ਪੜਚੋਲ ਕਰੋ

ਪ੍ਰਿੰਸ ਨਰੂਲਾ ਤੇ ਯੂਵੀਕਾ ਚੌਧਰੀ ਦੀ ਪਹਿਲੀ ਵੈੱਬ ਸੀਰੀਜ਼, ਪੋਸਟਰ ਹੋਇਆ ਰਿਲੀਜ਼

ਟੈਲੀਵਿਜ਼ਨ ਇੰਡਸਟਰੀ ਦੀ ਪੋਪੁਲਰ ਜੋੜੀ ਪ੍ਰਿੰਸ ਨਰੂਲਾ ਤੇ ਯੂਵੀਕਾ ਚੌਧਰੀ ਦੀ ਜੋੜੀ ਬੈਕ ਟੁ ਬੈਕ ਇਕੱਠੇ ਕਈ ਪ੍ਰੋਜੈਕਟਸ ਕਰ ਰਹੇ ਹਨ। ਇਹ ਜੋੜੀ ਹੁਣ ਪਹਿਲੀ ਵਾਰ ਤੁਹਾਨੂੰ ਸਭ ਨੂੰ ਇਕ ਵੈਬ ਸੀਰੀਜ਼ 'ਚ ਨਜ਼ਰ ਆਉਣ ਵਾਲੀ ਹੈ।

ਟੈਲੀਵਿਜ਼ਨ ਇੰਡਸਟਰੀ ਦੀ ਪੋਪੁਲਰ ਜੋੜੀ ਪ੍ਰਿੰਸ ਨਰੂਲਾ ਤੇ ਯੂਵੀਕਾ ਚੌਧਰੀ ਦੀ ਜੋੜੀ ਬੈਕ ਟੁ ਬੈਕ ਇਕੱਠੇ ਕਈ ਪ੍ਰੋਜੈਕਟਸ ਕਰ ਰਹੇ ਹਨ। ਇਹ ਜੋੜੀ ਹੁਣ ਪਹਿਲੀ ਵਾਰ ਤੁਹਾਨੂੰ ਸਭ ਨੂੰ ਇਕ ਵੈਬ ਸੀਰੀਜ਼ 'ਚ ਨਜ਼ਰ ਆਉਣ ਵਾਲੀ ਹੈ। ਜੀ ਹਾਂ ਪ੍ਰਿੰਸ ਤੇ ਯੂਵੀਕਾ ਦੀ ਆਉਣ ਵਾਲੀ ਪਹਿਲੀ ਵੈਬ ਸੀਰੀਜ਼ ਦਾ ਪੋਸਟਰ ਰਿਲੀਜ਼ ਹੋ ਚੁੱਕਿਆ ਹੈ। ਇਸ ਵੈੱਬ ਸੀਰੀਜ਼ ਦਾ ਨਾਮ ਹੈ 'ਸ਼ਬਾਨਾ', ਜੋ ਉੱਲੂ ਔਰੀਜ਼ਨਲਸ 'ਤੇ ਰਿਲੀਜ਼ ਹੋਣ ਵਾਲੀ ਹੈ। 

ਫਿਲਹਾਲ ਇਸ ਵੈੱਬ ਸੀਰੀਜ਼ ਦਾ ਸਿਰਫ ਪੋਸਟਰ ਲੌਂਚ ਕੀਤਾ ਗਿਆ ਹੈ। ਇਹ ਸੀਰੀਜ਼ ਕਦੋਂ ਰਿਲੀਜ਼ ਹੋਵੇਗੀ ਇਸ ਬਾਰੇ ਖੁਲਾਸਾ ਨਹੀਂ ਕੀਤਾ ਗਿਆ। ਪ੍ਰਿੰਸ ਨਰੂਲਾ ਨੇ ਇਸ ਸੀਰੀਜ਼ ਦਾ ਪੋਸਟਰ ਸ਼ੇਅਰ ਕਰਦੇ ਹੋਏ ਕਿਹਾ 'ਮੈਂ ਬਹੁਤ ਖੁਸ਼ ਹਾਂ ਕਿ ਅਸੀਂ ਦੋਨੋਂ ਇਹ ਸੀਰੀਜ਼ ਕਰ ਰਹੇ ਹਾਂ, ਆਪ ਸਭ ਨਾਲ ਵਾਅਦਾ ਕਰਦਾ ਹਾਂ ਕਿ ਇਹ ਸੀਰੀਜ਼ ਤਹਾਨੂੰ ਸਾਰਿਆਂ ਨੂੰ ਬਹੁਤ ਪਸੰਦ ਆਏਗੀ। ਸਾਡੇ ਦੋਨਾਂ ਲਈ ਇਹ ਬਹੁਤ ਵੱਡਾ ਚੈਲੇਂਜ ਸੀ, ਹੁਣ ਤੁਸੀਂ ਸਾਰੇ ਦੇਖ ਕੇ ਦੱਸਣਾ ਕਿ ਤਹਾਨੂੰ ਇਹ ਸੀਰੀਜ਼ ਕਿਵੇਂ ਦੀ ਲੱਗੀ।

In Pics: ਉਦੈਪੁਰ ਟ੍ਰਿਪ 'ਤੇ ਦੀਖਿਆ ਸਾਰਾ ਅਲੀ ਖਾਨ ਦਾ ਦੇਸੀ ਅੰਦਾਜ਼, ਜੰਮ ਕੇ ਵਾਇਰਲ ਹੋ ਰਹੀਆਂ ਖੂਬਸੂਰਤ ਤਸਵੀਰਾਂ

ਲੁਕਸ ਦੀ ਗੱਲ ਕਰੀਏ ਤਾਂ ਪੋਸਟਰ 'ਚ ਪ੍ਰਿੰਸ ਨਰੂਲਾ ਤੇ ਯੂਵੀਕਾ ਚੌਧਰੀ ਦੀ ਲੁਕ ਬੇਹੱਦ ਸਿੰਪਲ ਤੇ ਡਿਫਰੈਂਟ ਲੱਗ ਰਹੀ ਹੈ। ਦੋਨਾਂ ਦੀ ਪਹਿਲੀ ਵੈੱਬ ਸੀਰੀਜ਼ ਲਈ ਕਈ ਸਿਤਾਰੇ ਕਲਾਕਾਰ ਵੀ ਕੁਮੈਂਟਸ ਰਹੀ ਵਧਾਈ ਭੇਜ ਰਹੇ ਹਨ। ਦੋਹਾ ਦੇ ਫੈਨਜ਼ ਨੂੰ ਹੁਣ ਇੰਤਜ਼ਾਰ ਹੈ ਤਾਂ ਬੱਸ ਇਸ ਸੀਰੀਜ਼ ਦੀ ਰਿਲੀਜ਼ਿੰਗ ਦਾ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget