ਪੜਚੋਲ ਕਰੋ

ਬਿੰਨੂ ਢਿੱਲੋਂ, ਜੋਰਡਨ ਸੰਧੂ ਤੇ ਸਰਗੁਣ ਕਰਨਗੇ ‘ਕਾਲਾ ਸ਼ਾਹ ਕਾਲਾ’ ਨਾਲ ਧਮਾਕਾ

ਚੰਡੀਗੜ੍ਹ: ਜ਼ੀ ਸਟੂਡੀਓ ਜਲਦੀ ਹੀ ਇੰਫੈਂਟਰੀ ਪਿਕਚਰਜ਼ ਤੇ ਡ੍ਰੀਮਇਤਿਆਤਾ ਐਂਟਰਟਨਮੈਂਟ ਨਾਲ ਮਿਲਕੇ ਫ਼ਿਲਮ ‘ਕਾਲਾ ਸ਼ਾਹ ਕਾਲਾ’ ਲੈ ਕੇ ਆ ਰਿਹਾ ਹੈ। ਫ਼ਿਲਮ ਦਾ ਅੱਜ ਯਾਨੀ 14 ਜਨਵਰੀ ਨੂੰ ਪੋਸਟਰ ਰਿਲੀਜ਼ ਹੋ ਗਿਆ ਹੈ। ਇਸ ਦੇ ਨਾਲ ਹੀ ਫ਼ਿਲਮ ਦੀ ਰਿਲੀਜ਼ ਡੇਟ ਵੀ ਐਲਾਨ ਦਿੱਤੀ ਗਈ ਹੈ। ‘ਕਾਲਾ ਸ਼ਾਹ ਕਾਲਾ’ ਫ਼ਿਲਮ 14 ਫਰਵਰੀ ਦੀ ਨੂੰ ਰਿਲੀਜ਼ ਹੋਣੀ ਹੈ। ਇਸ ਫ਼ਿਲਮ ਨੂੰ ਅਮਰਜੀਤ ਸਿੰਘ ਨੇ ਲਿਖੀ ਹੈ ਜਿਸ ‘ਚ ਸਰਗੁਣ ਮਹਿਤਾ, ਬਿੰਨੂ ਢਿੱਲੋਂ ਤੇ ਜੋਰਡਨ ਸੰਧੂ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇਹ ਫ਼ਿਲਮ ਇੱਕ ਰੋਮ-ਕੋਮ ਫ਼ਿਲਮ ਹੋਵੇਗੀ ਜਿਸ ‘ਚ ਸਮਾਜਿਕ ਸੁਨੇਹਾ ਵੀ ਦਰਸ਼ਕਾਂ ਨੂੰ ਜ਼ਰੂਰ ਮਿਲੇਗਾ। ਰਿਲੀਜ਼ ਹੋਏ ਫ਼ਿਲਮ ਦੇ ਪੋਸਟਰ ‘ਚ ਬਿੰਨੂ ਢਿੱਲੋਂ ਨਾਲ ਸਰਗੁਣ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਪੋਸਟਰ ‘ਤੇ ਰਿਲੀਜ਼ ਡੇਟ ਵੀ ਸਾਫ ਨਜ਼ਰ ਆ ਰਹੀ ਹੈ। ਹੁਣ ਔਡੀਅੰਸ ਨੂੰ ਇਸ ਦੇ ਟ੍ਰੇਲਰ ਦੇ ਰਿਲੀਜ਼ ਹੋਣ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਰਹੇਗਾ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget