ਪੜਚੋਲ ਕਰੋ

ਸਿੱਧੂ ਮੂਸੇਵਾਲਾ ਤੇ ਬੱਬੂ ਮਾਨ ਕਰਕੇ ਲੜ ਰਹੇ ਲੋਕਾਂ ਨੂੰ ਪ੍ਰਭ ਗਿੱਲ ਦੀ ਸਲਾਹ

ਗਾਇਕ ਪ੍ਰਭ ਗਿੱਲ ਨੇ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰਨ ਵਾਲਿਆਂ ਨੂੰ ਤੇ ਇਸ ਪਲੇਟਫਾਰਮ 'ਤੇ ਲੜਾਈ ਕਰਨ ਵਾਲੇ ਕਲਾਕਾਰਾਂ ਨੂੰ ਸੰਦੇਸ਼ ਦਿੱਤਾ ਹੈ। ਪਿਛਲੇ ਦਿਨਾਂ ਤੋਂ ਇਹ ਕਾਫੀ ਵੇਖਿਆ ਗਿਆ ਹੈ ਕਿ ਸੋਸ਼ਲ ਮੀਡੀਆ 'ਤੇ ਪੰਜਾਬੀ ਇੰਡਸਟਰੀ ਤੇ ਗਾਇਕ ਸਿੱਧੂ ਮੂਸੇਵਾਲਾ ਤੇ ਬੱਬੂ ਮਨ ਦੇ ਕਲੇਸ਼ ਦੀਆਂ ਖਬਰਾਂ ਚੱਲ ਰਹੀਆਂ ਸੀ।

ਗਾਇਕ ਪ੍ਰਭ ਗਿੱਲ ਨੇ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰਨ ਵਾਲਿਆਂ ਨੂੰ ਤੇ ਇਸ ਪਲੇਟਫਾਰਮ 'ਤੇ ਲੜਾਈ ਕਰਨ ਵਾਲੇ ਕਲਾਕਾਰਾਂ ਨੂੰ ਸੰਦੇਸ਼ ਦਿੱਤਾ ਹੈ। ਪਿਛਲੇ ਦਿਨਾਂ ਤੋਂ ਇਹ ਕਾਫੀ ਵੇਖਿਆ ਗਿਆ ਹੈ ਕਿ ਸੋਸ਼ਲ ਮੀਡੀਆ 'ਤੇ ਪੰਜਾਬੀ ਇੰਡਸਟਰੀ ਤੇ ਗਾਇਕ ਸਿੱਧੂ ਮੂਸੇਵਾਲਾ ਤੇ ਬੱਬੂ ਮਨ ਦੇ ਕਲੇਸ਼ ਦੀਆਂ ਖਬਰਾਂ ਚੱਲ ਰਹੀਆਂ ਸੀ। ਇਨ੍ਹਾਂ ਦੀ ਲੜਾਈ 'ਚ ਦੋਹਾਂ ਦੇ ਫੈਨਜ਼ ਵੀ ਸੋਸ਼ਲ ਮੀਡੀਆ 'ਤੇ ਕਾਫੀ ਭਿੜ ਰਹੇ ਹਨ। ਇਸ 'ਤੇ ਹੁਣ ਪ੍ਰਭ ਗਿੱਲ ਨੇ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰਨ ਵਾਲਿਆਂ ਨੂੰ ਸਿੱਖ ਦਿੱਤੀ ਹੈ। ਪ੍ਰਭ ਗਿੱਲ ਨੇ ਲਿਖਿਆ, "ਹਰ ਇੱਕ ਬਿਜ਼ਨਸਮੈਨ ਜਾ ਦੁਕਾਨਦਾਰ ਵਾਂਗ ਕਲਾਕਾਰ ਵੀ ਗਾਉਂਦੇ ਹਨ, ਸੰਗੀਤ ਬਣਾਉਂਦੇ ਹਨ, ਵੇਚਦੇ ਹਨ ਤੇ ਰੋਟੀ ਕਮਾਉਂਦੇ ਹਨ।" "ਦੋਸਤੋ ਲੜਾਈ ਕਰੋ ਆਪਣੇ ਕਮਜ਼ੋਰ ਸਿਸਟਮ ਨੂੰ ਮਜਬੂਤ ਕਰਨ ਲਈ ਤੇ ਆਪਣੇ ਭਵਿੱਖ ਲਈ।" "ਲੜਾਈ ਕਰੋ ਬਹਿਸ ਕਰੋ ਸਵਾਲ ਕਰੋ ਉਨ੍ਹਾਂ ਨੂੰ ਜਿਨ੍ਹਾਂ ਦੇ ਹੱਥਾਂ 'ਚ ਵਾਗਡੋਰ ਹੈ" "ਇੰਟਰਨੈਟ 'ਤੇ ਆਪਣੀ ਸਮਾਰਟਨੈਸ ਨੂੰ ਆਪਣੇ ਭਵਿੱਖ ਲਈ ਤੇ ਚੰਗੇ ਕੰਮਾਂ ਲਈ ਵਰਤੋ" ਰਣਜੀਤ ਬਾਵਾ ਨੇ ਅਜਿਹਾ ਕੀ ਲਿਖਿਆ ਕਿ ਗੁਰਦਾਸ ਮਾਨ ਦੀ ਕਲਾਸ ਲਗਾ ਰਹੇ ਲੋਕ ਇਸ ਦੇ ਨਾਲ ਹੀ ਪ੍ਰਭ ਗਿੱਲ ਨੇ ਇਹ ਵੀ ਦੱਸਿਆ, "ਇਹ ਇੰਟਰਨੈਟ ਤੇ ਰੋਜ਼ ਹੁੰਦੀ ਬਹਿਸ/ਲੜਾਈ ਦਾ ਕੋਈ ਅੰਤ ਨਹੀਂ ਨਾਂ ਕੋਈ ਰਿਜ਼ਲਟ ਹੈ ਅਸਲ ਲੜਾਈ ਇਸ ਤੋਂ ਕਈ ਗੁਣਾ ਵੱਡੀ ਹੈ।" "ਕੋਈ ਵੀ ਕਲਾਕਾਰ ਨਹੀਂ ਚਾਹੁੰਦਾ ਕੇ ਕੋਈ ਲੜੇ। ਨਾ ਹੀ ਉਹ ਲੜਨ 'ਤੇ ਸ਼ਾਬਾਸ਼ੀ ਦਏਗਾ" "ਫੋਨ ਤੇ ਇੰਟਰਨੇਟ 'ਚ ਨਿਕਲ ਕੇ ਆਲੇ ਦੁਆਲੇ ਦੀ ਦੁਨੀਆ ਵੇਖੋ". ਇਸ ਤੋਂ ਪਹਿਲਾਂ ਰਣਜੀਤ ਬਾਵਾ, ਗਿੱਪੀ ਗਰੇਵਾਲ ਤੇ ਐਮੀ ਵਿਰਕ ਨੇ ਵੀ ਲੋਕਾਂ ਨੂੰ ਕਲਾਕਾਰਾਂ ਕਰਕੇ ਨਾ ਲੜ੍ਹਨ ਦੀ ਸਲਾਹ ਦਿੱਤੀ ਸੀ। 
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget