ਪੜਚੋਲ ਕਰੋ

Prince Narula: ਪ੍ਰਿੰਸ ਨਰੂਲਾ ਨੇ 'ਰੋਡੀਜ਼' ਦੇ 19ਵੇਂ ਸੀਜ਼ਨ 'ਚ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਸਟੇਜ 'ਤੇ ਗਾਇਆ '295', ਵੀਡੀਓ ਵਾਇਰਲ

SIdhu Moose Wala: 'ਐਮਟੀਵੀ ਰੋਡੀਜ਼' ਦੇ 19ਵੇਂ ਸੀਜ਼ਨ 'ਚ ਪ੍ਰਿੰਸ ਨਰੂਲਾ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ।

Prince Narula Tribute To Sidhu Moose Wala: ਪ੍ਰਿੰਸ ਨਰੂਲਾ ਉਹ ਨਾਮ ਹੈ ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਐਮਟੀਵੀ ਦੇ ਸੁਪਰਹਿੱਟ ਸ਼ੋਅ ਰੋਡੀਜ਼ ਜਿੱਤਣ ਤੋਂ ਬਾਅਦ ਚਰਚਾ 'ਚ ਆਇਆ ਸੀ। ਉਹ ਕਈ ਫਿਲਮਾਂ 'ਚ ਵੀ ਕੰਮ ਕਰ ਚੁੱਕਿਆ ਹੈ। ਹਾਲ ਹੀ 'ਚ ਉਸ ਦਾ ਪਰਮੀਸ਼ ਵਰਮਾ ਦੇ ਨਾਲ ਗਾਣਾ ਵੀ ਆਇਆ ਸੀ।  

ਇਹ ਵੀ ਪੜ੍ਹੋ: ਸ਼ਬਾਨਾ ਆਜ਼ਮੀ ਹੀ ਨਹੀਂ ਫਿਲਮ 'ਚ ਸੰਨੀ ਦਿਓਲ ਦੀ ਪ੍ਰੇਮਿਕਾ ਡਿੰਪਲ ਕਪਾੜੀਆ ਨੂੰ ਕਿੱਸ ਕਰ ਚੁੱਕੇ ਹਨ ਧਰਮਿੰਦਰ, ਹੋਇਆ ਸੀ ਖੂਬ ਹੰਗਾਮਾ

ਹੁਣ ਪ੍ਰਿੰਸ ਨਰੂਲਾ ਦਾ ਨਾਮ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਦਰਅਸਲ, 'ਐਮਟੀਵੀ ਰੋਡੀਜ਼' ਦੇ 19ਵੇਂ ਸੀਜ਼ਨ 'ਚ ਪ੍ਰਿੰਸ ਨਰੂਲਾ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਪ੍ਰਿੰਸ ਸਟੇਜ 'ਤੇ ਪਰਫਾਰਮ ਕਰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਉਹ ਕਹਿੰਦਾ ਹੈ ਕਿ ਸਿੱਧੂ ਵਰਗਾ ਨਾ ਤਾਂ ਕੋਈ ਹੋਇਆ ਤੇ ਨਾ ਹੀ ਕੋਈ ਹੋਵੇਗਾ। ਇਸ ਤੋਂ ਬਾਅਦ ਉਹ ਮੂਸੇਵਾਲਾ ਦਾ ਗਾਣਾ '295' ਗਾਉਂਦਾ ਹੈ ਅਤੇ ਦਰਸ਼ਕ ਵੀ ਉਸ ਦੇ ਨਾਲ ਗਾਣਾ ਗਾਉਂਦੇ ਹਨ। ਇਸ ਵੀਡੀਓ ਵਿਰਲ ਭਯਾਨੀ ਨੇ ਆਂਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Viral Bhayani (@viralbhayani)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਦੇ ਦੋਸ਼ੀਆਂ ਖਿਲਾਫ ਸਾਲ ਭਰ ਦੇ ਬਾਅਦ ਦੋਸ਼ ਤੈਅ ਹੋਏ ਹਨ। ਹੁਣ ਮੂਸੇਵਾਲਾ ਦੇ ਪਰਿਵਾਰ ਤੇ ਫੈਨਜ਼ ਨੂੰ ਉਮੀਦ ਹੈ ਕਿ ਮਰਹੂਮ ਗਾਇਕ/ਰੈਪਰ ਨੂੰ ਇਨਸਾਫ ਮਿਲੇਗਾ। ਇਸ ਦੇ ਨਾਲ ਨਾਲ ਮੂਸੇਵਾਲਾ ਨੇ ਆਪਣੇ 5 ਸਾਲਾਂ ਦੇ ਛੋਟੇ ਜਿਹੇ ਕਰੀਅਰ 'ਚ ਪੂਰੀ ਦੁਨੀਆ 'ਚ ਖੂਬ ਨਾਮ ਕਮਾਇਆ ਸੀ। ਅੱਜ ਤੱਕ ਪੂਰੀ ਦੁਨੀਆ 'ਚ ਲੋਕ ਉਸ ਨੂੰ ਯਾਦ ਕਰਦੇ ਹਨ ਅਤੇ ਉਸ ਨੂੰ ਸ਼ਰਧਾਂਜਲੀਆਂ ਦਿੰਦੇ ਹਨ।

ਇਹ ਵੀ ਪੜ੍ਹੋ: 'ਮੈਨੂੰ ਨਾਨਕ ਮੇਰਾ ਮੁਆਫ ਕਰੇ ਮੈਨੂੰ ਹੋਰ ਕਿਸੇ ਦਾ ਡਰ ਨਹੀਂ', ਇੰਦਰਜੀਤ ਨਿੱਕੂ ਨੇ ਲੋਕਾਂ ਦੀ 'ਨਫਰਤ' ਦਾ ਗਾਣੇ ਰਾਹੀਂ ਦਿੱਤਾ ਜਵਾਬ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Advertisement
ABP Premium

ਵੀਡੀਓਜ਼

Sarpanch| Punjab 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਤਹਿ! 19 ਨਵੰਬਰ ਨੂੰ ਸਾਰੇ ਪੰਚਾਂ ਨੂੰ ਚੁੱਕਵਾਈ ਜਾਵੇਗੀ ਸਹੁੰChandigradh Matter | ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ! |Abp SanjhaMohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

Embed widget