ਪੜਚੋਲ ਕਰੋ

ਐਕਟਰਸ ਪੂਜਾ ਭੱਟ ਨੇ ਤਿੰਨ ਸਾਲ ਤੋਂ ਨਹੀਂ ਪੀਤੀ ਸ਼ਰਾਬ, ਹੁਣ ਦੱਸਿਆ ਆਪਣਾ ਤਜ਼ਰਬਾ

ਬਾਲੀਵੁੱਡ ਦੀ ਕਿਸੇ ਸਮੇਂ ਦੀ ਬੋਲਡ ਐਕਟਰਸ ਮੰਨੀ ਜਾਂਦੀ ਪੂਜਾ ਭੱਟ ਨੂੰ ਸ਼ਰਾਬ ਛੱਡੇ ਤਿੰਨ ਸਾਲ ਦਾ ਸਮਾਂ ਹੋ ਗਿਆ ਹੈ। ਪੂਜਾ ਨੇ ਅਕਸਰ ਆਪਣੀ ਇਸ ਆਦਤ ਬਾਰੇ ਖੁਲ੍ਹ ਕੇ ਗੱਲ ਕੀਤੀ ਹੈ ਤੇ ਨਾਲ ਹੀ ਹੁਣ ਪੂਜਾ ਭੱਟ ਆਪਣੇ ਸ਼ਰਾਬ ਛੱਡਣ ਦੇ ਐਕਸਪੀਰੀਅੰਸ ਬਾਰੇ ਵੀ ਖੁੱਲ੍ਹ ਕੇ ਦੱਸਦੀ ਹੈ।

ਮੁੰਬਈ: ਬਾਲੀਵੁੱਡ ਦੀ ਕਿਸੇ ਸਮੇਂ ਦੀ ਬੋਲਡ ਐਕਟਰਸ ਮੰਨੀ ਜਾਂਦੀ ਪੂਜਾ ਭੱਟ ਨੂੰ ਸ਼ਰਾਬ ਛੱਡੇ ਤਿੰਨ ਸਾਲ ਦਾ ਸਮਾਂ ਹੋ ਗਿਆ ਹੈ। ਪੂਜਾ ਨੇ ਅਕਸਰ ਆਪਣੀ ਇਸ ਆਦਤ ਬਾਰੇ ਖੁਲ੍ਹ ਕੇ ਗੱਲ ਕੀਤੀ ਹੈ ਤੇ ਨਾਲ ਹੀ ਹੁਣ ਪੂਜਾ ਭੱਟ ਆਪਣੇ ਸ਼ਰਾਬ ਛੱਡਣ ਦੇ ਐਕਸਪੀਰੀਅੰਸ ਬਾਰੇ ਵੀ ਖੁੱਲ੍ਹ ਕੇ ਦੱਸਦੀ ਹੈ। ਪੂਜਾ ਨੇ ਸ਼ਰਾਬ ਛੱਡਣ ਦੀ ਜੰਗ ਨੂੰ ਤਿੰਨ ਸਾਲ ਹੋ ਗਏ ਹਨ। ਇਸ ਆਦਤ ਨਾਲ ਤਿੰਨ ਸਾਲ ਦੀ ਲੜਾਈ ਦਾ ਜਸ਼ਨ ਮਨਾਉਨ ਲਈ ਪੂਜਾ ਭੱਟ ਨੇ ਇੰਸਟਾਗ੍ਰਾਮ ਦਾ ਸਹਾਰਾ ਲਿਆ। ਉਸ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਅਸੀਂ ਸੱਚ ਜਾਣਦੇ ਹਾਂ ਤੇ ਸੱਚ ਤੁਹਾਨੂੰ ਆਜ਼ਾਦ ਕਰਦਾ ਹੈ, ਅੱਜ ਸੰਜਮ ਦੇ ਤਿੰਨ ਸਾਲ ਪੂਰੇ ਹੋਏ। ਬ੍ਰਾਹਮੰਡ ਦਾ ਤੇ ਮੈਨੂੰ ਸੰਭਾਲਣ ਵਾਲੇ ਹੱਥਾਂ ਦਾ ਧੰਨਵਾਦ”। ਐਕਟਰਸ ਨੇ ਅੱਗੇ ਲਿਖਿਆ, “ਇਸ ਨਵੀਂ ਜ਼ਿੰਦਗੀ ਲਈ, ਨਵੇਂ ਪਰਿਪੇਖ ਤੇ ਖੁਦ ਨੂੰ ਨਵੀਂ ਜ਼ਿੰਦਗੀ ਨੂੰ ਨਵਾ ਨਜ਼ਰੀਆ ਦੇਣ ਦੀ ਤਾਕਤ ਨੂੰ ਨਵੀਨੀਕਰਨ ਕਰਨ ਲਈ ਧੰਨਵਾਦੀ ਹਾਂ”।
View this post on Instagram
 
“Ye shall know the truth, and the truth shall make you free" (John 8:32) Three years sober today. Gratitude to the universe & the hand that guides me. Grateful for this new life,for new perspective and renewed capacity to look myself & life squarely in the eye. 🙏🖤 #threeyearssober #sobriety #clarity #vulnerability #strength #onedayatatime #onestepatatime

A post shared by Pooja B (@poojab1972) on

ਫ਼ਿਲਮ ਪ੍ਰੋਡਿਊਸਰ ਵਜੋਂ ਪੂਜਾ ਭੱਟ 1990 ਤੋਂ ਵਖਰੀਆਂ ਕਹਾਣੀ ਨੂੰ ਰੂਬਰੂ ਕਰਦੀ ਆਈ ਹੈ। ਉਸ ਦਾ ਕਹਿਣਾ ਹੈ ਕਿ ਔਰਤ ਕਦੇ ਵੀ ਸੈਕਸੂਅਲਤਾ ਤੇ ਸੁੰਦਰਤਾ ਨੂੰ ਰੁੱਖੇ ਢੰਗ ਨਾਲ ਨਹੀਂ ਵਰਤਦੀ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget