ਪੜਚੋਲ ਕਰੋ

Prabhas: ਬਾਹੂਬਲੀ ਸਟਾਰ ਦਾ ਵਿਆਹ ਅਨੁਸ਼ਕਾ ਸ਼ੈਟੀ ਨਾਲ ਕਰਾਉਣਾ ਚਾਹੁੰਦਾ ਹੈ ਪਰਿਵਾਰ, ਪਰ ਐਕਟਰ ਦੀ ਇਹ ਆਦਤ ਬਣ ਰਹੀ ਰੁਕਾਵਟ

Prabhas Anushka Shetty: ਪ੍ਰਭਾਸ ਇਨ੍ਹੀਂ ਦਿਨੀਂ ਆਪਣੀ ਫਿਲਮ 'ਸਲਾਰ' ਨੂੰ ਲੈ ਕੇ ਸੁਰਖੀਆਂ 'ਚ ਹਨ। ਅਭਿਨੇਤਾ ਪੂਰੀ ਤਰ੍ਹਾਂ ਆਪਣੇ ਕੰਮ 'ਤੇ ਕੇਂਦਰਿਤ ਹੈ ਪਰ ਉਸ ਦਾ ਪਰਿਵਾਰ ਚਾਹੁੰਦਾ ਹੈ ਕਿ ਉਹ ਅਨੁਸ਼ਕਾ ਸ਼ੈੱਟੀ ਨਾਲ ਵਿਆਹ ਕਰੇ।

Pabhas Marriage: ਬਾਹੂਬਲੀ ਸਟਾਰ ਪ੍ਰਭਾਸ ਨੇ ਹਾਲ ਹੀ ਵਿੱਚ ਆਪਣਾ 44ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਜਦੋਂ ਕਿ ਹਰ ਕਿਸੇ ਦੇ ਦਿਲ 'ਤੇ ਰਾਜ ਕਰਨ ਵਾਲੇ ਪ੍ਰਭਾਸ ਦੇ ਦਿਲ 'ਤੇ ਕਿਸੇ ਦਾ ਰਾਜ ਨਹੀਂ ਹੈ। 44 ਸਾਲ ਦੀ ਉਮਰ ਵਿੱਚ ਵੀ ਉਹ ਸਿੰਗਲ ਹੈ ਅਤੇ ਵਿਆਹ ਨਹੀਂ ਕਰਨਾ ਚਾਹੁੰਦਾ। ਪਰ ਪਰਿਵਾਰ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਕਾਫੀ ਚਿੰਤਤ ਹੈ।

ਇਹ ਵੀ ਪੜ੍ਹੋ: ਸਲਮਾਨ ਖਾਨ ਨਾਲ ਪਿਆਰ, ਵਿਵੇਕ ਓਬਰਾਏ ਨਾਲ ਧੋਖਾ ਤੇ ਅਭਿਸ਼ੇਕ ਨਾਲ ਵਿਆਹ, ਵਿਵਾਦਾਂ ਨਾਲ ਭਰੀ ਰਹੀ ਹੈ ਐਸ਼ ਦੀ ਜ਼ਿੰਦਗੀ

ਪਰਿਵਾਰਕ ਮੈਂਬਰ ਚਾਹੁੰਦੇ ਹਨ ਕਿ ਪ੍ਰਭਾਸ ਅਨੁਸ਼ਕਾ ਸ਼ੈੱਟੀ ਨਾਲ ਵਿਆਹ ਕਰਵਾਉਣ
ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਪ੍ਰਭਾਸ ਦਾ ਪਰਿਵਾਰ ਚਾਹੁੰਦਾ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੀ ਕੋ-ਸਟਾਰ ਅਨੁਸ਼ਕਾ ਸ਼ੈੱਟੀ ਨਾਲ ਵਿਆਹ ਕਰਵਾ ਲੈਣ। ਪਰ ਇਹ ਦੋਵੇਂ ਸਿਰਫ਼ ਚੰਗੇ ਦੋਸਤ ਹਨ ਅਤੇ ਉਹ ਦੋਵੇਂ ਇਸ ਰਿਸ਼ਤੇ ਨੂੰ ਸਿਰਫ਼ ਦੋਸਤੀ ਕਹਿਣਾ ਚਾਹੁੰਦੇ ਹਨ।

ਬਾਹੂਬਲੀ' ਦੀ ਇਹ ਆਦਤ ਬਣ ਰਹੀ ਰੁਕਾਵਟ
ਅਦਾਕਾਰ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਪ੍ਰਭਾਸ ਦੀ ਸਭ ਤੋਂ ਵੱਡੀ ਸਮੱਸਿਆ ਉਸ ਦਾ ਸੁਭਾਅ ਹੈ। ਇਹੀ ਕਾਰਨ ਹੈ ਕਿ ਉਹ ਅਜੇ ਵੀ ਸਿੰਗਲ ਹੈ। ਉਹ ਕਹਿੰਦਾ ਹੈ ਕਿ ਉਹ ਬਿਲਕੁਲ ਵੀ ਸੋਸ਼ਲ ਯਾਨਿ ਸਮਾਜਕਿ ਨਹੀਂ ਹੈ। ਉਹ ਲੋਕਾਂ ਨਾਲ ਜ਼ਿਆਦਾ ਮਿਲਣਾ-ਜੁਲਣਾ ਪਸੰਦ ਨਹੀਂ ਕਰਦਾ। ਉਹ ਪਾਰਟੀਆਂ ਵਿਚ ਵੀ ਘੱਟ ਜਾਂਦਾ ਹੈ। ਜਾਂ ਤਾਂ ਉਹ ਕੰਮ 'ਤੇ ਜਾਂਦਾ ਹੈ ਜਾਂ ਘਰ ਰਹਿੰਦਾ ਹੈ। ਫਿਲਹਾਲ ਉਨ੍ਹਾਂ ਦਾ ਪੂਰਾ ਧਿਆਨ ਆਪਣੇ ਕੰਮ 'ਤੇ ਹੈ।

ਇਸ ਦਿਨ ਸਲਾਰ ਹੋਵੇਗੀ ਰਿਲੀਜ਼
ਤੁਹਾਨੂੰ ਦੱਸ ਦਈਏ ਕਿ ਪ੍ਰਭਾਸ ਜਲਦ ਹੀ ਆਪਣੀ ਸਭ ਤੋਂ ਉਡੀਕੇ ਜਾਣ ਵਾਲੀ ਫਿਲਮ 'ਸਲਾਰ' ਨੂੰ ਲੈ ਕੇ ਸੁਰਖੀਆਂ 'ਚ ਆਉਣ ਵਾਲੇ ਹਨ। ਇਹ ਫਿਲਮ ਇਸ ਸਾਲ 22 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ।

ਤੁਹਾਨੂੰ ਦੱਸ ਦਈਏ ਕਿ ਇਹ ਫਿਲਮ ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' ਨਾਲ ਟੱਕਰ ਲੈਣ ਵਾਲੀ ਹੈ। ਦੋਵੇਂ ਫਿਲਮਾਂ ਕ੍ਰਿਸਮਸ ਦੇ ਮੌਕੇ 'ਤੇ ਰਿਲੀਜ਼ ਹੋਣ ਜਾ ਰਹੀਆਂ ਹਨ। ਸਲਾਰ ਪਹਿਲਾਂ 28 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਸੀ। ਫਿਰ ਫਿਲਮ ਦੀ ਟੱਕਰ ਵਿਵੇਕ ਅਗਨੀਹੋਤਰੀ ਦੀ ਦਿ ਵੈਕਸੀਨ ਵਾਰ ਨਾਲ ਹੋਣੀ ਸੀ। ਉਸ ਤੋਂ ਬਾਅਦ ਇਸ ਨੂੰ ਮੁਲਤਵੀ ਕਰਕੇ ਦਸੰਬਰ ਵਿੱਚ ਤਬਦੀਲ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ: ਜਾਦੂਗਰ ਅਨਮੋਲ ਸਿੰਘ ਨੂੰ ਭੂਤੀਆ ਡੌਲ ਨੇ ਡਰਾਇਆ, ਪਰਫਾਰਮੈਂਸ ਦੌਰਾਨ ਹੋਈਆਂ ਸੀ ਅਜੀਬੋ-ਗਰੀਬ ਘਟਨਾਵਾਂ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ

ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

Embed widget