ਪੜਚੋਲ ਕਰੋ

ਬੁਆਏਫਰੈਂਡ ਨਾਲ ਪੂਨਮ ਪਾਂਡੇ ਗ੍ਰਿਫਤਾਰ, ਲੌਕਡਾਊਨ ‘ਚ ਕੀਤਾ ਇਹ ਕਾਰਾ

ਅਦਾਕਾਰਾ ਤੇ ਮਾਡਲ ਪੂਨਮ ਪਾਂਡੇ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮਾਡਲ ਨੂੰ ਬੁਆਏਫ੍ਰੈਂਡ ਸੈਮ ਅਹਿਮਦ ਨਾਲ ਮਰੀਨ ਡਰਾਈਵ ਕੋਲੋਂ ਗ੍ਰਿਫਤਾਰ ਕੀਤਾ। ਪੁਲਿਸ ਨੇ ਪੂਨਮ ਪਾਂਡੇ ਤੇ ਉਸ ਦੇ ਬੁਆਏਫ੍ਰੈਂਡ ਨੂੰ ਕੋਰੋਨਾਵਾਇਰਸ ਕਾਰਨ ਲਾਗੂ ਲੌਕਡਾਊਨ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ।

ਨਵੀਂ ਦਿੱਲੀ: ਅਦਾਕਾਰਾ ਤੇ ਮਾਡਲ ਪੂਨਮ ਪਾਂਡੇ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮਾਡਲ ਨੂੰ ਬੁਆਏਫ੍ਰੈਂਡ ਸੈਮ ਅਹਿਮਦ ਨਾਲ ਮਰੀਨ ਡਰਾਈਵ ਕੋਲੋਂ ਗ੍ਰਿਫਤਾਰ ਕੀਤਾ। ਪੁਲਿਸ ਨੇ ਪੂਨਮ ਪਾਂਡੇ ਤੇ ਉਸ ਦੇ ਬੁਆਏਫ੍ਰੈਂਡ ਨੂੰ ਕੋਰੋਨਾਵਾਇਰਸ ਕਾਰਨ ਲਾਗੂ ਲੌਕਡਾਊਨ  ਦੀ ਉਲੰਘਣਾ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਲੌਕਡਾਊਨ ਤੋਂ ਬਾਅਦ ਵੀ ਆਪਣੀ ਕਾਰ 'ਚ ਘੁੰਮਣ ਨਿਕਲੇ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਉਨ੍ਹਾਂ ਦੀ BMW ਕਾਰ ਵੀ ਜ਼ਬਤ ਕਰ ਲਈ। ਦੋਵਾਂ ਖਿਲਾਫ ਰਾਸ਼ਟਰੀ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਪੂਨਮ ਪਾਂਡੇ ਦੀ ਪਛਾਣ ਉਨ੍ਹਾਂ ਦੇ ਬੋਲਡ ਵੀਡੀਓ ਤੇ ਫੋਟੋਆਂ ਕਾਰਨ ਹੈ। ਪੂਨਮ ਪਾਂਡੇ ਇੰਸਟਾਗ੍ਰਾਮ 'ਤੇ ਬਹੁਤ ਸਰਗਰਮ ਹੈ ਤੇ ਪ੍ਰਸ਼ੰਸਕਾਂ ਲਈ ਵੀਡੀਓ ਅਤੇ ਫੋਟੋਆਂ ਸਾਂਝੀਆਂ ਕਰਦੀ ਰਹਿੰਦੀ ਹੈ। ਉਹ ਲੌਕਡਾਊਨ ਦੌਰਾਨ ਵੀ ਆਪਣੀਆਂ ਬੋਲਡ ਵੀਡੀਓ ਸਾਂਝੀਆਂ ਕਰਦੀ ਰਹੀ ਹੈ। ਪੂਨਮ ਪਾਂਡੇ ਕਈ ਵਾਰ ਨਿਊਡ ਫੋਟੋਆਂ ਲਈ ਸੁਰਖੀਆਂ 'ਚ ਰਹੀ ਹੈ ਤੇ ਕਈ ਵਾਰ ਆਪਣੇ ਚੈਲੇਂਜ ਕਾਰਨ ਖਬਰਾਂ ‘ਚ ਆਈ ਹੈ। ਇੱਕ ਵਾਰ 2011 ‘ਚ ਕ੍ਰਿਕਟ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਪੂਨਮ ਨੇ ਟੀਮ ਇੰਡੀਆ ਲਈ ਨਿਊਡ ਹੋਣ ਬਾਰੇ ਗੱਲ ਕਹਿ ਕੇ ਬਹੁਤ ਸੁਰਖੀਆਂ ਬਟੋਰੀਆਂ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget