ਪੜਚੋਲ ਕਰੋ

Tarsem Jassar ਨੇ ਕਿਸ ਨੂੰ ਆਖਿਆ ਗੱਦਾਰ!

ਤਰਸੇਮ ਜੱਸੜ ਦੀ ਇਸ ਪੋਸਟ ਤੋਂ ਬਾਅਦ ਉਨ੍ਹਾਂ ਦੇ ਫੈਨਸ ਤੇ ਸੋਸ਼ਲ ਮੀਡੀਆ 'ਤੇ ਇਹੀ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਸ਼ਾਇਦ ਜੱਸੜ ਨੂੰ ਕਿਸੇ ਅਜਿਹੀ ਕੰਪਨੀ ਤੋਂ ਕੋਈ ਪ੍ਰੋਜੈਕਟ ਆਫ਼ਰ ਹੋਇਆ ਹੈ ਜੋ ਕਿਸਾਨਾਂ ਦੇ ਖਿਲਾਫ ਚਲ ਰਹੀ ਹੈ।

ਚੰਡੀਗੜ੍ਹ: ਪੰਜਾਬੀ ਸਿੰਗਰ ਤੇ ਐਕਟਰ ਤਰਸੇਮ ਜੱਸੜ ਨੇ ਇੱਕ ਅਜਿਹੀ ਪੋਸਟ ਪਾਈ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਜੀ ਹਾਂ, ਤਰਸੇਮ ਜੱਸੜ ਅਕਸਰ ਕਾਫੀ ਸ਼ਾਂਤ ਰਹਿੰਦੇ ਹਨ ਤੇ ਸੋਸ਼ਲ ਮੀਡੀਆ 'ਤੇ ਵੀ ਅਜਿਹਾ ਹੀ ਮਾਹੌਲ ਬਣਾ ਕੇ ਰੱਖਦੇ ਹਨ। ਉਨ੍ਹਾਂ ਨੇ ਇੱਕ ਅਜਿਹੀ ਪੋਸਟ ਪਾਈ ਹੈ ਜਿਸ ਨੇ ਸਭ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਦੱਸ ਦਈਏ ਕਿ ਤਰਸੇਮ ਜੱਸੜ ਨੇ ਆਪਣੀ ਪੋਸਟ 'ਚ ਲਿਖਿਆ ' ਗੱਦਾਰ ਨੂੰ ਖਰੀਦੋ ਜਾ ਕੇ ਜੱਸੜ ਵਿਕਾਊ ਨਹੀਂ।"

ਜੱਸੜ ਦੀ ਇਸ ਪੋਸਟ ਤੋਂ ਬਾਅਦ ਉਨ੍ਹਾਂ ਦੇ ਫੈਨਸ ਤੇ ਸੋਸ਼ਲ ਮੀਡੀਆ 'ਤੇ ਇਹੀ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਸ਼ਾਇਦ ਜੱਸੜ ਨੂੰ ਕਿਸੇ ਅਜਿਹੀ ਕੰਪਨੀ ਤੋਂ ਕੋਈ ਪ੍ਰੋਜੈਕਟ ਆਫ਼ਰ ਹੋਇਆ ਹੈ ਜੋ ਕਿਸਾਨਾਂ ਦੇ ਖਿਲਾਫ ਚਲ ਰਹੀ ਹੈ। ਇਸੇ ਨੂੰ ਲੈ ਕੇ ਜੱਸੜ ਨੇ ਆਪਣੀ ਪੋਸਟ ਰਾਹੀਂ ਇਨਕਾਰ ਕਰ ਦਿੱਤਾ ਪਰ ਇਸ ਪੋਸਟ ਵਿੱਚ ਜੋ ਇਸ਼ਾਰਾ ਜੱਸੜ ਨੇ ਕੀਤਾ ਹੈ, ਉਹ ਆਖਰ ਕਿਸ ਵੱਲ ਹੈ।

ਪਿਛਲੇ ਦਿਨਾਂ ਤੋਂ ਕਈ ਪੰਜਾਬੀ ਕਲਾਕਾਰਾਂ ਨੂੰ ਕੁਝ ਅਜਿਹੀਆਂ ਕੰਪਨੀਆਂ ਨਾਲ ਕੰਮ ਕਰਨ ਲਈ ਕਾਫੀ ਟ੍ਰੋਲ ਕੀਤਾ ਗਿਆ ਜੋ ਕਿਸਾਨਾਂ ਖਿਲਾਫ ਹਨ। ਹੁਣ ਜੱਸੜ ਦਾ 'ਗੱਦਾਰ' ਸ਼ਬਦ ਦਾ ਇਸਤੇਮਾਲ ਕਰਨਾ ਕਿ ਉਨ੍ਹਾਂ ਹੀ ਕਲਾਕਾਰਾਂ ਵੱਲ ਇਸ਼ਾਰਾ ਹੈ, ਇਹ ਤਾਂ ਜੱਸੜ ਹੀ ਜਾਣਦੇ ਹਨ।

ਹੁਣ ਜੇਕਰ ਤਰਸੇਮ ਜਸੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜੱਸੜ ਜਲਦੀ ਹੀ ਫਿਲਮ 'ਗਲਵਕੜੀ' 'ਚ ਨਜ਼ਰ ਆਉਣ ਵਾਲਾ ਹੈ। ਇਸ ਦੇ ਨਾਲ ਹੀ ਉਹ ਰਣਜੀਤ ਬਾਵਾ ਦੇ ਨਾਲ ਖਾਓ ਪੀਓ ਐਸ਼ ਕਰੋ ਵੀ ਸ਼ੂਟ ਕਰ ਚੁੱਕੇ ਹਨ।

ਇਹ ਵੀ ਪੜ੍ਹੋ: ਕੈਨੇਡਾ ਮਗਰੋਂ ਹੁਣ ਜਰਮਨੀ ਨੇ ਵੀ 60 ਸਾਲ ਤੋਂ ਘੱਟ ਉਮਰ ਵਾਲਿਆਂ ਲਈ AstraZeneca ਵੈਕਸੀਨ 'ਤੇ ਲਾਈ ਪਾਬੰਦੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget