ਪ੍ਰੀਤ ਹਰਪਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਲਿਖਿਆ ਮਾਫ਼ੀਨਾਮਾ, ਸਿੱਖ ਭਾਵਨਾਂ ਨੂੰ ਪਹੁੰਚਾਇਆ ਸੀ ਠੇਸ
ਏਬੀਪੀ ਸਾਂਝਾ | 26 Jun 2020 01:15 PM (IST)
ਬੀਤੇ ਦਿਨੀ ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦ ਗਾਏ ਸਨ।
ਅੰਮ੍ਰਿਤਸਰ: ਪੰਜਾਬੀ ਗਾਇਕ ਪ੍ਰੀਤ ਹਰਪਾਲ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਹਨ ਕਿਉਂਕਿ ਬੀਤੇ ਦਿਨੀ ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦ ਗਾਏ ਸਨ। ਜਿਸ ਤੋਂ ਬਾਅਦ ਸਮੂਹ ਸਿੱਖ ਭਾਈਚਾਰੇ 'ਚ ਸਖ਼ਤ ਰੋਸ ਪਾਇਆ ਜਾ ਰਿਹਾ ਸੀ ਤੇ ਪੰਜਾਬੀ ਗਾਇਕ ਦੀ ਨਿੰਦਾ ਵੀ ਹੋ ਰਹੀ ਸੀ। ਅੱਜ ਪ੍ਰੀਤ ਹਰਪਾਲ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਗਤ ਦੇ ਨਾਮ ਮਾਫ਼ੀਨਾਮਾ ਲਿਖਿਆ ਹੈ। ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ