ਪੜਚੋਲ ਕਰੋ

ਨੈਗੇਟਿਵ ਟਵੀਟ ਦਾ ਦਿਲਜੀਤ ਦੋਸਾਂਝ ਵਲੋਂ ਪੌਜ਼ੇਟਿਵ ਜਵਾਬ

ਕਲਾਕਾਰ ਹਮੇਸ਼ਾ ਆਪਣੇ ਬਾਰੇ ਚੰਗੇ ਕਮੈਂਟਸ ਸ਼ੇਅਰ ਕਰਦੇ ਰਹਿੰਦੇ ਹਨ ਜਾਂ ਉਨ੍ਹਾਂ ਦਾ ਜਵਾਬ ਦਿੰਦੇ ਹਨ। ਪਰ ਇਕ ਕਲਾਕਾਰ ਹੈ ਜਿਸ ਨੂੰ ਆਪਣੇ ਬਾਰੇ ਆਏ ਨੈਗੇਟਿਵ ਕੁਮੈਂਟ ਦਾ ਵੀ ਪੌਜ਼ੇਟਿਵ ਜਵਾਬ ਦੇਣਾ ਆਉਂਦਾ ਹੈ। ਉਹ ਕਲਾਕਾਰ ਹੈ ਸੁਪਰਸਟਾਰ ਦਿਲਜੀਤ ਦੋਸਾਂਝ।

ਦਿਲਜੀਤ ਦੀ ਹਾਲ ਹੀ 'ਚ ਰਿਲੀਜ਼ ਹੋਈ ਐਲਬਮ 'ਗੋਟ' greatest of all time ਦੇ ਬਾਰੇ ਕਿਸੇ ਨੇ ਟਵਿੱਟਰ ਅਕਾਊਂਟ 'ਤੇ ਦਿਲਜੀਤ ਨੂੰ ਟੈਗ ਕਰਦਿਆਂ ਨੈਗੇਟਿਵ ਕਮੈਂਟ ਲਿਖਿਆ।
ਪਰ ਦੁਸਾਂਝਾਂ ਵਾਲੇ ਨੂੰ ਕਿਸ ਨਾਲ ਕਿਸ ਤਰਾਂ ਡੀਲ ਕਰਨਾ ਹੈ ਇਹ ਬਾਖੂਬੀ ਆਉਂਦਾ ਹੈ। ਦਿਲਜੀਤ ਦੀ ਐਲਬਮ ਬਾਰੇ ਪੋਸਟ 'ਚ ਨੈਗੇਟਿਵ ਇਹ ਲਿਖਿਆ ਗਿਆ ਕਿ "ਦਿਲਜੀਤ ਦੀ ਨਵੀਂ ਐਲਬਮ 'ਗੋਟ' ਦੇ ਗੀਤ ਦੇ ਬੋਲ ਉਹ ਅੱਜ ਪੰਜਾਬੀ ਸੋਸਾਇਟੀ ਲਈ ਗ਼ਲਤ ਹਨ। ਗਾਣਿਆਂ 'ਚ ਸਿਰਫ ਸ਼ੋਅ ਓਫ, ਜਾਤੀਵਾਦ ਤੇ male chauvinism ਹੀ ਹੈ। ਤੁਹਾਡਾ ਹਿਊਮਰ ਹਮੇਸ਼ਾ ਪਸੰਦ ਕੀਤਾ ਜਾਂਦਾ ਹੈ but why this kalol bhrawa?"
ਵਾਰੀ ਸੀ ਹੁਣ ਦੁਸਾਂਝਾਂ ਵਾਲੇ ਦੇ ਟਵੀਟ ਦੀ। ਦਿਲਜੀਤ ਨੇ ਜਵਾਬ ਦਿਤਾ 'ਭੈਣ ਜੀ 16 ਗਾਣੇ ਹਨ ਐਲਬਮ 'ਚ, ਤੁਸੀਂ ਨਾ ਸੁਣੋ ਕਲੈਸ਼ ...ਪੀੜ ਸੁਣੋ , ਪਿਆਰ ਸੁਣੋ , ਰੇਂਜ ਸੁਣੋ , ਜੱਟੀ ਸੁਣੋ  'ਗੋਟ ਸੁਣੋ' ... ਗੱਲ ਮੁਕਦੀ ਕਿਥੇ ਅਜੇ 'ਗੋਟ ਸੁਣੋ' ਦਿਲਜੀਤ ਨੇ ਥੋੜਾ ਹਾਇਲਾਇਟ ਕਰਕੇ ਤੇ ਕੈਪੀਟਲ ਵਰਡਸ 'ਚ ਲਿਖਿਆ। ਉਹ ਤਾਂ ਲਿਖਿਆ ਕਿਉਂਕਿ ਗੋਟ ਗੀਤ ਦੀ ਹੁੱਕ ਲਾਈਨ ਹੈ 'ਗੱਭਰੂ ਦਾ ਵੈਰੀ ਨਾਲ ਵੀ ਮਿੱਠਾ ਬੋਲਦਾ' ਤੇ ਅਖੀਰ 'ਚ ਲਿਖਿਆ - ਬਿਲਬੋਰਡ ਤੇ ਆ ਪੰਜਾਬੀ ਐਲਬਮ ਦਿਲਜੀਤ ਵਲੋਂ ਇਸ ਟਵੀਟ ਦੇ ਬੜੇ ਹੀ ਪਿਆਰੇ ਜਿਹੇ ਰਿਪਲਾਈ ਤੋਂ ਬਹੁਤ ਸਾਰੇ ਕਲਾਕਾਰਾਂ ਨੂੰ ਦਿਲਜੀਤ ਤੋਂ ਕੁਝ ਸਿੱਖਣਾ ਚਾਹੀਦਾ ਹੈ।

ਟਾਪ ਹੈਡਲਾਈਨ

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Embed widget