ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦਾ ਲਾਈਵ ਕੰਸਰਟ ਕਦੋਂ ਵੇਖ ਸਕਣਗੇ ਫੈਨਜ਼ ? ਹੋਲੋਗ੍ਰਾਮ ਨੂੰ ਲੈ ਸਾਹਮਣੇ ਆਇਆ ਵੱਡਾ ਅਪਡੇਟ

Sidhu Moose Wala Hologram Update: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose wala) ਦੇ ਇਨਸਾਫ ਦੀ ਜੰਗ ਲਗਾਤਾਰ ਜਾਰੀ ਹੈ। ਇਸ ਵਿਚਾਲੇ ਕਲਾਕਾਰ ਦੇ ਗੀਤ ਵਿੱਚ ਰਿਲੀਜ਼ ਕੀਤੇ ਜਾ ਰਹੇ ਹਨ।

Sidhu Moose Wala Hologram Update: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose wala) ਦੇ ਇਨਸਾਫ ਦੀ ਜੰਗ ਲਗਾਤਾਰ ਜਾਰੀ ਹੈ। ਇਸ ਵਿਚਾਲੇ ਕਲਾਕਾਰ ਦੇ ਗੀਤ ਵਿੱਚ ਰਿਲੀਜ਼ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਸਿੱਧੂ ਦਾ ਗੀਤ 410 ਰਿਲੀਜ਼ ਹੋਇਆ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਇਸ ਵਿਚਾਲੇ ਮਰਹੂਮ ਗਾਇਕ ਦੇ ਲਾਈਵ ਕੰਸਰਟ ਨੂੰ ਪੂਰਾ ਕਰਨ ਲਈ ਹੋਲੋਗ੍ਰਾਮ ਨੂੰ ਲੈ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਸਦੀ ਜਾਣਕਾਰੀ ਮਰਹੂਮ ਗਾਇਕ ਦੇ ਤਾਇਆ  ਚਮਕੌਰ ਸਿੰਘ ਸਿੱਧੂ ਵੱਲੋਂ ਸਾਂਝੀ ਕੀਤੀ ਗਈ। 

ਦਰਅਸਲ, kiddaan ਇੰਸਟਾਗ੍ਰਾਮ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਹੋਲੋਗ੍ਰਾਮ ਬਾਰੇ ਦੱਸਦੇ ਹੋੇਏ ਨਜ਼ਰ ਆ ਰਹੇ ਹਨ। ਉਨ੍ਹਾਂ ਖੁਲਾਸਾ ਕਰ ਦੱਸਿਆ ਕਿ ਇਸ ਕੰਮ ਵਿੱਚ ਉਨ੍ਹਾਂ ਦੀ ਟੀਮ ਲੱਗੀ ਹੋਈ ਹੈ, ਉਹ ਬਣਾ ਰਹੇ ਹਨ। ਇਸ ਲਈ ਸ਼ੋਅ ਜਨਵਰੀ ਫਰਵਰੀ ਤੱਕ ਤਿਆਰ ਹੋਵੇਗਾ। ਇਸ ਗੱਲ ਤੋਂ ਇਹ ਸਾਫ ਹੋ ਗਿਆ ਹੈ ਕਿ ਲਾਈਵ ਕੰਸਰਟ ਸ਼ੋਅਜ਼ ਲਈ ਮੂਸੇਵਾਲਾ ਦਾ ਹੋਲੋਗ੍ਰਾਮ ਅਗਲੇ ਸਾਲ 2025 ਤੱਕ ਤਿਆਰ ਹੋ ਜਾਏਗਾ।

View this post on Instagram
 
A post shared by KIDDAAN (@kiddaan)

 ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਲਗਾਤਾਰ ਇਨਸਾਫ ਦੀ ਜੰਗ ਲੜ੍ਹ ਰਿਹਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਅਸਲ ਸਾਜ਼ਿਸ਼ਕਾਰ ਅਜੇ ਵੀ ਕਾਨੂੰਨੀ ਜਾਲ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਰਨ ਵਾਲੇ ਤਾਂ ਭਾੜੇ ਦੇ ਹੀ ਸਨ, ਪਰ ਅਸਲ ਕਾਤਲ ਕੋਈ ਹੋਰ ਹਨ, ਜਿਨ੍ਹਾਂ ਨੂੰ ਲੱਭਣ ਦੀ ਲੋੜ ਹੈ। ਦੱਸ ਦੇਈਏ ਕਿ ਇਸ ਕਤਲ ਮਾਮਲੇ ਵਿੱਚ ਕਈ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ, ਪਰ ਅਸਲ ਕਾਤਿਲ ਤੱਕ ਪਹੁੰਚਣ ਲਈ ਪੁਲਿਸ ਵੱਲੋਂ ਲਗਾਤਾਰ ਜਾਂਚ ਜਾਰੀ ਹੈ। 

ਫਿਲਹਾਲ ਪ੍ਰਸ਼ੰਸਕ ਮੂਸੇਵਾਲਾ ਦੇ ਗੀਤ 410 ਦਾ ਖੂਬ ਆਨੰਦ ਲੈ ਰਹੇ ਹਨ। ਇਸ ਗੀਤ ਨੂੰ ਬਹੁਤ ਘੱਟ ਸਮੇਂ ਵਿੱਚ ਵੱਧ ਵਿਊਜ਼ ਹਾਸਿਲ ਕੀਤੇ। ਦੱਸ ਦੇਈਏ ਕਿ ਇਸ ਗੀਤ ਨੂੰ ਮੂਸੇਵਾਲਾ ਦੇ ਖਾਸ ਦੋਸਤ ਸਨੀ ਮਾਲਟਨ ਨੇ ਪੂਰਾ ਕੀਤਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

for smartphones
and tablets

ਵੀਡੀਓਜ਼

Bikram Majithia| 'ਧਾਲੀਵਾਲ ਦੀ ਕਾਰਗੁਜ਼ਾਰੀ CM ਮਾਨ ਨੇ ਹੀ ਫੇਲ ਕੀਤੀ'Bikram Majithia| ਮਜੀਠੀਆ ਨੇ CM ਮਾਨ, ਕੇਜਰੀਵਾਲ ਤੇ ਰਾਘਵ ਚੱਢਾ ਲਈ ਆਖੀਆਂ ਇਹ ਗੱਲਾਂBikram Majithia| ਮਜੀਠੀਆ ਨੇ ਇਸ ਮੁੱਦੇ 'ਤੇ ਘੇਰੀ ਮਾਨ ਸਰਕਾਰAmarinder Gill will surprise the fans ਅਮਰਿੰਦਰ ਗਿੱਲ ਫੈਨਸ ਨੂੰ ਕਰਨਗੇ ਸਰਪ੍ਰਾਈਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Embed widget