ਪੜਚੋਲ ਕਰੋ

Surinder Shinda Health: ਗਾਇਕ ਸੁਰਿੰਦਰ ਸ਼ਿੰਦਾ ਦਾ ਕੀ ਹੈ ਹਾਲ ? ਸੁਦੇਸ਼ ਕੁਮਾਰੀ ਸਣੇ ਰਣਜੀਤ ਬਾਵਾ ਨੇ ਸਾਂਝੀ ਕੀਤੀ ਪੋਸਟ

Surinder Shinda Health Update: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਇਨ੍ਹੀਂ ਦਿਨੀਂ ਚਰਚਾ ਵਿੱਚ ਹਨ। ਦੱਸ ਦੇਈਏ ਕਿ ਆਪਣੀ ਸਿਹਤ ਵਿਗੜਨ ਤੋਂ ਬਾਅਦ ਲੋਕ ਗਾਇਕ ਹਸਪਤਾਲ ਵਿੱਚ ਭਰਤੀ ਹੈ। ਦਰਅਸਲ, ਅਚਾਨਕ ਉਨ੍ਹਾਂ ਦੀ ਸਿਹਤ

Surinder Shinda Health Update: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਇਨ੍ਹੀਂ ਦਿਨੀਂ ਚਰਚਾ ਵਿੱਚ ਹਨ। ਦੱਸ ਦੇਈਏ ਕਿ ਆਪਣੀ ਸਿਹਤ ਵਿਗੜਨ ਤੋਂ ਬਾਅਦ ਲੋਕ ਗਾਇਕ ਹਸਪਤਾਲ ਵਿੱਚ ਭਰਤੀ ਹੈ। ਦਰਅਸਲ, ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦੀਪ ਹਸਪਤਾਲ, ਮਾਡਲ ਟਾਊਨ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ। ਇਸ ਦੌਰਾਨ ਡਾਕਟਰਾਂ ਨੇ ਛਿੰਦਾ ਨੂੰ ਵੈਂਟੀਲੇਟਰ 'ਤੇ ਰੱਖਿਆ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਨਾਜ਼ੁਕ ਹਾਲਤ ਉੱਪਰ ਪ੍ਰਸ਼ੰਸਕ ਵੀ ਠੀਕ ਹੋਣ ਦੀ ਦੁਆ ਕਰ ਰਹੇ ਹਨ। 

ਇਸ ਤੋਂ ਇਲਾਵਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਸਿਤਾਰੇ ਕਲਾਕਾਰ ਨੂੰ ਮਿਲਣ ਲਈ ਹਸਪਤਾਲ ਵਿੱਚ ਪੁੱਜੇ। ਦੱਸ ਦੇਈਏ ਕਿ ਫਿਲਹਾਲ ਕਲਾਕਾਰ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੰਜਾਬੀ ਗਾਇਕਾ ਸੁਦੇਸ਼ ਕੁਮਾਰੀ ਸਣੇ ਗਾਇਕ ਰਣਜੀਤ ਬਾਵਾ ਅਤੇ ਮੰਗੀ ਮਾਹਲ ਵੱਲੋਂ ਪੋਸਟ ਸਾਂਝੀ ਕਰ ਇਸਦੀ ਜਾਣਕਾਰੀ ਦਿੱਤੀ ਗਈ ਹੈ।

View this post on Instagram
 
A post shared by Sudesh Kumari (@sudeshkumari_official)

ਪੰਜਾਬੀ ਗਾਇਕਾ ਸੁਦੇਸ਼ ਕੁਮਾਰੀ ਨੇ ਸੁਰਿੰਦਰ ਸ਼ਿੰਦਾ ਦੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮੇਰੇ ਵੱਡੇ ਵੀਰ ਸਤਿਕਾਰਯੋਗ ਸੁਰਦਿੰਰ ਸ਼ਿੰਦਾ ਜੀ ਬਿਲਕੁੱਲ ਠੀਕ ਨੇ ਜੀ... ਆਪ ਸਭ ਉਨ੍ਹਾਂ ਦੀ ਸਿਹਤਯਾਬੀ ਦੀ ਅਰਦਾਸ ਕਰਨਾ ਜੀ...

Surinder Shinda Health: ਗਾਇਕ ਸੁਰਿੰਦਰ ਸ਼ਿੰਦਾ ਦਾ ਕੀ ਹੈ ਹਾਲ ? ਸੁਦੇਸ਼ ਕੁਮਾਰੀ ਸਣੇ ਰਣਜੀਤ ਬਾਵਾ ਨੇ ਸਾਂਝੀ ਕੀਤੀ ਪੋਸਟ

ਇਸਦੇ ਨਾਲ ਹੀ ਰਣਜੀਤ ਬਾਵਾ ਨੇ ਇੰਸਟਾਗ੍ਰਾਮ ਸਟੋਰੀ ਸ਼ੇਅਰ ਕਰ ਲਿਖਿਆ, ਸ਼ਿੰਦਾ ਸਾਬ੍ਹ ਜਲਦੀ ਠੀਕ ਹੋਵੋ... ਉਸ ਦੀ ਮੌਤ ਬਾਰੇ ਝੂਠੀ ਖ਼ਬਰ...

View this post on Instagram
 
A post shared by Mangi Mahal (@mangimahalofficial)

ਇਸਦੇ ਨਾਲ ਹੀ ਪੰਜਾਬੀ ਗਾਇਕ ਮੰਗੀ ਮਾਹਲ ਨੇ ਵੀ ਵੀਡੀਓ ਪੋਸਟ ਕਰ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਿੰਦਾ ਜੀ ਠੀਕ ਨੇ ਉਹ ਹਸਪਤਾਲ ਵਿੱਚ ਜ਼ਰੂਰ ਹਨ ਪਰ ਮੌਤ ਦੀਆਂ ਖਬਰਾਂ ਝੂਠੀਆਂ ਹਨ। ਜਿਨ੍ਹਾਂ ਨੇ ਵਿਊਜ਼ ਲਈ ਇਹ ਕੀਤਾ ਉਨ੍ਹਾਂ ਨੂੰ ਸ਼ਰਮ ਆਉਣੀ ਚਾਹਿਦੀ ਹੈ। ਤੁਸੀ ਵੀ ਵੇਖੋ ਇਹ ਵੀਡੀਓ...

Read More: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ, ਅਪਰੇਸ਼ਨ ਤੋਂ ਬਾਅਦ ਸਾਹ ਲੈਣ 'ਚ ਆਈ ਪਰੇਸ਼ਾਨੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜਨਹੀਂ ਹੋ ਰਿਹਾ ਐਸ਼ਵਰਿਆ ਦਾ ਤਲਾਕ , ਅਮਿਤਾਭ ਬੱਚਨ ਨੇ ਫੜੀ ਬਾਂਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget