼ ਕੀਤਾ ਜਾ ਚੁੱਕਾ ਹੈ। ਇਸ ਤੋਂ ਬਾਅਦ ਹੁਣ ਐਲਬਮ ਦੇ ਦੂਜੇ ਗੀਤ ਸੁਹਾਗਣ ਦਾ ਵੀਡੀਓ ਵੀ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਵਿੱਚ ਨਿਮਰਤ ਸਣੇ ਵੀਡੀਓ ਵਿੱਚ ਨਜ਼ਰ ਆਉਣ ਵਾਲੇ ਹਰ ਕਿਰਦਾਰ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਤੁਸੀ ਵੀ ਵੇਖੋ ਇਸ ਗੀਤ ਦਾ ਵੀਡੀਓ...

ਗਾਇਕਾ ਨਿਮਰਤ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਗੀਤ ਸੁਹਾਗਣ ਦਾ ਵੀਡੀਓ ਕਲਿੱਪ ਸ਼ੇਅਰ ਕਰਦੇ ਹੋਏ ਲਿਖਿਆ, ਆਪਣੇ ਹੀ ਨੈਣ ਸਈਓ ਹੁੰਦੇ ਮੈਂ ਹੈਰਾਨ ਦੇਖੇ, ਚਾਰ ਲਾਵਾਂ ਵਿੱਚ ਨੀ ਮੈਂ ਸੱਤ ਆਸਮਾਨ ਦੇਖੇ...

View this post on Instagram
 
A post shared by ਮਾਣਮੱਤੀ (@nimratkhairaofficial)

ਦੱਸ ਦੇਈਏ ਕਿ ਨਿਮਰਤ ਦੇ ਗੀਤ ਸੁਹਾਗਣ ਦੇ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਉੱਪਰ ਕਮੈਂਟ ਕਰ ਪ੍ਰਸ਼ੰਸਕ ਲਗਾਤਾਰ ਆਪਣੇ ਵਿਚਾਰ ਸਾਂਝੇ ਘਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਇਹ ਸ਼ਬਦ ਆਪਣੇ ਅੰਦਰ ਅਸਲੋਂ ਨਵੀਂ ਹੁਕ ਲਕੋਈ ਬੈਠਾ ਹੈਂ ਬਾਹਰੀ ਦਿੱਖ ਹੀ ਨਹੀਂ ਮੰਨ ਦੀਆਂ ਪਰਤਾਂ ਅੰਦਰ ਫੈਲੇ ਚਾਵਾ ਤੇ ਵਿਚਾਰਾ ਦਾ ਕਿਸੇ ਨਿਘੇ ਨੂਰ ਨਾਲ ਵਿਆਹਿਆ ਜਾਣਾ “ਸੁਹਾਗਣ” ਹੋਣ ਦੀ ਅਸਲ ਨਿਸ਼ਾਨੀ ਹੈਂ ਜੁਗ ਜੁਗ ਜਿਉਣ “ਸੁਹਾਗਣਾ”...🙌❤️ ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਰਾਹੀਂ ਨਿਰਮਤ ਦੇ ਸਾਦਗੀ ਭਰੇ ਅੰਦਾਜ਼ ਦੀ ਵੀ ਤਾਰੀਫ ਕੀਤੀ ਹੈ।  

ਦੱਸ ਦੇਈਏ ਕਿ ਨਿਮਰਤ ਦੀ ਐਲਬਮ ਮਾਣਮੱਤੀ ਵਿੱਚ Dadiya’n Naniya’n - ਦਾਦੀਆਂ ਨਾਨੀਆਂ - The Kidd, Suhagan - ਸੁਹਾਗਣ - The Kidd, Jang - ਜੰਗ - The Kidd, Qayanat - ਕਾਇਨਾਤ - Opi Music, Akhan - ਅੱਖਾਂ - Mxrci, Pippal Pattiyan - ਪਿੱਪਲ ਪੱਤੀਆਂ - The kidd, Sau Sau Gallan - ਸੌ ਸੌ ਗੱਲਾਂ - Mxrci, Door Door - ਦੂਰ ਦੂਰ - The Kidd, Sone da Sareer - ਸੋਨੇ ਦਾ ਸਰੀਰ ਵਰਗੇ ਸ਼ਾਨਦਾਰ ਗੀਤ ਸ਼ਾਮਿਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ

Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

ਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾਜਗਜੀਤ ਡੱਲੇਵਾਲ ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,Jagjit Singh Dhallewal | ਅੜੀਅਲ ਰੁੱਖ ਕੌਣ ਅਪਣਾ ਰਿਹੈ, ਸਰਕਾਰ ਜਾਂ ਕਿਸਾਨ ?Jagjit Singh Dhallewal ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ

Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 

SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Embed widget