ਪੜਚੋਲ ਕਰੋ

Video: ਪੰਜਾਬੀ ਗਾਇਕ SHUBH ਦੇ ਗੀਤ 'ਤੇ ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਨੇ ਕੀਤਾ ਧਮਾਕੇਦਾਰ ਡਾਂਸ

Virat Kohli Anushka Sharma Dance On Guddi Sikhran Te Jatt Di: ਕ੍ਰਿਕਟਰ ਵਿਰਾਟ ਕੋਹਲੀ ਖੇਡ ਦੇ ਮੈਦਾਨ ਵਿੱਚ ਆਪਣਾ ਜੌਹਰ ਦਿਖਾਉਣ ਦੇ ਨਾਲ-ਨਾਲ ਮਨੋਰੰਜਨ ਕਰਨ ਵਿੱਚ ਵੀ ਘੱਟ ਨਹੀਂ ਹਨ। ਉਨ੍ਹਾਂ ਦਾ ਸਟਾਇਲ ਪ੍ਰਸ਼ੰਸ਼ਕਾਂ ਨੂੰ ਆਪਣਾ ..

Virat Kohli Anushka Sharma Dance On Guddi Sikhran Te Jatt Di: ਕ੍ਰਿਕਟਰ ਵਿਰਾਟ ਕੋਹਲੀ ਖੇਡ ਦੇ ਮੈਦਾਨ ਵਿੱਚ ਆਪਣਾ ਜੌਹਰ ਦਿਖਾਉਣ ਦੇ ਨਾਲ-ਨਾਲ ਮਨੋਰੰਜਨ ਕਰਨ ਵਿੱਚ ਵੀ ਘੱਟ ਨਹੀਂ ਹਨ। ਉਨ੍ਹਾਂ ਦਾ ਸਟਾਇਲ ਪ੍ਰਸ਼ੰਸ਼ਕਾਂ ਨੂੰ ਆਪਣਾ ਦੀਵਾਨਾ ਬਣਾਉਣਦਾ ਹੈ। ਇਸ ਵਿਚਕਾਰ ਕ੍ਰਿਕਟਰ ਵਿਰਾਟ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸਨੇ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਇਹ ਵੀਡੀਓ ਅਨੁਸ਼ਕਾ ਸ਼ਰਮਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਨੇ ਹਰ ਕਿਸੇ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ। ਤੁਸੀ ਵੀ ਵੇਖੋ ਇਹ ਖਾਸ ਵੀਡੀਓ...

View this post on Instagram
 
A post shared by AnushkaSharma1588 (@anushkasharma)

ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਵਿਰਾਟ ਕੋਹਲੀ ਨਾਲ ਡਾਂਸ ਕਰਦੇ ਹੋਏ ਆਪਣਾ ਵੀਡੀਓ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਹੈ। ਇਸ ਨੂੰ ਸਾਂਝਾ ਕਰਦੇ ਹੋਏ ਉਸਨੇ ਕੈਪਸ਼ਨ ਵਿੱਚ ਲਿਖਿਆ, ਡਾਂਸ ਪੈ ਡਾਂਸ... ਇਸ ਵੀਡੀਓ ਨੂੰ ਦੇਖ ਪ੍ਰਸ਼ੰਸ਼ਕ ਵੀ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਇਸ ਵੀਡੀਓ ਉੱਪਰ ਪ੍ਰਸ਼ੰਸ਼ਕ ਮਜ਼ਾਕੀਆ ਕਮੈਂਟ ਵੀ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਮਰਦ ਆਪਣੀ ਪਸੰਦੀਦਾ ਔਰਤ ਨਾਲ ਹੀ ਰੀਲਜ਼ ਤੇ ਨੱਚ ਸਕਦਾ ਹੈ...

ਤੁਹਾਨੂੰ ਦੱਸ ਦੇਈਏ ਕਿ ਵਿਰਾਟ ਕੋਹਲੀ ਦੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਨੂੰ ਸਲਾਹ ਦਿੱਤੀ ਹੈ। ਵਿਰਾਟ ਕੋਹਲੀ ਦੇ ਦਰਦ ਤੋਂ ਪ੍ਰਸ਼ੰਸਕ ਡਰ ਗਏ। ਉਸ ਨੇ ਟਿੱਪਣੀ ਕੀਤੀ ਅਤੇ ਅਨੁਸ਼ਕਾ ਸ਼ਰਮਾ ਨੂੰ ਕਿਹਾ ਕਿ ਉਹ ਵਿਰਾਟ ਕੋਹਲੀ ਨੂੰ ਅਜਿਹੀ ਵੀਡੀਓ ਨਾ ਬਣਾਉਣ ਕਿਉਂਕਿ ਆਈਪੀਐੱਲ ਅਜੇ ਬਹੁਤ ਬਾਕੀ ਹੈ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਇਸ ਟੂਰਨਾਮੈਂਟ ਤੋਂ ਤੁਰੰਤ ਬਾਅਦ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਆਈਪੀਐਲ ਸੀਜ਼ਨ ਵਿੱਚ ਵੀ ਵਿਰਾਟ ਕੋਹਲੀ ਨੇ 7 ਮੈਚਾਂ ਵਿੱਚ ਚਾਰ ਅਰਧ ਸੈਂਕੜੇ ਲਗਾਏ ਹਨ। ਵਿਰਾਟ ਕੋਹਲੀ ਨੇ ਇਸ ਸੀਜ਼ਨ 'ਚ 7 ਮੈਚਾਂ 'ਚ 46.50 ਦੀ ਔਸਤ ਨਾਲ 279 ਦੌੜਾਂ ਬਣਾਈਆਂ ਹਨ। ਉਸ ਦਾ ਸਟ੍ਰਾਈਕ ਰੇਟ ਵੀ 140 ਤੋਂ ਜ਼ਿਆਦਾ ਹੈ।  ਫਿਲਹਾਲ ਪ੍ਰਸ਼ੰਸ਼ਕ ਵਿਰਾਟ ਨੂੰ ਲੈ ਆਪਣੀ ਚਿੰਤਾ ਜ਼ਾਹਿਰ ਕਰ ਰਹੇ ਹਨ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
IPL 2026 Auction: ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Embed widget