ਪੜਚੋਲ ਕਰੋ

ਪ੍ਰਿੰਸ ਕੰਵਲਜੀਤ ਸਿੰਘ ਦੀ ਫਿਲਮ 'ਚੇਤਾ ਸਿੰਘ' ਦਾ ਗਾਣਾ 'ਪਾਲਕੀ ਸਾਹਿਬ' ਨਛੱਤਰ ਗਿੱਲ ਦੀ ਆਵਾਜ਼ 'ਚ ਰਿਲੀਜ਼, ਇੱਥੇ ਦੇਖੋ

Cheta Singh New Song : ਫਿਲਮ ਦਾ ਇੱਕ ਗਾਣਾ ਵੀ ਰਿਲੀਜ਼ ਹੋਇਆ ਹੈ। ਇਹ ਗਾਣਾ ਹੈ 'ਪਾਲਕੀ ਸਾਹਿਬ'। ਫਿਲਮ ਦਾ ਇਹ ਧਾਰਮਿਕ ਟਰੈਕ ਹੈ, ਜਿਸ ਨੂੰ ਗਾਇਕ ਨਛੱਤਰ ਗਿੱਲ ਨੇ ਆਪਣੀ ਆਵਾਜ਼ ਦਿੱਤੀ ਹੈ।

Cheta Singh Song Palki Sahib Out Now: ਪੰਜਾਬੀ ਸਿਨੇਮਾ ਦੇ ਧਾਕੜ ਐਕਟਰ ਪ੍ਰਿੰਸ ਕੰਵਲਜੀਤ ਸਿੰਘ ਅਕਸਰ ਸੁਰਖੀਆਂ 'ਚ ਬਣੇ ਰਹਿੰਦੇ ਹਨ। ਉਹ ਜ਼ਿਆਦਾਤਰ ਪੰਜਾਬੀ ਫਿਲਮਾਂ 'ਚ ਵਿਲੇਨ ਦਾ ਕਿਰਦਾਰ ਨਿਭਾਉਂਦੇ ਹਨ, ਪਰ ਫਿਲਮ 'ਚੇਤਾ ਸਿੰਘ' 'ਚ ਉਨ੍ਹਾਂ ਦਾ ਬਿਲਕੁਲ ਵੱਖਰਾ ਕਿਰਦਾਰ ਸਾਹਮਣੇ ਆਵੇਗਾ। ਇਸ ਫਿਲਮ 'ਚ ਐਕਟਰ ਪੌਜ਼ਟਿਵ ਕਿਰਦਾਰ 'ਚ ਨਜ਼ਰ ਆਉਣ ਵਾਲਾ ਹੈ। ਉਨ੍ਹਾਂ ਦੇ ਨਾਲ ਪੰਜਾਬੀ ਮਾਡਲ ਤੇ ਅਦਾਕਾਰਾ ਜਪਜੀ ਖਹਿਰਾ ਵੀ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਹਾਲ ਹੀ 'ਚ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ।

ਹੁਣ ਫਿਲਮ ਦਾ ਇੱਕ ਗਾਣਾ ਵੀ ਰਿਲੀਜ਼ ਹੋਇਆ ਹੈ। ਇਹ ਗਾਣਾ ਹੈ 'ਪਾਲਕੀ ਸਾਹਿਬ'। ਫਿਲਮ ਦਾ ਇਹ ਧਾਰਮਿਕ ਟਰੈਕ ਹੈ, ਜਿਸ ਨੂੰ ਗਾਇਕ ਨਛੱਤਰ ਗਿੱਲ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਗੀਤ ਬਾਰੇ ਗੱਲ ਕਰੀਏ ਤਾਂ ਗਾਣੇ ਦੇ ਬੋਲ ਰਾਣਾ ਜੇਠੂਵਾਲ ਨੇ ਲਿਖੇ ਹਨ। ਗੀਤ ਨੂੰ ਪ੍ਰਿੰਸ ਕੰਵਲਜੀਤ ਸਿੰਘ ਤੇ ਜਪਜੀ ਖਹਿਰਾ 'ਤੇ ਫਿਲਮਾਇਆ ਗਿਆਂ ਹੈ। ਦੇਖੋ ਵੀਡੀਓ:

ਕਾਬਿਲੇਗ਼ੌਰ ਹੈ ਕਿ ਫਿਲਮ ਦਾ ਟਰੇਲਰ ਹਾਲ ਹੀ 'ਚ ਰਿਲੀਜ਼ ਹੋਇਆ ਸੀ। ਫਿਲਮ ਚੇਤਾ ਸਿੰਘ ਵਿੱਚ ਇੱਕ ਵਾਰ ਫਿਰ ਤੋਂ ਐਕਟਰ ਪ੍ਰਿੰਸ ਕੰਵਲਜੀਤ ਸਿੰਘ (Prince Kanwaljit Singh) ਆਪਣੀ ਐਕਟਿੰਗ ਨਾਲ ਲੋਕਾਂ ਨੂੰ ਹੈਰਾਨ ਕਰਦੇ ਹੋਏ ਦਿਖਾਈ ਦੇਣਗੇ। ਫਿਲਹਾਲ ਇਸ ਧਮਾਕੇਦਾਰ ਤੇ ਵਖਰੇ ਕਾਨਸੈਪਟ ਵਾਲੀ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਸਾਗਾ ਸਟੂਡੀਓਜ਼, ਜੋ ਕਿ ਪਹਿਲਾਂ ਸਾਗਾ ਮਿਊਜ਼ਿਕ ਵਜੋਂ ਜਾਣਿਆ ਜਾਂਦਾ ਸੀ, ਨੇ ਰਵਾਇਤੀ ਕਾਮੇਡੀ ਸ਼ੈਲੀ ਤੋਂ ਵੱਖ ਹੋ ਕੇ ਆਪਣੀ ਨਵੀਨਤਮ ਰਿਲੀਜ਼ 'ਚੇਤਾ ਸਿੰਘ' ਦਾ ਜਨਤਕ ਕਰਨ ਜਾ ਰਿਹਾ ਹੈ।

ਦੱਸ ਦੇਈਏ ਕਿ ਸਾਗਾ ਸਟੂਡੀਓ ਇੱਕ ਅਦਭੁਤ ਕਹਾਣੀ ਲਿਆਇਆ ਹੈ ਜੋ ਬੁਰੇ ਸਮਾਜ ਦੇ ਵਿਰੁੱਧ ਬਦਲਾ ਲੈਣ ਦੀਆਂ ਘਟਨਾਵਾਂ ਦੇ ਆਲੇ-ਦੁਆਲੇ ਘੁੰਮਦੀ ਹੈ। ਫਿਲਮ 'ਚੇਤਾ ਸਿੰਘ' 1 ਸਤੰਬਰ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਗਾ ਸਟੂਡੀਓਜ਼ ਇੱਕ ਦਿਲਚਸਪ ਕਹਾਣੀ, ਤੀਬਰ ਪ੍ਰਦਰਸ਼ਨ ਅਤੇ ਉੱਚ ਐਕਸ਼ਨ ਦੇ ਨਾਲ, ਫਿਲਮ ਉਦਯੋਗ ਦੀਆਂ ਸੀਮਾਵਾਂ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। 'ਚੇਤਾ ਸਿੰਘ' ਦੇ ਦੋ ਸ਼ਾਨਦਾਰ ਪੋਸਟਰ ਰਿਲੀਜ਼ ਕਰਨ ਤੋਂ ਬਾਅਦ, ਸਾਗਾ ਸਟੂਡੀਓਜ਼ 10 ਅਗਸਤ, 2023 ਨੂੰ ਆਪਣੇ ਟ੍ਰੇਲਰ ਨਾਲ ਦਰਸ਼ਕਾਂ ਨੂੰ ਹੈਰਾਨ ਕਰਨ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget