ਪੜਚੋਲ ਕਰੋ

AP Dhillon Girlfriend: ਜਾਣੋ ਕੌਣ ਹੈ ਏਪੀ ਢਿੱਲੋਂ ਦੀ ਗਰਲਫ੍ਰੈਂਡ ਬਨੀਤਾ ਸੰਧੂ ? 11 ਸਾਲ ਦੀ ਉਮਰ ਤੋਂ ਕਰ ਰਹੀ ਇਹ ਕੰਮ

AP Dhillon Girlfriend Banita Sandhu: ਕੈਨੇਡੀਅਨ ਗਾਇਕ ਅਤੇ ਰੈਪਰ ਏਪੀ ਢਿੱਲੋਂ ਆਪਣੀ ਲਵ ਲਾਈਫ ਦੇ ਚੱਲਦੇ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਏਪੀ ਢਿੱਲੋਂ ਦੇ ਗੀਤ ਵਿਦ ਯੂ ਤੋਂ ਬਾਅਦ ਪ੍ਰਸ਼ੰਸਕਾਂ ਵੱਲੋਂ ਇਹ ਕਿਆਸ ਲਗਾਏ

AP Dhillon Girlfriend Banita Sandhu: ਕੈਨੇਡੀਅਨ ਗਾਇਕ ਅਤੇ ਰੈਪਰ ਏਪੀ ਢਿੱਲੋਂ ਆਪਣੀ ਲਵ ਲਾਈਫ ਦੇ ਚੱਲਦੇ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਏਪੀ ਢਿੱਲੋਂ ਦੇ ਗੀਤ ਵਿਦ ਯੂ ਤੋਂ ਬਾਅਦ ਪ੍ਰਸ਼ੰਸਕਾਂ ਵੱਲੋਂ ਇਹ ਕਿਆਸ ਲਗਾਏ ਜਾ ਰਹੇ ਸੀ ਕਿ ਬਨੀਤਾ ਸੰਧੂ ਹੀ ਰੈਪਰ ਦੀ ਪ੍ਰੇਮਿਕਾ ਹੈ। ਹੁਣ ਏਪੀ ਢਿੱਲੋਂ ਨੇ ਆਪਣੀ ਗਰਲਫ੍ਰੈਂਡ ਨੂੰ ਸਭ ਦੇ ਰੂ-ਬ-ਰੂ ਕਰਵਾ ਦਿੱਤਾ ਹੈ। ਦਰਅਸਲ, ਬਨੀਤਾ ਸੰਧੂ ਵੱਲੋਂ ਬੀਤੇ ਦਿਨ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਸਨੇ ਏਪੀ ਨਾਲ ਆਪਣੇ ਰਿਸ਼ਤੇ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਆਖਿਰ ਕੌਣ ਹੈ ਬਨੀਤਾ ਸੰਧੂ ਇਸ ਬਾਰੇ ਜਾਣਨ ਲਈ ਪੜ੍ਹੋ ਪੂਰੀ ਖਬਰ...

ਜਾਣੋ ਕੌਣ ਹੈ ਬਨੀਤਾ ਸੰਧੂ ?
 
ਦੱਸ ਦੇਈਏ ਕਿ ਪੇਸ਼ੇ ਤੋਂ ਬਨੀਤਾ ਸੰਧੂ ਇੱਕ ਅਦਾਕਾਰਾ ਹੈ। ਉਹ 11 ਸਾਲ ਦੀ ਉਮਰ ਤੋਂ ਹੀ ਫਿਲਮ ਇੰਡਸਟਰੀ 'ਚ ਮੌਜੂਦ ਹੈ। 25 ਸਾਲ ਦੀ ਉਮਰ ਵਿੱਚ, ਉਸਨੇ ਵਰੁਣ ਧਵਨ ਦੀ ਫਿਲਮ 'ਅਕਤੂਬਰ' ਨਾਲ ਬਾਲੀਵੁੱਡ ਇੰਡਸਟਰੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਫਿਲਮ 'ਚ ਵਰੁਣ ਧਵਨ ਦੇ ਨਾਲ ਬਨੀਤਾ ਸੰਧੂ ਪਹਿਲੀ ਵਾਰ ਨਜ਼ਰ ਆਈ ਸੀ। ਜਿਸ ਤੋਂ ਬਾਅਦ ਬਨੀਤਾ ਵਿੱਕੀ ਕੌਸ਼ਲ ਨਾਲ ਫਿਲਮ 'ਸਰਦਾਰ ਊਧਮ ਸਿੰਘ' 'ਚ ਨਜ਼ਰ ਆਈ। ਹਾਲਾਂਕਿ ਇਨ੍ਹਾਂ ਦੋਹਾਂ ਫਿਲਮਾਂ ਤੋਂ ਬਾਅਦ ਬਨੀਤਾ ਨੂੰ ਕੋਈ ਹੋਰ ਕੰਮ ਨਹੀਂ ਮਿਲਿਆ।

View this post on Instagram
 
A post shared by Banita Sandhu (@banitasandhu)

ਲੇਖਕ ਅਤੇ ਨਿਰਮਾਣ 'ਚ ਬਨੀਤਾ ਅਜਮਾਏਗੀ ਕਿਸਮਤ 

ਜਿਸ ਤੋਂ ਬਾਅਦ ਬਨੀਤਾ ਦੀ ਮਾਨਸਿਕ ਸਿਹਤ ਕਾਫੀ ਵਿਗੜ ਗਈ ਸੀ। ਉਹ ਬੜੀ ਮੁਸ਼ਕਿਲ ਨਾਲ ਇਸ ਸਦਮੇ ਤੋਂ ਬਾਹਰ ਨਿਕਲ ਸਕੀ। ਇਸ ਗੱਲ ਦਾ ਖੁਲਾਸਾ ਖੁਦ ਬਨਿਤਾ ਨੇ ਇਕ ਇੰਟਰਵਿਊ 'ਚ ਕੀਤਾ ਸੀ। ਜਿਸ ਤੋਂ ਬਾਅਦ ਬਨੀਤਾ ਨੇ ਦੱਸਿਆ ਸੀ ਕਿ ਹੁਣ ਉਹ ਅਦਾਕਾਰੀ ਤੋਂ ਇਲਾਵਾ ਲੇਖਕ ਅਤੇ ਨਿਰਮਾਣ ਵਿੱਚ ਵੀ ਕਿਸਮਤ ਅਜ਼ਮਾਉਣ ਜਾ ਰਹੀ ਹੈ।

Read More: AP Dhillon: ਏਪੀ ਢਿੱਲੋਂ ਦੀ ਗਰਲਫ੍ਰੈਂਡ ਬਨੀਤਾ ਸੰਧੂ ਨੇ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ, ਕੈਪਸ਼ਨ 'ਚ ਲਿਖਿਆ- 'With Me'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget