ਪੜਚੋਲ ਕਰੋ

Neena Bundhel: ਪੰਜਾਬੀ ਅਦਾਕਾਰ ਦੇ ਦੇਹਾਂਤ 'ਤੇ ਭਾਵੁਕ ਹੋਈ ਯੋਗਰਾਜ ਸਿੰਘ ਦੀ ਪਤਨੀ, ਅੱਖਾਂ ਨਮ ਕਰ ਦਏਗੀ ਨੀਨਾ ਬੁੰਦੇਲਾ ਦੀ ਪੋਸਟ

Neena Bundhel On Punjabi Actor Death: ਪੰਜਾਬੀ ਸਿਨੇਮਾ ਜਗਤ ਵਿੱਚ ਇਸ ਸਮੇਂ ਸੋਗ ਦੀ ਲਹਿਰ ਦੌੜੀ ਹੋਈ ਹੈ। ਦੱਸ ਦੇਈਏ ਕਿ ਕਈ ਪੰਜਾਬੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ

Neena Bundhel On Punjabi Actor Death: ਪੰਜਾਬੀ ਸਿਨੇਮਾ ਜਗਤ ਵਿੱਚ ਇਸ ਸਮੇਂ ਸੋਗ ਦੀ ਲਹਿਰ ਦੌੜੀ ਹੋਈ ਹੈ। ਦੱਸ ਦੇਈਏ ਕਿ ਕਈ ਪੰਜਾਬੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਅਦਾਕਾਰ ਚਰਨਜੀਤ ਸੰਧੂ (Charanjit Sandhu) ਹੁਣ ਸਾਡੇ ਵਿਚਕਾਰ ਨਹੀਂ ਰਹੇ। ਉਨ੍ਹਾਂ ਦੇ ਅਚਾਨਕ ਦੇਹਾਂਤ ਕਾਰਨ ਫਿਲਮੀ ਸਿਤਾਰਿਆਂ ਦੀਆਂ ਅੱਖਾਂ ਵੀ ਨਮ ਹਨ। ਮਸ਼ਹੂਰ ਪੰਜਾਬੀ ਅਦਾਕਾਰ ਦੇ ਦੇਹਾਂਤ ਤੇ ਯੋਗਰਾਜ ਸਿੰਘ (Yograj Singh) ਦੀ ਪਤਨੀ ਨੀਨਾ ਬੁੰਦੇਲਾ (Neena Bundhel) ਨੇ ਇੱਕ ਭਾਵੁਕ ਕਰ ਦੇਣ ਵਾਲੀ ਪੋਸਟ ਸਾਂਝੀ ਕੀਤੀ ਹੈ। ਜਿਸ ਨਾਲ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ ਹਨ। 

ਨੀਨਾ ਬੁੰਦੇਲਾ ਨੇ ਸ਼ੇਅਰ ਕੀਤੀ ਭਾਵੁਕ ਪੋਸਟ...

ਦੱਸ ਦੇਈਏ ਕਿ ਨੀਨਾ ਬੁੰਦੇਲਾ ਨੇ ਆਪਣੇ ਇੰਸਟਾਗ੍ਰਾਮ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ‘ਆਈ ਲਵ ਯੂ ਚਰਨਜੀਤ ਸੰਧੂ ਭਾਜੀ, ਮੈਂ ਤੁਹਾਡੀ ਮੁਸਕਰਾਹਟ ਨੂੰ ਨਹੀਂ ਭੁੱਲ ਸਕਦੀ। ਤੁਹਾਡੀ ਨਿਮਰ ਸ਼ਖਸੀਅਤ, ‘ਬਰਨਿੰਗ ਪੰਜਾਬ’ ਫਿਲਮ ਵਿੱਚ ਤੁਹਾਡੀ ਅਦਾਕਾਰੀ ਇੰਨੀ ਪ੍ਰਤਿਭਾਸ਼ਾਲੀ ਅਤੇ ਸ਼ਾਨਦਾਰ ਪ੍ਰਦਰਸ਼ਨ ਤੁਹਾਨੂੰ ਪ੍ਰਦਾਨ ਕਰਦੀ ਹੈ। ਮੈਂ ਇਸ ਖਬਰ 'ਤੇ ਵਿਸ਼ਵਾਸ ਨਹੀਂ ਕਰ ਪਾ ਰਹੀ, ਇਹ ਸੱਚ ਨਹੀਂ ਹੋ ਸਕਦਾ। ਭਾਜੀ ਅਸੀਂ ਤੁਹਾਨੂੰ ਪਿਆਰ ਕਰਦੇ ਹਾਂ ਅਸੀਂ ਹਮੇਸ਼ਾ ਲਈ ਯਾਦ ਕਰਾਂਗੇ’।

View this post on Instagram
 
A post shared by Bundhel neena (satbir kaur) (@bundhelneena)

ਕਾਬਿਲੇਗੌਰ ਹੈ ਕਿ ਚਰਨਜੀਤ ਸੰਧੂ ਮਸ਼ਹੂਰ ਕਾਮੇਡੀਅਨ ਗੁਰਚੇਤ ਚਿੱਤਰਕਾਰ ਨਾਲ ਅਨੇਕਾਂ ਫ਼ਿਲਮਾਂ 'ਚ ਨਜ਼ਰ ਆ ਚੁੱਕੇ ਹਨ। ਉਹ ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਫ਼ਿਲਮ ਇੰਡਸਟਰੀ 'ਚ ਸਰਗਰਮ ਰਹੇ ਸਨ। ਦੱਸਣਯੋਗ ਹੈ ਕਿ ਚਰਨਜੀਤ ਸੰਧੂ ਨੇ 'ਬਦਲਾ ਜੱਟੀ ਦਾ', 'ਕਠਪੁੱਤਲੀ', 'ਕੀ ਬਣੂੰ ਦੁਨੀਆ ਦਾ', 'ਤੂਫਾਨ ਸਿੰਘ', 'ਅੰਗਰੇਜ਼' ਸਣੇ ਕਈ ਵੱਡੇ ਪੱਧਰ ਦੀਆਂ ਫ਼ਿਲਮਾਂ 'ਚ ਕੰਮ ਕੀਤਾ ਸੀ। ਇੱਕ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਉਨ੍ਹਾਂ ਨੇ ਰੇਡੀਓ 'ਤੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਉਨ੍ਹਾਂ ਦੀ ਅਚਾਨਕ ਮੌਤ ਪੰਜਾਬੀ ਸਿਨੇਮਾ ਜਗਤ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Intruder killed| ਪਾਕਿਸਤਾਨੀ ਘੁਸਪੈਠੀਆ ਢੇਰ, ਭਾਰਤ ਅੰਦਰ ਹੋ ਰਿਹਾ ਸੀ ਦਾਖਿਲMeet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget