ਪੜਚੋਲ ਕਰੋ

Poonam Pandey: ਪ੍ਰਸਿੱਧ ਮਾਡਲ ਤੇ ਅਦਾਕਾਰਾ ਪੂਨਮ ਪਾਂਡੇ ਦਾ ਮਹਿਜ਼ 32 ਦੀ ਉਮਰ 'ਚ ਦੇਹਾਂਤ, ਕੈਂਸਰ ਤੋਂ ਹਾਰ ਗਈ ਜ਼ਿੰਦਗੀ ਦੀ ਜੰਗ

Poonam Pandey Death: ਬਾਲੀਵੁੱਡ ਅਦਾਕਾਰਾ ਪੂਨਮ ਪਾਂਡੇ ਦੀ ਅਚਾਨਕ ਮੌਤ ਦੀ ਖਬਰ ਨੇ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਦਾਕਾਰਾ ਦੀ ਮੌਤ ਦਾ ਕਾਰਨ ਸਰਵਾਈਕਲ ਕੈਂਸਰ ਦੱਸਿਆ ਜਾ ਰਿਹਾ ਹੈ।

Poonam Pandey Death: ਮਸ਼ਹੂਰ ਬਾਲੀਵੁੱਡ ਅਦਾਕਾਰਾ ਤੇ ਮਾਡਲਪੂਨਮ ਪਾਂਡੇ ਦੀ ਮੌਤ ਦੀ ਖਬਰ ਆ ਰਹੀ ਹੈ। ਅਦਾਕਾਰਾ ਦੀ ਮੌਤ ਦੀ ਖਬਰ ਪੂਨਮ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਹੈ। ਪੂਨਮ ਦੀ ਅਚਾਨਕ ਮੌਤ ਦੀ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪੂਨਾਮ ਪਾਂਡੇ ਦਾ ਨਾਮ ਅਕਸਰ ਹੀ ਵਿਵਾਦਾਂ 'ਚ ਰਹਿੰਦਾ ਸੀ। ਕਿਸੇ ਨੇ ਇਹ ਸੋਚਿਆ ਵੀ ਨਹੀਂ ਸੀ ਕਿ ਬੇਬਾਕ ਬੋਲਣ ਵਾਲੀ ਇਹ ਅਭਿਨੇਤਰੀ ਇਸ ਤਰ੍ਹਾਂ ਅਚਾਨਕ ਦੁਨੀਆ ਤੋਂ ਰੁਖਸਤ ਹੋ ਜਾਵੇਗੀ। 

ਇਹ ਵੀ ਪੜ੍ਹੋ: ਪ੍ਰਿਯੰਕਾ ਚੋਪੜਾ ਦਾ 166 ਕਰੋੜ ਦਾ ਘਰ ਸਲਾਬ ਕਰਕੇ ਹੋਇਆ ਖਰਾਬ, ਨਵੇਂ ਘਰ 'ਚ ਪਰਿਵਾਰ ਸਣੇ ਸ਼ਿਫਟ ਹੋਈ ਅਦਾਕਾਰਾ

ਪੂਨਮ ਪਾਂਡੇ ਦੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ ਮੌਤ ਦੀ ਖਬਰ
ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਪੋਸਟ 'ਚ ਲਿਖਿਆ ਹੈ, ''ਅੱਜ ਦੀ ਸਵੇਰ ਸਾਡੇ ਲਈ ਮੁਸ਼ਕਲ ਹੈ। ਸਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਅਸੀਂ ਸਰਵਾਈਕਲ ਕੈਂਸਰ ਕਾਰਨ ਆਪਣੀ ਪਿਆਰੀ ਪੂਨਮ ਨੂੰ ਗੁਆ ਦਿੱਤਾ ਹੈ। ਹਰ ਜੀਵਿਤ ਰੂਪ ਜੋ ਕਦੇ ਵੀ ਉਸਦੇ ਸੰਪਰਕ ਵਿੱਚ ਆਇਆ ਸੀ ਉਸਨੂੰ ਸ਼ੁੱਧ ਪਿਆਰ ਅਤੇ ਦਿਆਲਤਾ ਪ੍ਰਾਪਤ ਹੋਈ। ਇਸ ਦੁੱਖ ਦੀ ਘੜੀ ਵਿੱਚ, ਅਸੀਂ ਤੁਹਾਡੇ ਸਾਰਿਆਂ ਤੋਂ ਨਿੱਜਤਾ ਦੀ ਬੇਨਤੀ ਕਰਾਂਗੇ। ਅਸੀਂ ਉਸ ਨੂੰ ਹਰ ਉਸ ਚੀਜ਼ ਲਈ ਪਿਆਰ ਨਾਲ ਯਾਦ ਕਰਾਂਗੇ ਜੋ ਅਸੀਂ ਸਾਂਝੀਆਂ ਕਰਦੇ ਹਾਂ।

View this post on Instagram
 
A post shared by Poonam Pandey (@poonampandeyreal)

ਅਦਾਕਾਰਾ ਨੇ 3 ਦਿਨ ਪਹਿਲਾ ਸ਼ੇਅਰ ਕੀਤੀ ਸੀ ਇਹ ਆਖਰੀ ਪੋਸਟ
ਦੱਸ ਦਈਏ ਕਿ ਪੂਨਮ ਪਾਂਡੇ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਸੀ। ਉਹ ਫੈਨਜ਼ ਦੇ ਨਾਲ ਆਪਣੀ ਹਰ ਛੋਟੀ ਵੱਡੀ ਅਪਡੇਟ ਸਾਂਝੀ ਕਰਦੀ ਸੀ। ਉਸ ਨੇ ਆਪਣੀ ਆਖਰੀ ਪੋਸਟ 3 ਦਿਨ ਪਹਿਲਾਂ ਸ਼ੇਅਰ ਕੀਤੀ ਸੀ।

View this post on Instagram
 
A post shared by Poonam Pandey (@poonampandeyreal)

ਪੂਨਮ ਪਾਂਡੇ ਦੀ ਮੌਤ ਦੀ ਖਬਰ ਸੁਣ ਕੇ ਪ੍ਰਸ਼ੰਸਕ ਸਦਮੇ 'ਚ
ਪੂਨਮ ਪਾਂਡੇ ਦੀ ਮੌਤ ਦੀ ਖਬਰ ਦੀ ਪੁਸ਼ਟੀ ਉਸਦੀ ਪੀਆਰ ਟੀਮ ਨੇ ਏਬੀਪੀ ਨਿਊਜ਼ ਨੂੰ ਕੀਤੀ ਹੈ। ਹਾਲਾਂਕਿ ਇਹ ਇੰਸਟਾ ਪੋਸਟ ਚਾਰ ਦਿਨ ਪੁਰਾਣੀ ਹੈ। ਕਈ ਯੂਜ਼ਰਸ ਇਸ ਨੂੰ ਪ੍ਰੈਂਕ ਕਹਿ ਰਹੇ ਹਨ ਅਤੇ ਅਦਾਕਾਰਾ ਦੀ ਮੌਤ 'ਤੇ ਯਕੀਨ ਨਹੀਂ ਕਰ ਪਾ ਰਹੇ ਹਨ। ਇਸ ਪੋਸਟ ਤੋਂ ਬਾਅਦ ਕਈ ਸਦਮੇ 'ਚ ਹਨ। 

ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਮਿਸ ਪੂਜਾ ਨੇ ਫੈਨਜ਼ ਨੂੰ ਦਿੱਤਾ ਸਪੈਸ਼ਲ ਸਰਪ੍ਰਾਈਜ਼, ਕਰ ਦਿੱਤਾ ਇਹ ਕੰਮ, ਦੇਖੋ ਇਹ ਵੀਡੀਓ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget