ਪੜਚੋਲ ਕਰੋ

Wamiqa Gabbi ਦਾ ਤਲਵਾਰਬਾਜ਼ੀ ਹੁਨਰ ਵੇਖ ਫੈਨਸ ਹੋਏ ਹੈਰਾਨ, ਕੀ ਕੁਝ ਵੱਡਾ ਕਰਨ ਦੀ ਤਿਆਰੀ 'ਚ ਐਕਟਰਸ?

ਵਾਮਿਕਾ ਗੱਬੀ ਦੀ ਫੈਨ ਫੌਲੋਇੰਗ ਤੇਜ਼ੀ ਨਾਲ ਵਧ ਰਹੀ ਹੈ। ਉਹ ਲਗਾਤਾਰ ਆਪਣੇ ਇੰਸਟਾਗ੍ਰਾਮ 'ਤੇ ਬੋਲਡ ਤਸਵੀਰਾਂ ਅਪਲੋਡ ਕਰਦੀ ਰਹਿੰਦੀ ਹੈ। ਉਸ ਦੀ ਹਰ ਫੋਟੋ ਨਾਲ ਸ਼ਾਨਦਾਰ ਸ਼ਾਇਰੀ ਵੀ ਲਿਖੀ ਹੈ।

ਚੰਡੀਗੜ੍ਹ: ਵਾਮਿਕਾ ਗੱਬੀ (Wamiqa Gabbi) ਦੇ ਕਰੀਅਰ ਤੇ ਉਨ੍ਹਾਂ ਦੀ ਫੈਨ ਫੌਲੋਇੰਗ ਦਾ ਗ੍ਰਾਫ ਤੇਜ਼ੀ ਨਾਲ ਵਧ ਰਿਹਾ ਹੈ। ਵੈਬ ਸੀਰੀਜ਼ ਗ੍ਰਹਿਣ ਵਿੱਚ ਆਪਣੇ ਕੰਮ ਦਾ ਲੋਹਾ ਮੰਨਵਾਉਣ ਵਾਲੀ ਵਾਮਿਕਾ ਨੇ ਇੱਕ ਵਾਰ ਫਿਰ ਧਮਾਲ ਕਰਨ ਦਾ ਸੋਚਿਆ ਹੈ। ਇਸ ਵਾਰ ਉਹ ਤਲਵਾਰਬਾਜ਼ੀ ਦਾ ਅਭਿਆਸ ਕਰਦੀ ਵੇਖੀ ਗਈ ਤੇ ਹਰ ਕੋਈ ਉਸ ਦੇ ਹੁਨਰ ਨੂੰ ਦੇਖ ਕੇ ਹੈਰਾਨ ਹੈ।

ਇਹ ਕਿਸੇ ਫਿਲਮ ਦਾ ਬਾਅਦ ਵਿੱਚ ਐਡਿਟ ਕੀਤਾ ਸੀਨ ਨਹੀਂ, ਪਰ ਉਹ ਅਸਲ ਜ਼ਿੰਦਗੀ ਵਿੱਚ ਇਸ ਦਾ ਅਭਿਆਸ ਕਰਦੀ ਨਜ਼ਰ ਆ ਰਹੀ ਹੈ। ਇਸ ਵੇਲੇ, ਵਾਮਿਕਾ ਕਿਸ ਲਈ ਤਿਆਰੀ ਕਰ ਰਹੀ ਹੈ, ਇਸ ਬਾਰੇ ਬਹੁਤ ਸਾਰੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਸਭ ਤੋਂ ਵੱਧ ਚਰਚਾ ਹੈ ਕਿ ਉਸ ਨੇ ਆਪਣੀ ਅਗਲੀ ਫਿਲਮ ਬਾਹੂਬਲੀ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

View this post on Instagram
 
A post shared by Wamiqa Gabbi (@wamiqagabbi)

'ਬਾਹੂਬਲੀ: ਬਿਗੌਰਨ ਦ ਬਿਗਨਿੰਗ' ਦੀ ਤਿਆਰੀ

ਜੇ ਅਫਵਾਹਾਂ ਦੀ ਮੰਨੀਏ ਤਾਂ ਵਾਮਿਕਾ ਗੱਬੀ ਨੂੰ ਇਸ ਮੈਗਾ-ਫਿਲਮ ਵਿੱਚ ਨਿਰਭੈ, ਮਹਾਰਾਣੀ ਸ਼ਿਵਾਗਮੀ ਵਜੋਂ ਵੇਖਿਆ ਜਾ ਸਕਦਾ ਹੈ। ਮੰਨਿਆ ਜਾਂਦਾ ਹੈ ਕਿ ਵਾਮਿਕਾ ਓਟੀਟੀ ਦਿੱਗਜ ਵੱਲੋਂ ਲਾਂਚ ਕੀਤੀ ਜਾਣ ਵਾਲੀ ਸੀਰੀਜ਼ ਵਿੱਚ ਸ਼ਿਵਾਗਮੀ ਦੀ ਭੂਮਿਕਾ ਨਿਭਾਅ ਰਹੀ ਹੈ। ਤਾਜ਼ਾ ਰਿਪੋਰਟਾਂ ਮੁਤਾਬਕ, ਦੱਖਣੀ ਸਟਾਰ ਨਯਨਤਾਰਾ ਵੀ ਇਸ ਪੀਰੀਅਡ ਡਰਾਮੇ ਵਿੱਚ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।

ਡਿਜ਼ਨੀ+ਹੌਟਸਟਾਰ ਤੇ ਹਾਲ ਹੀ ਵਿੱਚ ਲੜੀਵਾਰ ਗ੍ਰਹਿਣ ਵਿੱਚ ਆਪਣੇ ਸੁਹਜ ਤੇ ਕਾਰਗੁਜ਼ਾਰੀ ਨਾਲ ਦਰਸ਼ਕਾਂ ਤੇ ਆਲੋਚਕਾਂ ਨੂੰ ਮੋਹਿਤ ਕਰਨ ਵਾਲੀ ਵਾਮਿਕਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕੀਤਾ ਜਿਸ ਵਿੱਚ ਉਹ ਇੱਕ ਪੇਸ਼ੇਵਰ ਦੀ ਤਰ੍ਹਾਂ ਤਲਵਾਰਬਾਜ਼ੀ ਦਾ ਅਭਿਆਸ ਕਰਦੀ ਦਿਖਾਈ ਦਿੱਤੀ। ਉਸ ਨੂੰ ਆਪਣੇ ਵਿਰੋਧੀ 'ਤੇ ਜਾਨਲੇਵਾ ਹਮਲਾ ਕਰਦੇ ਹੋਏ ਤੇ ਸਿਰਫ ਯੋਧੇ ਵਾਂਗ ਹਮਲੇ ਦਾ ਬਚਾਅ ਕਰਦੇ ਹੋਏ ਦੇਖਿਆ ਜਾ ਸਕਦਾ ਹੈ।

ਸੂਤਰ ਦਾਅਵਾ ਕਰਦੇ ਹਨ ਕਿ ਇਹ ਕਾਰਜ ਨੈੱਟਫਲਿਕਸ ਦੀ ਬਾਹੂਬਲੀ: ਬਿਫੌਰ ਦ ਬਿਗਿਨਿੰਗ ਦੀ ਆਉਣ ਵਾਲੀ ਲੜੀ ਤੋਂ ਸਿਵਾਗਾਮੀ ਵਜੋਂ ਉਸ ਦੀ ਭੂਮਿਕਾ ਦਾ ਹਿੱਸਾ ਹੈ।

ਇਹ ਵੀ ਪੜ੍ਹੋ: Coronavirus Third Wave: ਭਾਰਤ 'ਚ ਨਹੀਂ ਹੋਵੇਗੀ ਕੋਰੋਨਾ ਦੀ ਤੀਜੀ ਲਹਿਰ ਪਹਿਲੀ ਤੇ ਦੂਜੀ ਵਾਂਗ ਘਾਤਕ ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget